ਅਦ-ਦੁਖਾਨ · 36/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
فَأْتُوا بِآبَائِنَا إِن كُنتُمْ صَادِقِينَ ۝٣٦
Faatoo bi aabaaa`inaaa inkuntum saadiqeen
📖 ਪੰਜਾਬੀ ਵਿੱਚ
36਼ ਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ­ਨੂੰ (ਜਿਊਂਦਾ ਕਰਕੇ) ਲੈ ਆਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਅਦ-ਦੁਖਾਨ

34إِنَّ هَٰؤُلَاءِ لَيَقُولُونَ
34਼ ਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।
35إِنْ هِيَ إِلَّا مَوْتَتُنَا الْأُولَىٰ وَمَا نَحْنُ بِمُنشَرِينَ
35਼ ਕਿ ਅਸੀਂ ਮਰਨਾ ਤਾਂ ਇਕ ਵਾਰ ਹੀ ਹੈ ਅਤੇ ਸਾ­ਨੂੰ ਮੁੜ ਉਠਾਇਆ ਨਹੀਂ ਜਾਵੇਗਾ।
36فَأْتُوا بِآبَائِنَا إِن كُنتُمْ صَادِقِينَ
36਼ ਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ­ਨੂੰ (ਜਿਊਂਦਾ ਕਰਕੇ) ਲੈ ਆਓ।
37أَهُمْ خَيْرٌ أَمْ قَوْمُ تُبَّعٍ وَالَّذِينَ مِن قَبْلِهِمْ ۚ أَهْلَكْنَاهُمْ ۖ إِنَّهُمْ كَانُوا مُجْرِمِينَ
37਼ ਕੀ ਇਹ (ਇਨਕਾਰੀ, ਸ਼ਕਤੀ ਪੱਖੋਂ) ਚੰਗੇਰੇ ਹਨ ਜਾਂ ਤੁੱਬਾ ਦੀ ਕੌਮ, ਜਾਂ ਉਹ ਲੋਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਅਸੀਂ ਉਹਨਾਂ ਸਭ ਨੂੰ ਹਲਾਕ ਕਰ ਦਿੱਤਾ। ਉਹ ਸਾਰੇ ਅਪਰਾਧੀ ਸਨ।
38وَمَا خَلَقْنَا السَّمَاوَاتِ وَالْأَرْضَ وَمَا بَيْنَهُمَا لَاعِبِينَ
38਼ ਅਸੀਂ ਅਕਾਸ਼ਾਂ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ ਉਹਨਾਂ ਨੂੰ, ਖੇਡ-ਖੇਡ ਵਿਚ ਨਹੀਂ ਬਣਾਇਆ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
36ਆਇਤ

ਅਨੁਵਾਦ — ਅਦ-ਦੁਖਾਨ 36

ਸੂਰਾ ਅਦ-ਦੁਖਾਨ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ­ਨੂੰ…

ਸੂਰਾ ਆਇਤ 36/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers