ਅਦ-ਦੁਖਾਨ · 52/59
ਅਨੁਵਾਦ ਉਚਾਰਨ — ਅਦ-ਦੁਖਾਨ
فِي جَنَّاتٍ وَعُيُونٍ ۝٥٢
Fee jannaatinw wa `uyoon
📖 ਪੰਜਾਬੀ ਵਿੱਚ
52਼ ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।

🎧 ਸੁਣੋ


📜 ਆਇਤ 50-54 — ਅਦ-ਦੁਖਾਨ

50إِنَّ هَٰذَا مَا كُنتُم بِهِ تَمْتَرُونَ
50਼ ਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।
51إِنَّ الْمُتَّقِينَ فِي مَقَامٍ أَمِينٍ
51਼ ਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।
52فِي جَنَّاتٍ وَعُيُونٍ
52਼ ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।
53يَلْبَسُونَ مِن سُندُسٍ وَإِسْتَبْرَقٍ مُّتَقَابِلِينَ
53਼ ਉਹ ਬਰੀਕ ਤੇ ਮੋਟੇ ਰੇਸ਼ਮ ਦੇ ਲਿਬਾਸ ਪਹਿਣੀ ਆਹਮੋ-ਸਾਹਮਣੇ ਬੈਠੇ ਹੋਣਗੇ।
54كَذَٰلِكَ وَزَوَّجْنَاهُم بِحُورٍ عِينٍ
54਼ ਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ ਅੱਖਾਂ ਵਾਲੀਆਂ ਹੂਰਾਂ ਨੂੰ ਉਹਨਾਂ ਦੀਆਂ ਪਤਨੀਆਂ ਬਣਾ ਦਿਆਂਗੇ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
52ਆਇਤ

ਅਨੁਵਾਦ — ਅਦ-ਦੁਖਾਨ 52

ਸੂਰਾ ਅਦ-ਦੁਖਾਨ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।

ਸੂਰਾ ਆਇਤ 52/59 — ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਦ-ਦੁਖਾਨ ਸੁਣੋ, ਅਦ-ਦੁਖਾਨ ਅਨੁਵਾਦ, ਅਦ-ਦੁਖਾਨ mp3, ਅਦ-ਦੁਖਾਨ pdf. ਆਇਤ 50–54. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers