ਅਦ-ਦੁਖਾਨ · 34/59
ਅਨੁਵਾਦ ਉਚਾਰਨ — ਅਦ-ਦੁਖਾਨ
إِنَّ هَٰؤُلَاءِ لَيَقُولُونَ ۝٣٤
Inna haaa`ulaaa`i la yaqooloon
📖 ਪੰਜਾਬੀ ਵਿੱਚ
34਼ ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।

🎧 ਸੁਣੋ


📜 ਆਇਤ 32-36 — ਅਦ-ਦੁਖਾਨ

32وَلَقَدِ اخْتَرْنَاهُمْ عَلَىٰ عِلْمٍ عَلَى الْعَالَمِينَ
32਼ ਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।
33وَآتَيْنَاهُم مِّنَ الْآيَاتِ مَا فِيهِ بَلَاءٌ مُّبِينٌ
33਼ ਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।
34إِنَّ هَٰؤُلَاءِ لَيَقُولُونَ
34਼ ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।
35إِنْ هِيَ إِلَّا مَوْتَتُنَا الْأُولَىٰ وَمَا نَحْنُ بِمُنشَرِينَ
35਼ ਕਿ ਅਸੀਂ ਮਰਨਾ ਤਾਂ ਇਕ ਵਾਰ ਹੀ ਹੈ ਅਤੇ ਸਾ­ਨੂੰ ਮੁੜ ਉਠਾਇਆ ਨਹੀਂ ਜਾਵੇਗਾ।
36فَأْتُوا بِآبَائِنَا إِن كُنتُمْ صَادِقِينَ
36਼ ਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ­ਨੂੰ (ਜਿਊਂਦਾ ਕਰਕੇ) ਲੈ ਆਓ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
34ਆਇਤ

ਅਨੁਵਾਦ — ਅਦ-ਦੁਖਾਨ 34

ਸੂਰਾ ਅਦ-ਦੁਖਾਨ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ…

ਸੂਰਾ ਆਇਤ 34/59 — ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਦ-ਦੁਖਾਨ ਸੁਣੋ, ਅਦ-ਦੁਖਾਨ ਅਨੁਵਾਦ, ਅਦ-ਦੁਖਾਨ mp3, ਅਦ-ਦੁਖਾਨ pdf. ਆਇਤ 32–36. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers