ਅਦ-ਦੁਖਾਨ · 32/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَلَقَدِ اخْتَرْنَاهُمْ عَلَىٰ عِلْمٍ عَلَى الْعَالَمِينَ ۝٣٢
Wa laqadikh tarnaahum `alaa `ilmin `alal `aalameen
📖 ਪੰਜਾਬੀ ਵਿੱਚ
32਼ ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਦ-ਦੁਖਾਨ

30وَلَقَدْ نَجَّيْنَا بَنِي إِسْرَائِيلَ مِنَ الْعَذَابِ الْمُهِينِ
30਼ ਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।
31مِن فِرْعَوْنَ ۚ إِنَّهُ كَانَ عَالِيًا مِّنَ الْمُسْرِفِينَ
31਼ ਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ।
32وَلَقَدِ اخْتَرْنَاهُمْ عَلَىٰ عِلْمٍ عَلَى الْعَالَمِينَ
32਼ ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।
33وَآتَيْنَاهُم مِّنَ الْآيَاتِ مَا فِيهِ بَلَاءٌ مُّبِينٌ
33਼ ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।
34إِنَّ هَٰؤُلَاءِ لَيَقُولُونَ
34਼ ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
32ਆਇਤ

ਅਨੁਵਾਦ — ਅਦ-ਦੁਖਾਨ 32

ਸੂਰਾ ਅਦ-ਦੁਖਾਨ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ…

ਸੂਰਾ ਆਇਤ 32/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers