ਅਦ-ਦੁਖਾਨ · 59/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
فَارْتَقِبْ إِنَّهُم مُّرْتَقِبُونَ ۝٥٩
Fartaqib innahum murta qiboon
📖 ਪੰਜਾਬੀ ਵਿੱਚ
59਼ ਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ ਕਿਆਮਤ ਦੀ) ਉਡੀਕ ਕਰ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-59 — ਸੂਰਾ ਅਦ-ਦੁਖਾਨ

57فَضْلًا مِّن رَّبِّكَ ۚ ذَٰلِكَ هُوَ الْفَوْزُ الْعَظِيمُ
57਼ (ਹੇ ਨਬੀ!) ਤੁਹਾਡੇ ਰੱਬ ਦਾ ਫ਼ਜ਼ਲ ਹੈ, (ਨਰਕ ਤੋਂ ਬਚਣਾ ਹੀ) ਸਭ ਤੋਂ ਵੱਡੀ ਕਾਮਯਾਬੀ ਹੈ।
58فَإِنَّمَا يَسَّرْنَاهُ بِلِسَانِكَ لَعَلَّهُمْ يَتَذَكَّرُونَ
58਼ (ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਸੁਖਾਲਾ ਬਣਾ ਛੱਡਿਆ ਹੈ ਤਾਂ ਜੋ ਉਹ ਲੋਕ ਨਸੀਹਤ ਪ੍ਰਾਪਤ ਕਰ ਸਕਣ।
59فَارْتَقِبْ إِنَّهُم مُّرْتَقِبُونَ
59਼ ਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ ਕਿਆਮਤ ਦੀ) ਉਡੀਕ ਕਰ ਰਹੇ ਹਨ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
59ਆਇਤ

ਅਨੁਵਾਦ — ਅਦ-ਦੁਖਾਨ 59

ਸੂਰਾ ਅਦ-ਦੁਖਾਨ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ…

ਸੂਰਾ ਆਇਤ 59/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 57–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers