ਅਦ-ਦੁਖਾਨ · 48/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
ثُمَّ صُبُّوا فَوْقَ رَأْسِهِ مِنْ عَذَابِ الْحَمِيمِ ۝٤٨
Summa subboo fawqa raasihee min `azaabil hameem
📖 ਪੰਜਾਬੀ ਵਿੱਚ
48਼ ਫੇਰ ਉਸ ਦੇ ਸਿਰ ਉੱਤੇ ਉੱਬਲਦਾ ਹੋਇਆ ਪਾਣੀ ਡੋਲ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਦ-ਦੁਖਾਨ

46كَغَلْيِ الْحَمِيمِ
46਼ ਜਿਵੇਂ ਤੇਜ਼ ਗਰਮ ਪਾਣੀ ਉਬਾਲੀਆਂ ਖਾਂਦਾ ਹੈ।
47خُذُوهُ فَاعْتِلُوهُ إِلَىٰ سَوَاءِ الْجَحِيمِ
47਼ (ਹੁਕਮ ਹੋਵੇਗਾ ਕਿ) ਇਸ ਅਪਰਾਧੀ ­ਨੂੰ ਫੜੋ ਤੇ ਘਸੀਟਦੇ ਹੋਏ ਨਰਕ ਵਿਚ ਲੈ ਜਾਓ।
48ثُمَّ صُبُّوا فَوْقَ رَأْسِهِ مِنْ عَذَابِ الْحَمِيمِ
48਼ ਫੇਰ ਉਸ ਦੇ ਸਿਰ ਉੱਤੇ ਉੱਬਲਦਾ ਹੋਇਆ ਪਾਣੀ ਡੋਲ ਦਿਓ।
49ذُقْ إِنَّكَ أَنتَ الْعَزِيزُ الْكَرِيمُ
49਼ ਫੇਰ ਆਖਿਆ ਜਾਵੇਗਾ ਕਿ ਲੈ ਵੇਖ ਸੁਆਦ, ਤੂੰ ਤਾਂ ਵੱਡਾ ਪਤਵੰਤਾ ਆਗੂ ਬਣੀ ਫਿਰਦਾ ਸੀ।
50إِنَّ هَٰذَا مَا كُنتُم بِهِ تَمْتَرُونَ
50਼ ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
48ਆਇਤ

ਅਨੁਵਾਦ — ਅਦ-ਦੁਖਾਨ 48

ਸੂਰਾ ਅਦ-ਦੁਖਾਨ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਫੇਰ ਉਸ ਦੇ ਸਿਰ ਉੱਤੇ ਉੱਬਲਦਾ ਹੋਇਆ ਪਾਣੀ ਡੋਲ…

ਸੂਰਾ ਆਇਤ 48/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers