ਅਦ-ਦੁਖਾਨ · 39/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
مَا خَلَقْنَاهُمَا إِلَّا بِالْحَقِّ وَلَٰكِنَّ أَكْثَرَهُمْ لَا يَعْلَمُونَ ۝٣٩
Maa khalaqnaahumaaa illaa bilhaqqi wa laakinna aksarahum laa ya`lamoon
📖 ਪੰਜਾਬੀ ਵਿੱਚ
39਼ ਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਦ-ਦੁਖਾਨ

37أَهُمْ خَيْرٌ أَمْ قَوْمُ تُبَّعٍ وَالَّذِينَ مِن قَبْلِهِمْ ۚ أَهْلَكْنَاهُمْ ۖ إِنَّهُمْ كَانُوا مُجْرِمِينَ
37਼ ਕੀ ਇਹ (ਇਨਕਾਰੀ, ਸ਼ਕਤੀ ਪੱਖੋਂ) ਚੰਗੇਰੇ ਹਨ ਜਾਂ ਤੁੱਬਾ ਦੀ ਕੌਮ, ਜਾਂ ਉਹ ਲੋਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਅਸੀਂ ਉਹਨਾਂ ਸਭ ਨੂੰ ਹਲਾਕ ਕਰ ਦਿੱਤਾ। ਉਹ ਸਾਰੇ ਅਪਰਾਧੀ ਸਨ।
38وَمَا خَلَقْنَا السَّمَاوَاتِ وَالْأَرْضَ وَمَا بَيْنَهُمَا لَاعِبِينَ
38਼ ਅਸੀਂ ਅਕਾਸ਼ਾਂ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ ਉਹਨਾਂ ਨੂੰ, ਖੇਡ-ਖੇਡ ਵਿਚ ਨਹੀਂ ਬਣਾਇਆ।
39مَا خَلَقْنَاهُمَا إِلَّا بِالْحَقِّ وَلَٰكِنَّ أَكْثَرَهُمْ لَا يَعْلَمُونَ
39਼ ਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ।
40إِنَّ يَوْمَ الْفَصْلِ مِيقَاتُهُمْ أَجْمَعِينَ
40਼ ਬੇਸ਼ੱਕ ਫ਼ੈਸਲੇ ਦਾ ਦਿਨ (ਭਾਵ ਕਿਆਮਤ) ਉਹਨਾਂ ਸਭ ਦੇ (ਮੁੜ ਜਿਊਂਦੇ ਕਰਨ) ਲਈ ਨਿਸ਼ਚਿਤ ਸਮਾਂ ਹੈ।
41يَوْمَ لَا يُغْنِي مَوْلًى عَن مَّوْلًى شَيْئًا وَلَا هُمْ يُنصَرُونَ
41਼ ਉਸ ਦਿਹਾੜੇ ਕੋਈ ਮਿੱਤਰ ਕਿਸੇ ਮਿੱਤਰ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
39ਆਇਤ

ਅਨੁਵਾਦ — ਅਦ-ਦੁਖਾਨ 39

ਸੂਰਾ ਅਦ-ਦੁਖਾਨ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ…

ਸੂਰਾ ਆਇਤ 39/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers