ਅਲ-ਜਾਸੀਆ · 2/37
ਅਨੁਵਾਦ ਉਚਾਰਨ — ਅਲ-ਜਾਸੀਆ
تَنزِيلُ الْكِتَابِ مِنَ اللَّهِ الْعَزِيزِ الْحَكِيمِ ۝٢
Tanzeelul Kitaabi minal laahil `Azeezil Hakeem
📖 ਪੰਜਾਬੀ ਵਿੱਚ
2਼ ਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ ਅਤਿਅੰਤ ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।
🎧 ਸੁਣੋ

📜 ਆਇਤ 1-4 — ਅਲ-ਜਾਸੀਆ

1حم
1਼ ਹਾ, ਮੀਮ।
2تَنزِيلُ الْكِتَابِ مِنَ اللَّهِ الْعَزِيزِ الْحَكِيمِ
2਼ ਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ ਅਤਿਅੰਤ ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।
3إِنَّ فِي السَّمَاوَاتِ وَالْأَرْضِ لَآيَاتٍ لِّلْمُؤْمِنِينَ
3਼ ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ ਦੀ ਕੁਦਰਤ ਦੀਆਂ) ਕਿੰਨੀਆਂ ਹੀ ਨਿਸ਼ਾਨੀਆਂ ਹਨ।
4وَفِي خَلْقِكُمْ وَمَا يَبُثُّ مِن دَابَّةٍ آيَاتٌ لِّقَوْمٍ يُوقِنُونَ
4਼ ਤੁਹਾਡੀ ਆਪਣੀ ਸਿਰਜਣਾ ਵਿਚ ਵੀ ਅਤੇ ਉਹਨਾਂ ਜਾਨਵਰਾਂ ਵਿਚ ਵੀ, ਜਿਨ੍ਹਾਂ ਨੂੰ ਅੱਲਾਹ (ਧਰਤੀ ਵਿਚ) ਫੈਲਾ ਰਿਹਾ ਹੈ, ਉਹਨਾਂ ਲੋਕਾਂ ਲਈ ਵੱਡੀਆਂ ਨਿਸ਼ਾਨੀਆਂ ਹਨ, ਜਿਹੜੇ ਅੱਲਾਹ ਉੱਤੇ ਯਕੀਨ ਰੱਖਦੇ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
2ਆਇਤ

ਅਨੁਵਾਦ — ਅਲ-ਜਾਸੀਆ 2

ਸੂਰਾ ਅਲ-ਜਾਸੀਆ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ…

ਸੂਰਾ ਆਇਤ 2/37 — ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਜਾਸੀਆ ਸੁਣੋ, ਅਲ-ਜਾਸੀਆ ਅਨੁਵਾਦ, ਅਲ-ਜਾਸੀਆ mp3, ਅਲ-ਜਾਸੀਆ pdf. ਆਇਤ 1–4. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers