ਅਦ-ਦੁਖਾਨ · 7/59
ਅਨੁਵਾਦ ਉਚਾਰਨ — ਸੂਰਾ ਅਦ-ਦੁਖਾਨ
رَبِّ السَّمَاوَاتِ وَالْأَرْضِ وَمَا بَيْنَهُمَا ۖ إِن كُنتُم مُّوقِنِينَ ۝٧
Rabbis samaawaati wal ardi wa maa bainahumaa; in kuntum mooqineen
📖 ਪੰਜਾਬੀ ਵਿੱਚ
7਼ ਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ ਉਹਨਾਂ ਦਾ ਵੀ ਜਿਹੜਾ ਇਹਨਾਂ ਦੋਵਾਂ ਦੇ ਵਿਚਾਲੇ ਹੈ। ਜੇ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ। (ਤਾਂ ਕਰ ਲਿਓ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਦ-ਦੁਖਾਨ

5أَمْرًا مِّنْ عِندِنَا ۚ إِنَّا كُنَّا مُرْسِلِينَ
5਼ ਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ ਅਸੀਂ ਹੀ (ਰਸੂਲ) ਭੇਜਣ ਵਾਲੇ ਹਾਂ।
6رَحْمَةً مِّن رَّبِّكَ ۚ إِنَّهُ هُوَ السَّمِيعُ الْعَلِيمُ
6਼ ਇਹ ਤੁਹਾਡੇ ਰੱਬ ਦੀ ਵਿਸ਼ੇਸ਼ ਕ੍ਰਿਪਾ ਹੈ। ਨਿਰਸੰਦੇਹ, ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
7رَبِّ السَّمَاوَاتِ وَالْأَرْضِ وَمَا بَيْنَهُمَا ۖ إِن كُنتُم مُّوقِنِينَ
7਼ ਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ ਉਹਨਾਂ ਦਾ ਵੀ ਜਿਹੜਾ ਇਹਨਾਂ ਦੋਵਾਂ ਦੇ ਵਿਚਾਲੇ ਹੈ। ਜੇ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ। (ਤਾਂ ਕਰ ਲਿਓ)।
8لَا إِلَٰهَ إِلَّا هُوَ يُحْيِي وَيُمِيتُ ۖ رَبُّكُمْ وَرَبُّ آبَائِكُمُ الْأَوَّلِينَ
8਼ ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
9بَلْ هُمْ فِي شَكٍّ يَلْعَبُونَ
9਼ ਪਰ ਕਾਫ਼ਿਰਾਂ ਨੂੰ ਵਿਸ਼ਵਾਸ ਨਹੀਂ, ਸਗੋਂ ਉਹ ਤਾਂ ਸ਼ੱਕ ਵਿਚ ਪਏ ਖੇਡ ਰਹੇ ਹਨ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
7ਆਇਤ

ਅਨੁਵਾਦ — ਅਦ-ਦੁਖਾਨ 7

ਸੂਰਾ ਅਦ-ਦੁਖਾਨ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ…

ਸੂਰਾ ਆਇਤ 7/59 — ਸੂਰਾ ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਦ-ਦੁਖਾਨ ਸੁਣੋ, ਸੂਰਾ ਅਦ-ਦੁਖਾਨ ਅਨੁਵਾਦ, ਸੂਰਾ ਅਦ-ਦੁਖਾਨ mp3, ਸੂਰਾ ਅਦ-ਦੁਖਾਨ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers