ਅਲ-ਜਾਸੀਆ · 11/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
هَٰذَا هُدًى ۖ وَالَّذِينَ كَفَرُوا بِآيَاتِ رَبِّهِمْ لَهُمْ عَذَابٌ مِّن رِّجْزٍ أَلِيمٌ ۝١١
Haazaa hudanw wal lazeena kafaroo bi aayaati Rabbihim lahum `azaabum mir rijzin aleem
📖 ਪੰਜਾਬੀ ਵਿੱਚ
11਼ ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਜਾਸੀਆ

9وَإِذَا عَلِمَ مِنْ آيَاتِنَا شَيْئًا اتَّخَذَهَا هُزُوًا ۚ أُولَٰئِكَ لَهُمْ عَذَابٌ مُّهِينٌ
9਼ ਜਦੋਂ ਉਹ ਸਾਡੀਆਂ ਕੁੱਝ ਆਇਤਾਂ (ਆਦੇਸ਼ਾਂ) ਵਿੱਚੋਂ ਕੁਝ ਨੂੰ ਜਾਣ ਲੈਂਦਾ ਹੈ ਤਾਂ ਉਹਨਾਂ ਦਾ ਮਖੌਲ ਉਡਾਉਂਦਾ ਹੈ, ਅਜਿਹੇ ਲੋਕਾਂ ਲਈ ਹੀਣਤਾ ਭਰਿਆ ਅਜ਼ਾਬ ਹੈ।
10مِّن وَرَائِهِمْ جَهَنَّمُ ۖ وَلَا يُغْنِي عَنْهُم مَّا كَسَبُوا شَيْئًا وَلَا مَا اتَّخَذُوا مِن دُونِ اللَّهِ أَوْلِيَاءَ ۖ وَلَهُمْ عَذَابٌ عَظِيمٌ
10਼ ਉਹਨਾਂ ਦੇ ਅੱਗੇ ਨਰਕ ਹੈ। ਜੋ ਕੁੱਝ ਵੀ ਉਹਨਾਂ ਨੇ ਸੰਸਾਰ ਵਿਚ ਕਮਾਇਆ ਹੈ, ਉਹ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹ ਇਸ਼ਟ ਕੰਮ ਆਉਣਗੇ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਤੋਂ ਛੁੱਟ ਆਪਣਾ ਕਾਰਜ-ਸਾਧਕ ਬਣਾ ਛੱਡਿਆ ਹੈ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੈ।
11هَٰذَا هُدًى ۖ وَالَّذِينَ كَفَرُوا بِآيَاتِ رَبِّهِمْ لَهُمْ عَذَابٌ مِّن رِّجْزٍ أَلِيمٌ
11਼ ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।
12۞ اللَّهُ الَّذِي سَخَّرَ لَكُمُ الْبَحْرَ لِتَجْرِيَ الْفُلْكُ فِيهِ بِأَمْرِهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
12਼ ਅੱਲਾਹ ਉਹ ਹੈ ਜਿਸ ਨੇ ਸਮੁੰਦਰ ਨੂੰ ਤੁਹਾਡੇ ਅਧੀਨ ਕਰ ਰੱਖਿਆ ਹੈ ਤਾਂ ਜੋ ਉਸ ਦੇ ਹੁਕਮ ਨਾਲ ਇਸ ਵਿਚ ਬੇੜੀਆਂ ਚੱਲਣ, ਤਾਂ ਜੋ ਤੁਸੀਂ ਉਸ ਵਿੱਚੋਂ ਉਸ ਦਾ ਫ਼ਜ਼ਲ (ਰਿਜ਼ਕ) ਦੀ ਭਾਲ ਕਰ ਸਕੋਂ ਅਤੇ ਉਸ ਦੇ ਧੰਨਵਾਦੀ ਹੋਵੋਂ।
13وَسَخَّرَ لَكُم مَّا فِي السَّمَاوَاتِ وَمَا فِي الْأَرْضِ جَمِيعًا مِّنْهُ ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
13਼ ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
11ਆਇਤ

ਅਨੁਵਾਦ — ਅਲ-ਜਾਸੀਆ 11

ਸੂਰਾ ਅਲ-ਜਾਸੀਆ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ…

ਸੂਰਾ ਆਇਤ 11/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers