ਅਲ-ਜਾਸੀਆ · 16/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَلَقَدْ آتَيْنَا بَنِي إِسْرَائِيلَ الْكِتَابَ وَالْحُكْمَ وَالنُّبُوَّةَ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَى الْعَالَمِينَ ۝١٦
Wa laqad aatainaa Baneee Israaa`eelal Kitaaba walhukma wan Nubuwwata wa razaqnaahum minat taiyibaati wa faddalnaahum;alal `aalameen
📖 ਪੰਜਾਬੀ ਵਿੱਚ
16਼ (ਇਸ ਤੋਂ ਪਹਿਲਾਂ) ਅਸੀਂ ਬਨੀ-ਇਸਰਾਈਲ ਨੂੰ ਕਿਤਾਬ (ਤੌਰੈਤ), ਹਕੂਮਤ ਅਤੇ ਪੈਗ਼ੰਬਰੀ ਬਖ਼ਸ਼ੀ ਸੀ ਅਤੇ ਉਹਨਾਂ ਨੂੰ ਪਵਿੱਤਰ ਰਿਜ਼ਕ ਬਖ਼ਸ਼ਿਆ ਅਤੇ ਉਹਨਾਂ ਨੂੰ ਕੁੱਲ ਜਹਾਨ ਦੀਆਂ ਕੌਮਾਂ ਉੱਤੇ ਵਡਿਆਈ ਬਖ਼ਸ਼ੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਜਾਸੀਆ

14قُل لِّلَّذِينَ آمَنُوا يَغْفِرُوا لِلَّذِينَ لَا يَرْجُونَ أَيَّامَ اللَّهِ لِيَجْزِيَ قَوْمًا بِمَا كَانُوا يَكْسِبُونَ
14਼ (ਹੇ ਨਬੀ!) ਤੁਸੀਂ ਈਮਾਨ ਵਾਲਿਆਂ ਨੂੰ ਆਖ ਦਿਓ ਕਿ ਉਹ ਉਹਨਾਂ ਲੋਕਾਂ ਦੀ ਪਰਵਾਹ ਨਾ ਕਰਨ ਜਿਹੜੇ ਅੱਲਾਹ ਵੱਲੋਂ ਮਾੜੇ ਦਿਨਾਂ (ਭਾਵ ਕਿਆਮਤ) ਦੇ ਆਉਣ ਦਾ ਵਿਸ਼ਵਾਸ ਨਹੀਂ ਰੱਖਦੇ, ਤਾਂ ਜੋ ਅੱਲਾਹ ਕੁੱਝ ਲੋਕਾਂ ਨੂੰ ਉਹਨਾਂ (ਦੇ ਕਰਮਾਂ) ਦੀ ਸਜ਼ਾ ਦੇਵੇ ਜੋ ਉਹ ਕਮਾਉਂਦੇ ਰਹੇ ਹਨ।
15مَنْ عَمِلَ صَالِحًا فَلِنَفْسِهِ ۖ وَمَنْ أَسَاءَ فَعَلَيْهَا ۖ ثُمَّ إِلَىٰ رَبِّكُمْ تُرْجَعُونَ
15਼ ਜਿਹੜਾ ਕੋਈ ਨੇਕ ਕੰਮ ਕਰੇਗਾ ਤਾਂ ਉਸ ਦਾ ਲਾਭ ਉਸ ਨੂੰ ਹੋਵੇਗਾ ਅਤੇ ਜਿਸ ਨੇ ਬੁਰੇ ਕੰਮ ਕੀਤੇ ਤਾਂ ਉਸ ਦੀ ਸਜ਼ਾ ਵੀ ਉਹੀਓ ਭੋਗੇਗਾ ਅਤੇ ਤੁਸੀਂ ਸਾਰੇ ਆਪਣੇ ਰੱਬ ਵੱਲ ਹੀ ਪਰਤਾਏ ਜਾਵੋਗੇ।
16وَلَقَدْ آتَيْنَا بَنِي إِسْرَائِيلَ الْكِتَابَ وَالْحُكْمَ وَالنُّبُوَّةَ وَرَزَقْنَاهُم مِّنَ الطَّيِّبَاتِ وَفَضَّلْنَاهُمْ عَلَى الْعَالَمِينَ
16਼ (ਇਸ ਤੋਂ ਪਹਿਲਾਂ) ਅਸੀਂ ਬਨੀ-ਇਸਰਾਈਲ ਨੂੰ ਕਿਤਾਬ (ਤੌਰੈਤ), ਹਕੂਮਤ ਅਤੇ ਪੈਗ਼ੰਬਰੀ ਬਖ਼ਸ਼ੀ ਸੀ ਅਤੇ ਉਹਨਾਂ ਨੂੰ ਪਵਿੱਤਰ ਰਿਜ਼ਕ ਬਖ਼ਸ਼ਿਆ ਅਤੇ ਉਹਨਾਂ ਨੂੰ ਕੁੱਲ ਜਹਾਨ ਦੀਆਂ ਕੌਮਾਂ ਉੱਤੇ ਵਡਿਆਈ ਬਖ਼ਸ਼ੀ।
17وَآتَيْنَاهُم بَيِّنَاتٍ مِّنَ الْأَمْرِ ۖ فَمَا اخْتَلَفُوا إِلَّا مِن بَعْدِ مَا جَاءَهُمُ الْعِلْمُ بَغْيًا بَيْنَهُمْ ۚ إِنَّ رَبَّكَ يَقْضِي بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
17਼ ਅਤੇ ਅਸੀਂ ਉਹਨਾਂ ਨੂੰ ਧਰਮ ਪੱਖੋਂ ਖੁੱਲ੍ਹੀਆਂ ਦਲੀਲਾਂ ਬਖ਼ਸ਼ੀਆਂ। ਫੇਰ ਆਪਣੇ ਕੋਲ ਗਿਆਨ ਆਉਣ ਮਗਰੋਂ, ਕੇਵਲ ਆਪੋ ਵਿਚ ਹਟਧਰਮੀ ਕਾਰਨ ਉਹਨਾਂ ਵਿਚਾਲੇ ਮਤਭੇਦ ਹੋ ਗਏ। ਬੇਸ਼ੱਕ ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਦੇ ਰਹੇ ਹਨ।
18ثُمَّ جَعَلْنَاكَ عَلَىٰ شَرِيعَةٍ مِّنَ الْأَمْرِ فَاتَّبِعْهَا وَلَا تَتَّبِعْ أَهْوَاءَ الَّذِينَ لَا يَعْلَمُونَ
18਼ (ਹੇ ਨਬੀ!) ਅਸੀਂ ਤੁਹਾਨੂੰ ਧਰਮ ਦੇ ਮਾਮਲੇ ਵਿਚ ਇਕ ਸ਼ਰੀਅਤ (ਸਪਸ਼ਟ ਰਾਹ) ਉੱਤੇ ਕਾਇਮ ਕੀਤਾ ਹੈ, ਸੋ ਤੁਸੀਂ ਉਸ ਰਾਹ ’ਤੇ ਤੁਰੋ ਅਤੇ ਉਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਅਗਿਆਨੀ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
16ਆਇਤ

ਅਨੁਵਾਦ — ਅਲ-ਜਾਸੀਆ 16

ਸੂਰਾ ਅਲ-ਜਾਸੀਆ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ (ਇਸ ਤੋਂ ਪਹਿਲਾਂ) ਅਸੀਂ ਬਨੀ-ਇਸਰਾਈਲ ਨੂੰ ਕਿਤਾਬ (ਤੌਰੈਤ), ਹਕੂਮਤ…

ਸੂਰਾ ਆਇਤ 16/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers