ਅਦ-ਦੁਖਾਨ · 58/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
فَإِنَّمَا يَسَّرْنَاهُ بِلِسَانِكَ لَعَلَّهُمْ يَتَذَكَّرُونَ ۝٥٨
Fa innamaa yassarnaahu bilisaanika la`allahum yatazakkaroon
📖 ਪੰਜਾਬੀ ਵਿੱਚ
58਼ (ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਸੁਖਾਲਾ ਬਣਾ ਛੱਡਿਆ ਹੈ ਤਾਂ ਜੋ ਉਹ ਲੋਕ ਨਸੀਹਤ ਪ੍ਰਾਪਤ ਕਰ ਸਕਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 56-59 — ਸੂਰਾ ਅਦ-ਦੁਖਾਨ

56لَا يَذُوقُونَ فِيهَا الْمَوْتَ إِلَّا الْمَوْتَةَ الْأُولَىٰ ۖ وَوَقَاهُمْ عَذَابَ الْجَحِيمِ
56਼ ਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।
57فَضْلًا مِّن رَّبِّكَ ۚ ذَٰلِكَ هُوَ الْفَوْزُ الْعَظِيمُ
57਼ (ਹੇ ਨਬੀ!) ਤੁਹਾਡੇ ਰੱਬ ਦਾ ਫ਼ਜ਼ਲ ਹੈ, (ਨਰਕ ਤੋਂ ਬਚਣਾ ਹੀ) ਸਭ ਤੋਂ ਵੱਡੀ ਕਾਮਯਾਬੀ ਹੈ।
58فَإِنَّمَا يَسَّرْنَاهُ بِلِسَانِكَ لَعَلَّهُمْ يَتَذَكَّرُونَ
58਼ (ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਸੁਖਾਲਾ ਬਣਾ ਛੱਡਿਆ ਹੈ ਤਾਂ ਜੋ ਉਹ ਲੋਕ ਨਸੀਹਤ ਪ੍ਰਾਪਤ ਕਰ ਸਕਣ।
59فَارْتَقِبْ إِنَّهُم مُّرْتَقِبُونَ
59਼ ਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ ਕਿਆਮਤ ਦੀ) ਉਡੀਕ ਕਰ ਰਹੇ ਹਨ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
58ਆਇਤ

ਅਨੁਵਾਦ — ਅਦ-ਦੁਖਾਨ 58

ਸੂਰਾ ਅਦ-ਦੁਖਾਨ ਆਇਤ 58 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 58਼ (ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ…

ਸੂਰਾ ਆਇਤ 58/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 56–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers