ਅਦ-ਦੁਖਾਨ · 51/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
إِنَّ الْمُتَّقِينَ فِي مَقَامٍ أَمِينٍ ۝٥١
Innal muttaqeena fee maqaamin ameen
📖 ਪੰਜਾਬੀ ਵਿੱਚ
51਼ ਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਅਦ-ਦੁਖਾਨ

49ذُقْ إِنَّكَ أَنتَ الْعَزِيزُ الْكَرِيمُ
49਼ ਫੇਰ ਆਖਿਆ ਜਾਵੇਗਾ ਕਿ ਲੈ ਵੇਖ ਸੁਆਦ, ਤੂੰ ਤਾਂ ਵੱਡਾ ਪਤਵੰਤਾ ਆਗੂ ਬਣੀ ਫਿਰਦਾ ਸੀ।
50إِنَّ هَٰذَا مَا كُنتُم بِهِ تَمْتَرُونَ
50਼ ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।
51إِنَّ الْمُتَّقِينَ فِي مَقَامٍ أَمِينٍ
51਼ ਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।
52فِي جَنَّاتٍ وَعُيُونٍ
52਼ ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।
53يَلْبَسُونَ مِن سُندُسٍ وَإِسْتَبْرَقٍ مُّتَقَابِلِينَ
53਼ ਉਹ ਬਰੀਕ ਤੇ ਮੋਟੇ ਰੇਸ਼ਮ ਦੇ ਲਿਬਾਸ ਪਹਿਣੀ ਆਹਮੋ-ਸਾਹਮਣੇ ਬੈਠੇ ਹੋਣਗੇ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
51ਆਇਤ

ਅਨੁਵਾਦ — ਅਦ-ਦੁਖਾਨ 51

ਸੂਰਾ ਅਦ-ਦੁਖਾਨ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ…

ਸੂਰਾ ਆਇਤ 51/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers