ਅਲ-ਜਾਸੀਆ · 19/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
إِنَّهُمْ لَن يُغْنُوا عَنكَ مِنَ اللَّهِ شَيْئًا ۚ وَإِنَّ الظَّالِمِينَ بَعْضُهُمْ أَوْلِيَاءُ بَعْضٍ ۖ وَاللَّهُ وَلِيُّ الْمُتَّقِينَ ۝١٩
Innahum lany yughnoo `anka minal laahi shai`aa; wa innaz zaalimeena ba`duhum awliyaaa`u ba`dinw wallaahu waliyyul muttaqeen
📖 ਪੰਜਾਬੀ ਵਿੱਚ
19਼ ਬੇਸ਼ੱਕ ਇਹ ਲੋਕ (ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ) ਤੁਹਾਡੇ ਕੁਝ ਵੀ ਕੰਮ ਨਹੀਂ ਆਉਣਗੇ। ਬੇਸ਼ੱਕ ਜ਼ਾਲਿਮ ਲੋਕ ਹੀ ਇਕ ਦੂਜੇ ਦੇ ਮਿੱਤਰ ਹਨ ਅਤੇ ਅੱਲਾਹ ਮੁੱਤਕੀਆਂ (ਰੱਬ ਦਾ ਡਰ ਰੱਖਣ ਵਾਲਿਆਂ) ਦਾ ਮਿੱਤਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਜਾਸੀਆ

17وَآتَيْنَاهُم بَيِّنَاتٍ مِّنَ الْأَمْرِ ۖ فَمَا اخْتَلَفُوا إِلَّا مِن بَعْدِ مَا جَاءَهُمُ الْعِلْمُ بَغْيًا بَيْنَهُمْ ۚ إِنَّ رَبَّكَ يَقْضِي بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
17਼ ਅਤੇ ਅਸੀਂ ਉਹਨਾਂ ਨੂੰ ਧਰਮ ਪੱਖੋਂ ਖੁੱਲ੍ਹੀਆਂ ਦਲੀਲਾਂ ਬਖ਼ਸ਼ੀਆਂ। ਫੇਰ ਆਪਣੇ ਕੋਲ ਗਿਆਨ ਆਉਣ ਮਗਰੋਂ, ਕੇਵਲ ਆਪੋ ਵਿਚ ਹਟਧਰਮੀ ਕਾਰਨ ਉਹਨਾਂ ਵਿਚਾਲੇ ਮਤਭੇਦ ਹੋ ਗਏ। ਬੇਸ਼ੱਕ ਤੁਹਾਡਾ ਰੱਬ ਕਿਆਮਤ ਦਿਹਾੜੇ ਉਹਨਾਂ ਗੱਲਾਂ ਦਾ ਫ਼ੈਸਲਾ ਕਰ ਦੇਵੇਗਾ ਜਿਨ੍ਹਾਂ ਵਿਚ ਉਹ ਮਤਭੇਦ ਕਰਦੇ ਰਹੇ ਹਨ।
18ثُمَّ جَعَلْنَاكَ عَلَىٰ شَرِيعَةٍ مِّنَ الْأَمْرِ فَاتَّبِعْهَا وَلَا تَتَّبِعْ أَهْوَاءَ الَّذِينَ لَا يَعْلَمُونَ
18਼ (ਹੇ ਨਬੀ!) ਅਸੀਂ ਤੁਹਾਨੂੰ ਧਰਮ ਦੇ ਮਾਮਲੇ ਵਿਚ ਇਕ ਸ਼ਰੀਅਤ (ਸਪਸ਼ਟ ਰਾਹ) ਉੱਤੇ ਕਾਇਮ ਕੀਤਾ ਹੈ, ਸੋ ਤੁਸੀਂ ਉਸ ਰਾਹ ’ਤੇ ਤੁਰੋ ਅਤੇ ਉਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਅਗਿਆਨੀ ਹਨ।
19إِنَّهُمْ لَن يُغْنُوا عَنكَ مِنَ اللَّهِ شَيْئًا ۚ وَإِنَّ الظَّالِمِينَ بَعْضُهُمْ أَوْلِيَاءُ بَعْضٍ ۖ وَاللَّهُ وَلِيُّ الْمُتَّقِينَ
19਼ ਬੇਸ਼ੱਕ ਇਹ ਲੋਕ (ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ) ਤੁਹਾਡੇ ਕੁਝ ਵੀ ਕੰਮ ਨਹੀਂ ਆਉਣਗੇ। ਬੇਸ਼ੱਕ ਜ਼ਾਲਿਮ ਲੋਕ ਹੀ ਇਕ ਦੂਜੇ ਦੇ ਮਿੱਤਰ ਹਨ ਅਤੇ ਅੱਲਾਹ ਮੁੱਤਕੀਆਂ (ਰੱਬ ਦਾ ਡਰ ਰੱਖਣ ਵਾਲਿਆਂ) ਦਾ ਮਿੱਤਰ ਹੈ।
20هَٰذَا بَصَائِرُ لِلنَّاسِ وَهُدًى وَرَحْمَةٌ لِّقَوْمٍ يُوقِنُونَ
20਼ ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।1
21أَمْ حَسِبَ الَّذِينَ اجْتَرَحُوا السَّيِّئَاتِ أَن نَّجْعَلَهُمْ كَالَّذِينَ آمَنُوا وَعَمِلُوا الصَّالِحَاتِ سَوَاءً مَّحْيَاهُمْ وَمَمَاتُهُمْ ۚ سَاءَ مَا يَحْكُمُونَ
21਼ ਕੀ ਉਹ ਲੋਕ ਜਿਨ੍ਹਾਂ ਨੇ ਬੁਰਾਈਆਂ ਕੀਤੀਆਂ ਹਨ, ਇਹ ਸਮਝੀਂ ਬੈਠੇ ਹਨ ਕਿ ਅਸੀਂ ਉਹਨਾਂ ਨੂੰ ਅਤੇ ਈਮਾਨ ਲਿਆਉਣ ਵਾਲਿਆਂ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਇੱਕੋ ਜਿਹਾ ਕਰ ਦਿਆਂਗੇ ਕਿ ਉਹਨਾਂ ਦਾ ਜਿਊਣ ਮਰਨ ਇਕ ਬਰਾਬਰ ਹੋ ਜਾਵੇ ? ਉਹ ਬਹੁਤ ਹੀ ਭੈੜੇ ਫ਼ੈਸਲੇ ਕਰ ਰਹੇ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
19ਆਇਤ

ਅਨੁਵਾਦ — ਅਲ-ਜਾਸੀਆ 19

ਸੂਰਾ ਅਲ-ਜਾਸੀਆ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਬੇਸ਼ੱਕ ਇਹ ਲੋਕ (ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ)…

ਸੂਰਾ ਆਇਤ 19/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers