ਅਦ-ਦੁਖਾਨ · 8/59
ਅਨੁਵਾਦ ਉਚਾਰਨ — ਅਦ-ਦੁਖਾਨ
لَا إِلَٰهَ إِلَّا هُوَ يُحْيِي وَيُمِيتُ ۖ رَبُّكُمْ وَرَبُّ آبَائِكُمُ الْأَوَّلِينَ ۝٨
Laaa ilaaha illaa Huwa yuhyee wa yumeetu Rabbukum wa Rabbu aabaaa`ikumul awwaleen
📖 ਪੰਜਾਬੀ ਵਿੱਚ
8਼ ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।

🎧 ਸੁਣੋ


📜 ਆਇਤ 6-10 — ਅਦ-ਦੁਖਾਨ

6رَحْمَةً مِّن رَّبِّكَ ۚ إِنَّهُ هُوَ السَّمِيعُ الْعَلِيمُ
6਼ ਇਹ ਤੁਹਾਡੇ ਰੱਬ ਦੀ ਵਿਸ਼ੇਸ਼ ਕ੍ਰਿਪਾ ਹੈ। ਨਿਰਸੰਦੇਹ, ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
7رَبِّ السَّمَاوَاتِ وَالْأَرْضِ وَمَا بَيْنَهُمَا ۖ إِن كُنتُم مُّوقِنِينَ
7਼ ਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ ਉਹਨਾਂ ਦਾ ਵੀ ਜਿਹੜਾ ਇਹਨਾਂ ਦੋਵਾਂ ਦੇ ਵਿਚਾਲੇ ਹੈ। ਜੇ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ। (ਤਾਂ ਕਰ ਲਿਓ)।
8لَا إِلَٰهَ إِلَّا هُوَ يُحْيِي وَيُمِيتُ ۖ رَبُّكُمْ وَرَبُّ آبَائِكُمُ الْأَوَّلِينَ
8਼ ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
9بَلْ هُمْ فِي شَكٍّ يَلْعَبُونَ
9਼ ਪਰ ਕਾਫ਼ਿਰਾਂ ਨੂੰ ਵਿਸ਼ਵਾਸ ਨਹੀਂ, ਸਗੋਂ ਉਹ ਤਾਂ ਸ਼ੱਕ ਵਿਚ ਪਏ ਖੇਡ ਰਹੇ ਹਨ।
10فَارْتَقِبْ يَوْمَ تَأْتِي السَّمَاءُ بِدُخَانٍ مُّبِينٍ
10਼ ਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।
ਅਦ-ਦੁਖਾਨਕੁਰਾਨ ਸੂਚੀ
59ਆਇਤ
MeccanRevelation
8ਆਇਤ

ਅਨੁਵਾਦ — ਅਦ-ਦੁਖਾਨ 8

ਸੂਰਾ ਅਦ-ਦੁਖਾਨ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ…

ਸੂਰਾ ਆਇਤ 8/59 — ਅਦ-ਦੁਖਾਨ الدخان (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਦ-ਦੁਖਾਨ ਸੁਣੋ, ਅਦ-ਦੁਖਾਨ ਅਨੁਵਾਦ, ਅਦ-ਦੁਖਾਨ mp3, ਅਦ-ਦੁਖਾਨ pdf. ਆਇਤ 6–10. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers