ਅਦ-ਦੁਖਾਨ · 5/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
أَمْرًا مِّنْ عِندِنَا ۚ إِنَّا كُنَّا مُرْسِلِينَ ۝٥
Amram min `indinaaa; innaa kunnaa mursileen
📖 ਪੰਜਾਬੀ ਵਿੱਚ
5਼ ਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ ਅਸੀਂ ਹੀ (ਰਸੂਲ) ਭੇਜਣ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਦ-ਦੁਖਾਨ

3إِنَّا أَنزَلْنَاهُ فِي لَيْلَةٍ مُّبَارَكَةٍ ۚ إِنَّا كُنَّا مُنذِرِينَ
3਼ ਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ ਉਤਾਰਿਆ ਹੈ। ਬੇਸ਼ਕ ਅਸੀਂ (ਇਸ .ਕੁਰਆਨ ਰਾਹੀਂ ਅਜ਼ਾਬ ਤੋਂ) ਡਰਾਉਣ ਵਾਲੇ ਹਾਂ।
4فِيهَا يُفْرَقُ كُلُّ أَمْرٍ حَكِيمٍ
4਼ ਇਸੇ (ਭਾਗਾਂ ਵਾਲੀ ਰਾਤ ਨੂੰ ਸਾਡੇ ਵੱਲੋਂ) ਹਰੇਕ ਮਾਮਲੇ ਦਾ ਯੁਕਤੀ ਭਰਿਆ ਫ਼ੈਸਲਾ ਕੀਤਾ ਜਾਂਦਾ ਹੈ।
5أَمْرًا مِّنْ عِندِنَا ۚ إِنَّا كُنَّا مُرْسِلِينَ
5਼ ਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ ਅਸੀਂ ਹੀ (ਰਸੂਲ) ਭੇਜਣ ਵਾਲੇ ਹਾਂ।
6رَحْمَةً مِّن رَّبِّكَ ۚ إِنَّهُ هُوَ السَّمِيعُ الْعَلِيمُ
6਼ ਇਹ ਤੁਹਾਡੇ ਰੱਬ ਦੀ ਵਿਸ਼ੇਸ਼ ਕ੍ਰਿਪਾ ਹੈ। ਨਿਰਸੰਦੇਹ, ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
7رَبِّ السَّمَاوَاتِ وَالْأَرْضِ وَمَا بَيْنَهُمَا ۖ إِن كُنتُم مُّوقِنِينَ
7਼ ਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ ਉਹਨਾਂ ਦਾ ਵੀ ਜਿਹੜਾ ਇਹਨਾਂ ਦੋਵਾਂ ਦੇ ਵਿਚਾਲੇ ਹੈ। ਜੇ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ। (ਤਾਂ ਕਰ ਲਿਓ)।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
5ਆਇਤ

ਅਨੁਵਾਦ — ਅਦ-ਦੁਖਾਨ 5

ਸੂਰਾ ਅਦ-ਦੁਖਾਨ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ…

ਸੂਰਾ ਆਇਤ 5/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers