ਅਲ-ਜਾਸੀਆ · 20/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
هَٰذَا بَصَائِرُ لِلنَّاسِ وَهُدًى وَرَحْمَةٌ لِّقَوْمٍ يُوقِنُونَ ۝٢٠
Haazaa basaaa`iru linnaasi wa hudanw wa rahmatul liqawminy yooqinoon
📖 ਪੰਜਾਬੀ ਵਿੱਚ
20਼ ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਲ-ਜਾਸੀਆ

18ثُمَّ جَعَلْنَاكَ عَلَىٰ شَرِيعَةٍ مِّنَ الْأَمْرِ فَاتَّبِعْهَا وَلَا تَتَّبِعْ أَهْوَاءَ الَّذِينَ لَا يَعْلَمُونَ
18਼ (ਹੇ ਨਬੀ!) ਅਸੀਂ ਤੁਹਾਨੂੰ ਧਰਮ ਦੇ ਮਾਮਲੇ ਵਿਚ ਇਕ ਸ਼ਰੀਅਤ (ਸਪਸ਼ਟ ਰਾਹ) ਉੱਤੇ ਕਾਇਮ ਕੀਤਾ ਹੈ, ਸੋ ਤੁਸੀਂ ਉਸ ਰਾਹ ’ਤੇ ਤੁਰੋ ਅਤੇ ਉਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਲੱਗੋ ਜਿਹੜੇ ਅਗਿਆਨੀ ਹਨ।
19إِنَّهُمْ لَن يُغْنُوا عَنكَ مِنَ اللَّهِ شَيْئًا ۚ وَإِنَّ الظَّالِمِينَ بَعْضُهُمْ أَوْلِيَاءُ بَعْضٍ ۖ وَاللَّهُ وَلِيُّ الْمُتَّقِينَ
19਼ ਬੇਸ਼ੱਕ ਇਹ ਲੋਕ (ਅੱਲਾਹ ਦੇ ਅਜ਼ਾਬ ਤੋਂ ਬਚਾਉਣ ਲਈ) ਤੁਹਾਡੇ ਕੁਝ ਵੀ ਕੰਮ ਨਹੀਂ ਆਉਣਗੇ। ਬੇਸ਼ੱਕ ਜ਼ਾਲਿਮ ਲੋਕ ਹੀ ਇਕ ਦੂਜੇ ਦੇ ਮਿੱਤਰ ਹਨ ਅਤੇ ਅੱਲਾਹ ਮੁੱਤਕੀਆਂ (ਰੱਬ ਦਾ ਡਰ ਰੱਖਣ ਵਾਲਿਆਂ) ਦਾ ਮਿੱਤਰ ਹੈ।
20هَٰذَا بَصَائِرُ لِلنَّاسِ وَهُدًى وَرَحْمَةٌ لِّقَوْمٍ يُوقِنُونَ
20਼ ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।1
21أَمْ حَسِبَ الَّذِينَ اجْتَرَحُوا السَّيِّئَاتِ أَن نَّجْعَلَهُمْ كَالَّذِينَ آمَنُوا وَعَمِلُوا الصَّالِحَاتِ سَوَاءً مَّحْيَاهُمْ وَمَمَاتُهُمْ ۚ سَاءَ مَا يَحْكُمُونَ
21਼ ਕੀ ਉਹ ਲੋਕ ਜਿਨ੍ਹਾਂ ਨੇ ਬੁਰਾਈਆਂ ਕੀਤੀਆਂ ਹਨ, ਇਹ ਸਮਝੀਂ ਬੈਠੇ ਹਨ ਕਿ ਅਸੀਂ ਉਹਨਾਂ ਨੂੰ ਅਤੇ ਈਮਾਨ ਲਿਆਉਣ ਵਾਲਿਆਂ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਇੱਕੋ ਜਿਹਾ ਕਰ ਦਿਆਂਗੇ ਕਿ ਉਹਨਾਂ ਦਾ ਜਿਊਣ ਮਰਨ ਇਕ ਬਰਾਬਰ ਹੋ ਜਾਵੇ ? ਉਹ ਬਹੁਤ ਹੀ ਭੈੜੇ ਫ਼ੈਸਲੇ ਕਰ ਰਹੇ ਹਨ।
22وَخَلَقَ اللَّهُ السَّمَاوَاتِ وَالْأَرْضَ بِالْحَقِّ وَلِتُجْزَىٰ كُلُّ نَفْسٍ بِمَا كَسَبَتْ وَهُمْ لَا يُظْلَمُونَ
22਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। 2
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
20ਆਇਤ

ਅਨੁਵਾਦ — ਅਲ-ਜਾਸੀਆ 20

ਸੂਰਾ ਅਲ-ਜਾਸੀਆ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ…

ਸੂਰਾ ਆਇਤ 20/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers