ਅਲ-ਜਾਸੀਆ · 15/37
ਅਨੁਵਾਦ ਉਚਾਰਨ — ਅਲ-ਜਾਸੀਆ
مَنْ عَمِلَ صَالِحًا فَلِنَفْسِهِ ۖ وَمَنْ أَسَاءَ فَعَلَيْهَا ۖ ثُمَّ إِلَىٰ رَبِّكُمْ تُرْجَعُونَ ۝١٥
Maa `amila saalihan falinafsihee wa man asaaa`a fa`alaihaa summa ilaa Rabbikum turja`oon
📖 ਪੰਜਾਬੀ ਵਿੱਚ
15਼ ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ ਉਸ ਨੂੰ ਹੋਵੇਗਾ ਅਤੇ ਜਿਸ ਨੇ ਬੁਰੇ ਕੰਮ ਕੀਤੇ ਤਾਂ ਉਸ ਦੀ ਸਜ਼ਾ ਵੀ ਉਹੀਓ ਭੋਗੇਗਾ ਅਤੇ ਤੁਸੀਂ ਸਾਰੇ ਆਪਣੇ ਰੱਬ ਵੱਲ ਹੀ ਪਰਤਾਏ ਜਾਵੋਗੇ।

🎧 ਸੁਣੋ


📜 ਆਇਤ 13-17 — ਅਲ-ਜਾਸੀਆ

13وَسَخَّرَ لَكُم مَّا فِي السَّمَاوَاتِ وَمَا فِي الْأَرْضِ جَمِيعًا مِّنْهُ ۚ إِنَّ فِي ذَٰلِكَ لَآيَاتٍ لِّقَوْمٍ يَتَفَكَّرُونَ
13਼ ਉਸ (ਅੱਲਾਹ) ਨੇ ਆਪਣੇ ਵੱਲੋਂ, ਜੋ ਕੁੱਝ ਅਕਾਸ਼ਾਂ ਵਿਚ ਅਤੇ ਜੋ ਕੁੱਝ ਧਰਤੀ ਵਿਚ ਹੈ, ਉਹ ਸਭ ਤੁਹਾਡੇ ਅਧੀਨ ਕਰ ਛੱਡਿਆ ਹੈ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ ਜਿਹੜੇ ਸੋਚ ਵਿਚਾਰ ਕਰਦੇ ਹਨ।
14قُل لِّلَّذِينَ آمَنُوا يَغْفِرُوا لِلَّذِينَ لَا يَرْجُونَ أَيَّامَ اللَّهِ لِيَجْزِيَ قَوْمًا بِمَا كَانُوا يَكْسِبُونَ
14਼ (ਹੇ ਨਬੀ!) ਤੁਸੀਂ ਈਮਾਨ ਵਾਲਿਆਂ ਨੂੰ ਆਖ ਦਿਓ ਕਿ ਉਹ ਉਹਨਾਂ ਲੋਕਾਂ ਦੀ ਪਰਵਾਹ ਨਾ ਕਰਨ ਜਿਹੜੇ ਅੱਲਾਹ ਵੱਲੋਂ ਮਾੜੇ ਦਿਨਾਂ (ਭਾਵ ਕਿਆਮਤ) ਦੇ ਆਉਣ ਦਾ ਵਿਸ਼ਵਾਸ ਨਹੀਂ ਰੱਖਦੇ, ਤਾਂ ਜੋ ਅੱਲਾਹ ਕੁੱਝ ਲੋਕਾਂ ਨੂੰ ਉਹਨਾਂ (ਦੇ ਕਰਮਾਂ) ਦੀ ਸਜ਼ਾ ਦੇਵੇ ਜੋ ਉਹ ਕਮਾਉਂਦੇ ਰਹੇ ਹਨ।
15مَنْ عَمِلَ صَالِحًا فَلِنَفْسِهِ ۖ وَمَنْ أَسَاءَ فَعَلَيْهَا ۖ ثُمَّ إِلَىٰ رَبِّكُمْ تُرْجَعُونَ
15਼ ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ ਉਸ ਨੂੰ ਹੋਵੇਗਾ ਅਤੇ ਜਿਸ ਨੇ ਬੁਰੇ ਕੰਮ ਕੀਤੇ ਤਾਂ ਉਸ ਦੀ ਸਜ਼ਾ ਵੀ ਉਹੀਓ ਭੋਗੇਗਾ ਅਤੇ ਤੁਸੀਂ ਸਾਰੇ ਆਪਣੇ ਰੱਬ ਵੱਲ ਹੀ ਪਰਤਾਏ ਜਾਵੋਗੇ।
16وَلَقَدْ آتَيْنَا بَنِي إِسْرَائِيلَ الْكِتَابَ وَالْحُكْمَ وَالنُّبُوَّةَ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَى الْعَالَمِينَ
16਼ (ਇਸ ਤੋਂ ਪਹਿਲਾਂ) ਅਸੀਂ ਬਨੀ-ਇਸਰਾਈਲ ਨੂੰ ਕਿਤਾਬ (ਤੌਰੈਤ), ਹਕੂਮਤ ਅਤੇ ਪੈਗ਼ੰਬਰੀ ਬਖ਼ਸ਼ੀ ਸੀ ਅਤੇ ਉਹਨਾਂ ਨੂੰ ਪਵਿੱਤਰ ਰਿਜ਼ਕ ਬਖ਼ਸ਼ਿਆ ਅਤੇ ਉਹਨਾਂ ਨੂੰ ਕੁੱਲ ਜਹਾਨ ਦੀਆਂ ਕੌਮਾਂ ਉੱਤੇ ਵਡਿਆਈ ਬਖ਼ਸ਼ੀ।
17وَآتَيْنَاهُم بَيِّنَاتٍ مِّنَ الْأَمْرِ ۖ فَمَا اخْتَلَفُوا إِلَّا مِن بَعْدِ مَا جَاءَهُمُ الْعِلْمُ بَغْيًا بَيْنَهُمْ ۚ إِنَّ رَبَّكَ يَقْضِي بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
17਼ ਅਤੇ ਅਸੀਂ ਉਹਨਾਂ ਨੂੰ ਧਰਮ ਪੱਖੋਂ ਖੁੱਲ੍ਹੀਆਂ ਦਲੀਲਾਂ ਬਖ਼ਸ਼ੀਆਂ। ਫੇਰ ਆਪਣੇ ਕੋਲ ਗਿਆਨ ਆਉਣ ਮਗਰੋਂ, ਕੇਵਲ ਆਪੋ ਵਿਚ ਹਟਧਰਮੀ ਕਾਰਨ ਉਹਨਾਂ ਵਿਚਾਲੇ ਮਤਭੇਦ ਹੋ ਗਏ। ਬੇਸ਼ੱਕ ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਦੇ ਰਹੇ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
15ਆਇਤ

ਅਨੁਵਾਦ — ਅਲ-ਜਾਸੀਆ 15

ਸੂਰਾ ਅਲ-ਜਾਸੀਆ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ…

ਸੂਰਾ ਆਇਤ 15/37 — ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਜਾਸੀਆ ਸੁਣੋ, ਅਲ-ਜਾਸੀਆ ਅਨੁਵਾਦ, ਅਲ-ਜਾਸੀਆ mp3, ਅਲ-ਜਾਸੀਆ pdf. ਆਇਤ 13–17. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers