ਅਦ-ਦੁਖਾਨ · 33/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
وَآتَيْنَاهُم مِّنَ الْآيَاتِ مَا فِيهِ بَلَاءٌ مُّبِينٌ ۝٣٣
Wa aatainaahum minal aayaati maa feehi balaaa`um mubeen
📖 ਪੰਜਾਬੀ ਵਿੱਚ
33਼ ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਦ-ਦੁਖਾਨ

31مِن فِرْعَوْنَ ۚ إِنَّهُ كَانَ عَالِيًا مِّنَ الْمُسْرِفِينَ
31਼ ਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ।
32وَلَقَدِ اخْتَرْنَاهُمْ عَلَىٰ عِلْمٍ عَلَى الْعَالَمِينَ
32਼ ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।
33وَآتَيْنَاهُم مِّنَ الْآيَاتِ مَا فِيهِ بَلَاءٌ مُّبِينٌ
33਼ ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।
34إِنَّ هَٰؤُلَاءِ لَيَقُولُونَ
34਼ ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।
35إِنْ هِيَ إِلَّا مَوْتَتُنَا الْأُولَىٰ وَمَا نَحْنُ بِمُنشَرِينَ
35਼ ਕਿ ਅਸੀਂ ਮਰਨਾ ਤਾਂ ਇਕ ਵਾਰ ਹੀ ਹੈ ਅਤੇ ਸਾ­ਨੂੰ ਮੁੜ ਉਠਾਇਆ ਨਹੀਂ ਜਾਵੇਗਾ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
33ਆਇਤ

ਅਨੁਵਾਦ — ਅਦ-ਦੁਖਾਨ 33

ਸੂਰਾ ਅਦ-ਦੁਖਾਨ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ…

ਸੂਰਾ ਆਇਤ 33/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers