ਅਦ-ਦੁਖਾਨ · 42/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
إِلَّا مَن رَّحِمَ اللَّهُ ۚ إِنَّهُ هُوَ الْعَزِيزُ الرَّحِيمُ ۝٤٢
Illaa mar rahimal laah` innahoo huwal `azeezur raheem
📖 ਪੰਜਾਬੀ ਵਿੱਚ
42਼ ਛੁੱਟ ਇਸ ਤੋਂ ਅੱਲਾਹ ਹੀ ਜਿਸ ਉੱਤੇ ਮਿਹਰਬਾਨ ਹੋ ਜਾਵੇ (ਉਸ ਦੀ ਮਦਦ ਕੀਤੀ ਜਾਵੇਗੀ)। ਬੇਸ਼ੱਕ ਉਹ ਅਤਿਅੰਤ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਅਦ-ਦੁਖਾਨ

40إِنَّ يَوْمَ الْفَصْلِ مِيقَاتُهُمْ أَجْمَعِينَ
40਼ ਬੇਸ਼ੱਕ ਫ਼ੈਸਲੇ ਦਾ ਦਿਨ (ਭਾਵ ਕਿਆਮਤ) ਉਹਨਾਂ ਸਭ ਦੇ (ਮੁੜ ਜਿਊਂਦੇ ਕਰਨ) ਲਈ ਨਿਸ਼ਚਿਤ ਸਮਾਂ ਹੈ।
41يَوْمَ لَا يُغْنِي مَوْلًى عَن مَّوْلًى شَيْئًا وَلَا هُمْ يُنصَرُونَ
41਼ ਉਸ ਦਿਹਾੜੇ ਕੋਈ ਮਿੱਤਰ ਕਿਸੇ ਮਿੱਤਰ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
42إِلَّا مَن رَّحِمَ اللَّهُ ۚ إِنَّهُ هُوَ الْعَزِيزُ الرَّحِيمُ
42਼ ਛੁੱਟ ਇਸ ਤੋਂ ਅੱਲਾਹ ਹੀ ਜਿਸ ਉੱਤੇ ਮਿਹਰਬਾਨ ਹੋ ਜਾਵੇ (ਉਸ ਦੀ ਮਦਦ ਕੀਤੀ ਜਾਵੇਗੀ)। ਬੇਸ਼ੱਕ ਉਹ ਅਤਿਅੰਤ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।
43إِنَّ شَجَرَتَ الزَّقُّومِ
43਼ ਬੇਸ਼ੱਕ ਥੋਹਰ ਦਾ ਰੁਖ,
44طَعَامُ الْأَثِيمِ
44਼ ਪਾਪੀਆਂ ਦਾ ਭੋਜਨ ਹੈ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
42ਆਇਤ

ਅਨੁਵਾਦ — ਅਦ-ਦੁਖਾਨ 42

ਸੂਰਾ ਅਦ-ਦੁਖਾਨ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਛੁੱਟ ਇਸ ਤੋਂ ਅੱਲਾਹ ਹੀ ਜਿਸ ਉੱਤੇ ਮਿਹਰਬਾਨ ਹੋ…

ਸੂਰਾ ਆਇਤ 42/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers