ਅਦ-ਦੁਖਾਨ · 50/59
ਅਨੁਵਾਦ ਉਚਾਰਨ — ਅਦ-ਦੁਖਾਨ
إِنَّ هَٰذَا مَا كُنتُم بِهِ تَمْتَرُونَ ۝٥٠
Inna haazaa maa kuntum bihee tamtaroon
📖 ਪੰਜਾਬੀ ਵਿੱਚ
50਼ ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।

🎧 ਸੁਣੋ


📜 ਆਇਤ 48-52 — ਅਦ-ਦੁਖਾਨ

48ثُمَّ صُبُّوا فَوْقَ رَأْسِهِ مِنْ عَذَابِ الْحَمِيمِ
48਼ ਫੇਰ ਉਸ ਦੇ ਸਿਰ ਉੱਤੇ ਉੱਬਲਦਾ ਹੋਇਆ ਪਾਣੀ ਡੋਲ ਦਿਓ।
49ذُقْ إِنَّكَ أَنتَ الْعَزِيزُ الْكَرِيمُ
49਼ ਫੇਰ ਆਖਿਆ ਜਾਵੇਗਾ ਕਿ ਲੈ ਵੇਖ ਸੁਆਦ, ਤੂੰ ਤਾਂ ਵੱਡਾ ਪਤਵੰਤਾ ਆਗੂ ਬਣੀ ਫਿਰਦਾ ਸੀ।
50إِنَّ هَٰذَا مَا كُنتُم بِهِ تَمْتَرُونَ
50਼ ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।
51إِنَّ الْمُتَّقِينَ فِي مَقَامٍ أَمِينٍ
51਼ ਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।
52فِي جَنَّاتٍ وَعُيُونٍ
52਼ ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
50ਆਇਤ

ਅਨੁਵਾਦ — ਅਦ-ਦੁਖਾਨ 50

ਸੂਰਾ ਅਦ-ਦੁਖਾਨ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ…

ਸੂਰਾ ਆਇਤ 50/59 — ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਦ-ਦੁਖਾਨ ਸੁਣੋ, ਅਦ-ਦੁਖਾਨ ਅਨੁਵਾਦ, ਅਦ-ਦੁਖਾਨ mp3, ਅਦ-ਦੁਖਾਨ pdf. ਆਇਤ 48–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers