ਅਲ-ਜਾਸੀਆ · 13/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَسَخَّرَ لَكُم مَّا فِي السَّمَاوَاتِ وَمَا فِي الْأَرْضِ جَمِيعًا مِّنْهُ ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ ۝١٣
Wa sakhkhara lakum maa fis samaawaati wa maa fil ardi jamee`am minh; inna feezaalika la Aayaatil liqawminy yatafakkaroon
📖 ਪੰਜਾਬੀ ਵਿੱਚ
13਼ ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਜਾਸੀਆ

11هَٰذَا هُدًى ۖ وَالَّذِينَ كَفَرُوا بِآيَاتِ رَبِّهِمْ لَهُمْ عَذَابٌ مِّن رِّجْزٍ أَلِيمٌ
11਼ ਇਹ (.ਕੁਰਆਨ) ਤਾਂ ਹਿਦਾਇਤ ਹੈ ਅਤੇ ਉਹ ਲੋਕ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਲੋਹੜੇ ਦਾ ਦੁਖਦਾਈ ਅਜ਼ਾਬ ਹੈ।
12۞ اللَّهُ الَّذِي سَخَّرَ لَكُمُ الْبَحْرَ لِتَجْرِيَ الْفُلْكُ فِيهِ بِأَمْرِهِ وَلِتَبْتَغُوا مِن فَضْلِهِ وَلَعَلَّكُمْ تَشْكُرُونَ
12਼ ਅੱਲਾਹ ਉਹ ਹੈ ਜਿਸ ਨੇ ਸਮੁੰਦਰ ਨੂੰ ਤੁਹਾਡੇ ਅਧੀਨ ਕਰ ਰੱਖਿਆ ਹੈ ਤਾਂ ਜੋ ਉਸ ਦੇ ਹੁਕਮ ਨਾਲ ਇਸ ਵਿਚ ਬੇੜੀਆਂ ਚੱਲਣ, ਤਾਂ ਜੋ ਤੁਸੀਂ ਉਸ ਵਿੱਚੋਂ ਉਸ ਦਾ ਫ਼ਜ਼ਲ (ਰਿਜ਼ਕ) ਦੀ ਭਾਲ ਕਰ ਸਕੋਂ ਅਤੇ ਉਸ ਦੇ ਧੰਨਵਾਦੀ ਹੋਵੋਂ।
13وَسَخَّرَ لَكُم مَّا فِي السَّمَاوَاتِ وَمَا فِي الْأَرْضِ جَمِيعًا مِّنْهُ ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
13਼ ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।
14قُل لِّلَّذِينَ آمَنُوا يَغْفِرُوا لِلَّذِينَ لَا يَرْجُونَ أَيَّامَ اللَّهِ لِيَجْزِيَ قَوْمًا بِمَا كَانُوا يَكْسِبُونَ
14਼ (ਹੇ ਨਬੀ!) ਤੁਸੀਂ ਈਮਾਨ ਵਾਲਿਆਂ ਨੂੰ ਆਖ ਦਿਓ ਕਿ ਉਹ ਉਹਨਾਂ ਲੋਕਾਂ ਦੀ ਪਰਵਾਹ ਨਾ ਕਰਨ ਜਿਹੜੇ ਅੱਲਾਹ ਵੱਲੋਂ ਮਾੜੇ ਦਿਨਾਂ (ਭਾਵ ਕਿਆਮਤ) ਦੇ ਆਉਣ ਦਾ ਵਿਸ਼ਵਾਸ ਨਹੀਂ ਰੱਖਦੇ, ਤਾਂ ਜੋ ਅੱਲਾਹ ਕੁੱਝ ਲੋਕਾਂ ਨੂੰ ਉਹਨਾਂ (ਦੇ ਕਰਮਾਂ) ਦੀ ਸਜ਼ਾ ਦੇਵੇ ਜੋ ਉਹ ਕਮਾਉਂਦੇ ਰਹੇ ਹਨ।
15مَنْ عَمِلَ صَالِحًا فَلِنَفْسِهِ ۖ وَمَنْ أَسَاءَ فَعَلَيْهَا ۖ ثُمَّ إِلَىٰ رَبِّكُمْ تُرْجَعُونَ
15਼ ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ ਉਸ ਨੂੰ ਹੋਵੇਗਾ ਅਤੇ ਜਿਸ ਨੇ ਬੁਰੇ ਕੰਮ ਕੀਤੇ ਤਾਂ ਉਸ ਦੀ ਸਜ਼ਾ ਵੀ ਉਹੀਓ ਭੋਗੇਗਾ ਅਤੇ ਤੁਸੀਂ ਸਾਰੇ ਆਪਣੇ ਰੱਬ ਵੱਲ ਹੀ ਪਰਤਾਏ ਜਾਵੋਗੇ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
13ਆਇਤ

ਅਨੁਵਾਦ — ਅਲ-ਜਾਸੀਆ 13

ਸੂਰਾ ਅਲ-ਜਾਸੀਆ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ…

ਸੂਰਾ ਆਇਤ 13/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers