ਅਦ-ਦੁਖਾਨ · 54/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
كَذَٰلِكَ وَزَوَّجْنَاهُم بِحُورٍ عِينٍ ۝٥٤
Kazaalika wa zawwajnaahum bihoorin `een
📖 ਪੰਜਾਬੀ ਵਿੱਚ
54਼ ਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ ਅੱਖਾਂ ਵਾਲੀਆਂ ਹੂਰਾਂ ਨੂੰ ਉਹਨਾਂ ਦੀਆਂ ਪਤਨੀਆਂ ਬਣਾ ਦਿਆਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਦ-ਦੁਖਾਨ

52فِي جَنَّاتٍ وَعُيُونٍ
52਼ ਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।
53يَلْبَسُونَ مِن سُندُسٍ وَإِسْتَبْرَقٍ مُّتَقَابِلِينَ
53਼ ਉਹ ਬਰੀਕ ਤੇ ਮੋਟੇ ਰੇਸ਼ਮ ਦੇ ਲਿਬਾਸ ਪਹਿਣੀ ਆਹਮੋ-ਸਾਹਮਣੇ ਬੈਠੇ ਹੋਣਗੇ।
54كَذَٰلِكَ وَزَوَّجْنَاهُم بِحُورٍ عِينٍ
54਼ ਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ ਅੱਖਾਂ ਵਾਲੀਆਂ ਹੂਰਾਂ ਨੂੰ ਉਹਨਾਂ ਦੀਆਂ ਪਤਨੀਆਂ ਬਣਾ ਦਿਆਂਗੇ।
55يَدْعُونَ فِيهَا بِكُلِّ فَاكِهَةٍ آمِنِينَ
55਼ ਉੱਥੇ ਉਹ ਨਿਸਚਿੰਤ ਹੋਕੇ ਹਰ ਤਰ੍ਹਾਂ ਦੇ ਫਲਾਂ ਦੀ ਮੰਗ ਕਰਨਗੇ।
56لَا يَذُوقُونَ فِيهَا الْمَوْتَ إِلَّا الْمَوْتَةَ الْأُولَىٰ ۖ وَوَقَاهُمْ عَذَابَ الْجَحِيمِ
56਼ ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
54ਆਇਤ

ਅਨੁਵਾਦ — ਅਦ-ਦੁਖਾਨ 54

ਸੂਰਾ ਅਦ-ਦੁਖਾਨ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ…

ਸੂਰਾ ਆਇਤ 54/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers