ਅਲ-ਜਾਸੀਆ · 12/37
ਅਨੁਵਾਦ ਉਚਾਰਨ — ਅਲ-ਜਾਸੀਆ
۞ اللَّهُ الَّذِي سَخَّرَ لَكُمُ الْبَحْرَ لِتَجْرِيَ الْفُلْكُ فِيهِ بِأَمْرِهِ وَلِتَبْتَغُوا مِن فَضْلِهِ وَلَعَلَّكُمْ تَشْكُرُونَ ۝١٢
Allaahul lazee sahkhara lakumul bahra litajriyal fulku feehi bi amrihee wa litabtaghoo min fadlihee wa la`allakum tashkuroon
📖 ਪੰਜਾਬੀ ਵਿੱਚ
12਼ ਅੱਲਾਹ ਉਹ ਹੈ ਜਿਸ ਨੇ ਸਮੁੰਦਰ ਨੂੰ ਤੁਹਾਡੇ ਅਧੀਨ ਕਰ ਰੱਖਿਆ ਹੈ ਤਾਂ ਜੋ ਉਸ ਦੇ ਹੁਕਮ ਨਾਲ ਇਸ ਵਿਚ ਬੇੜੀਆਂ ਚੱਲਣ, ਤਾਂ ਜੋ ਤੁਸੀਂ ਉਸ ਵਿੱਚੋਂ ਉਸ ਦਾ ਫ਼ਜ਼ਲ (ਰਿਜ਼ਕ) ਦੀ ਭਾਲ ਕਰ ਸਕੋਂ ਅਤੇ ਉਸ ਦੇ ਧੰਨਵਾਦੀ ਹੋਵੋਂ।

🎧 ਸੁਣੋ


📜 ਆਇਤ 10-14 — ਅਲ-ਜਾਸੀਆ

10مِّن وَرَائِهِمْ جَهَنَّمُ ۖ وَلَا يُغْنِي عَنْهُم مَّا كَسَبُوا شَيْئًا وَلَا مَا اتَّخَذُوا مِن دُونِ اللَّهِ أَوْلِيَاءَ ۖ وَلَهُمْ عَذَابٌ عَظِيمٌ
10਼ ਉਹਨਾਂ ਦੇ ਅੱਗੇ ਨਰਕ ਹੈ। ਜੋ ਕੁੱਝ ਵੀ ਉਹਨਾਂ ਨੇ ਸੰਸਾਰ ਵਿਚ ਕਮਾਇਆ ਹੈ, ਉਹ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹ ਇਸ਼ਟ ਕੰਮ ਆਉਣਗੇ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਤੋਂ ਛੁੱਟ ਆਪਣਾ ਕਾਰਜ-ਸਾਧਕ ਬਣਾ ਛੱਡਿਆ ਹੈ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੈ।
11هَٰذَا هُدًى ۖ وَالَّذِينَ كَفَرُوا بِآيَاتِ رَبِّهِمْ لَهُمْ عَذَابٌ مِّن رِّجْزٍ أَلِيمٌ
11਼ ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।
12۞ اللَّهُ الَّذِي سَخَّرَ لَكُمُ الْبَحْرَ لِتَجْرِيَ الْفُلْكُ فِيهِ بِأَمْرِهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
12਼ ਅੱਲਾਹ ਉਹ ਹੈ ਜਿਸ ਨੇ ਸਮੁੰਦਰ ਨੂੰ ਤੁਹਾਡੇ ਅਧੀਨ ਕਰ ਰੱਖਿਆ ਹੈ ਤਾਂ ਜੋ ਉਸ ਦੇ ਹੁਕਮ ਨਾਲ ਇਸ ਵਿਚ ਬੇੜੀਆਂ ਚੱਲਣ, ਤਾਂ ਜੋ ਤੁਸੀਂ ਉਸ ਵਿੱਚੋਂ ਉਸ ਦਾ ਫ਼ਜ਼ਲ (ਰਿਜ਼ਕ) ਦੀ ਭਾਲ ਕਰ ਸਕੋਂ ਅਤੇ ਉਸ ਦੇ ਧੰਨਵਾਦੀ ਹੋਵੋਂ।
13وَسَخَّرَ لَكُم مَّا فِي السَّمَاوَاتِ وَمَا فِي الْأَرْضِ جَمِيعًا مِّنْهُ ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
13਼ ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।
14قُل لِّلَّذِينَ آمَنُوا يَغْفِرُوا لِلَّذِينَ لَا يَرْجُونَ أَيَّامَ اللَّهِ لِيَجْزِيَ قَوْمًا بِمَا كَانُوا يَكْسِبُونَ
14਼ (ਹੇ ਨਬੀ!) ਤੁਸੀਂ ਈਮਾਨ ਵਾਲਿਆਂ ਨੂੰ ਆਖ ਦਿਓ ਕਿ ਉਹ ਉਹਨਾਂ ਲੋਕਾਂ ਦੀ ਪਰਵਾਹ ਨਾ ਕਰਨ ਜਿਹੜੇ ਅੱਲਾਹ ਵੱਲੋਂ ਮਾੜੇ ਦਿਨਾਂ (ਭਾਵ ਕਿਆਮਤ) ਦੇ ਆਉਣ ਦਾ ਵਿਸ਼ਵਾਸ ਨਹੀਂ ਰੱਖਦੇ, ਤਾਂ ਜੋ ਅੱਲਾਹ ਕੁੱਝ ਲੋਕਾਂ ਨੂੰ ਉਹਨਾਂ (ਦੇ ਕਰਮਾਂ) ਦੀ ਸਜ਼ਾ ਦੇਵੇ ਜੋ ਉਹ ਕਮਾਉਂਦੇ ਰਹੇ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
12ਆਇਤ

ਅਨੁਵਾਦ — ਅਲ-ਜਾਸੀਆ 12

ਸੂਰਾ ਅਲ-ਜਾਸੀਆ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅੱਲਾਹ ਉਹ ਹੈ ਜਿਸ ਨੇ ਸਮੁੰਦਰ ਨੂੰ ਤੁਹਾਡੇ ਅਧੀਨ…

ਸੂਰਾ ਆਇਤ 12/37 — ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਜਾਸੀਆ ਸੁਣੋ, ਅਲ-ਜਾਸੀਆ ਅਨੁਵਾਦ, ਅਲ-ਜਾਸੀਆ mp3, ਅਲ-ਜਾਸੀਆ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers