ਅਦ-ਦੁਖਾਨ · 56/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
لَا يَذُوقُونَ فِيهَا الْمَوْتَ إِلَّا الْمَوْتَةَ الْأُولَىٰ ۖ وَوَقَاهُمْ عَذَابَ الْجَحِيمِ ۝٥٦
Laa yazooqoona feehal mawtaa illal mawtatal oolaa wa qaqaahum `azaabal jaheem
📖 ਪੰਜਾਬੀ ਵਿੱਚ
56਼ ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਅਦ-ਦੁਖਾਨ

54كَذَٰلِكَ وَزَوَّجْنَاهُم بِحُورٍ عِينٍ
54਼ ਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ ਅੱਖਾਂ ਵਾਲੀਆਂ ਹੂਰਾਂ ਨੂੰ ਉਹਨਾਂ ਦੀਆਂ ਪਤਨੀਆਂ ਬਣਾ ਦਿਆਂਗੇ।
55يَدْعُونَ فِيهَا بِكُلِّ فَاكِهَةٍ آمِنِينَ
55਼ ਉੱਥੇ ਉਹ ਨਿਸਚਿੰਤ ਹੋਕੇ ਹਰ ਤਰ੍ਹਾਂ ਦੇ ਫਲਾਂ ਦੀ ਮੰਗ ਕਰਨਗੇ।
56لَا يَذُوقُونَ فِيهَا الْمَوْتَ إِلَّا الْمَوْتَةَ الْأُولَىٰ ۖ وَوَقَاهُمْ عَذَابَ الْجَحِيمِ
56਼ ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।
57فَضْلًا مِّن رَّبِّكَ ۚ ذَٰلِكَ هُوَ الْفَوْزُ الْعَظِيمُ
57਼ (ਹੇ ਨਬੀ!) ਤੁਹਾਡੇ ਰੱਬ ਦਾ ਫ਼ਜ਼ਲ ਹੈ, (ਨਰਕ ਤੋਂ ਬਚਣਾ ਹੀ) ਸਭ ਤੋਂ ਵੱਡੀ ਕਾਮਯਾਬੀ ਹੈ।
58فَإِنَّمَا يَسَّرْنَاهُ بِلِسَانِكَ لَعَلَّهُمْ يَتَذَكَّرُونَ
58਼ (ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਸੁਖਾਲਾ ਬਣਾ ਛੱਡਿਆ ਹੈ ਤਾਂ ਜੋ ਉਹ ਲੋਕ ਨਸੀਹਤ ਪ੍ਰਾਪਤ ਕਰ ਸਕਣ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
56ਆਇਤ

ਅਨੁਵਾਦ — ਅਦ-ਦੁਖਾਨ 56

ਸੂਰਾ ਅਦ-ਦੁਖਾਨ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ…

ਸੂਰਾ ਆਇਤ 56/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers