ਅਲ-ਜਾਸੀਆ · 22/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَخَلَقَ اللَّهُ السَّمَاوَاتِ وَالْأَرْضَ بِالْحَقِّ وَلِتُجْزَىٰ كُلُّ نَفْسٍ بِمَا كَسَبَتْ وَهُمْ لَا يُظْلَمُونَ ۝٢٢
Wa khalaqal laahus samaawaati wal arda bilhaqqi wa litujzaa kullu nafsim bimaa kasabat wa hum laa yuzlamoon
📖 ਪੰਜਾਬੀ ਵਿੱਚ
22਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। 2

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਜਾਸੀਆ

20هَٰذَا بَصَائِرُ لِلنَّاسِ وَهُدًى وَرَحْمَةٌ لِّقَوْمٍ يُوقِنُونَ
20਼ ਇਹ (.ਕੁਰਆਨ) ਲੋਕਾਂ ਲਈ ਹਿਦਾਇਤ ਵਾਲੀਆਂ ਦਲੀਲਾਂ ’ਤੇ ਆਧਾਰਿਤ ਹੈ ਅਤੇ ਉਹਨਾਂ ਲਈ ਹਿਦਾਇਤ ਅਤੇ ਰਹਿਮਤ ਹੈ ਜਿਹੜੇ ਇਸ ਉੱਤੇ ਵਿਸ਼ਵਾਸ ਰਖਦੇ ਹਨ।1
21أَمْ حَسِبَ الَّذِينَ اجْتَرَحُوا السَّيِّئَاتِ أَن نَّجْعَلَهُمْ كَالَّذِينَ آمَنُوا وَعَمِلُوا الصَّالِحَاتِ سَوَاءً مَّحْيَاهُمْ وَمَمَاتُهُمْ ۚ سَاءَ مَا يَحْكُمُونَ
21਼ ਕੀ ਉਹ ਲੋਕ ਜਿਨ੍ਹਾਂ ਨੇ ਬੁਰਾਈਆਂ ਕੀਤੀਆਂ ਹਨ, ਇਹ ਸਮਝੀਂ ਬੈਠੇ ਹਨ ਕਿ ਅਸੀਂ ਉਹਨਾਂ ਨੂੰ ਅਤੇ ਈਮਾਨ ਲਿਆਉਣ ਵਾਲਿਆਂ ਤੇ ਭਲੇ ਕੰਮ ਕਰਨ ਵਾਲਿਆਂ ਨੂੰ ਇੱਕੋ ਜਿਹਾ ਕਰ ਦਿਆਂਗੇ ਕਿ ਉਹਨਾਂ ਦਾ ਜਿਊਣ ਮਰਨ ਇਕ ਬਰਾਬਰ ਹੋ ਜਾਵੇ ? ਉਹ ਬਹੁਤ ਹੀ ਭੈੜੇ ਫ਼ੈਸਲੇ ਕਰ ਰਹੇ ਹਨ।
22وَخَلَقَ اللَّهُ السَّمَاوَاتِ وَالْأَرْضَ بِالْحَقِّ وَلِتُجْزَىٰ كُلُّ نَفْسٍ بِمَا كَسَبَتْ وَهُمْ لَا يُظْلَمُونَ
22਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ ’ਤੇ ਸਾਜਿਆ ਹੈ, ਤਾਂ ਜੋ ਹਰੇਕ ਵਿਅਕਤੀ ਨੂੰ ਉਸ ਦੇ ਅਮਲਾਂ ਦਾ ਠੀਕ-ਠੀਕ ਬਦਲਾ ਦਿੱਤਾ ਜਾਵੇ। ਉਹਨਾਂ ਉੱਤੇ ਕੋਈ ਜ਼ੁਲਮ ਨਹੀਂ ਕੀਤਾ ਜਾਵੇਗਾ। 2
23أَفَرَأَيْتَ مَنِ اتَّخَذَ إِلَٰهَهُ هَوَاهُ وَأَضَلَّهُ اللَّهُ عَلَىٰ عِلْمٍ وَخَتَمَ عَلَىٰ سَمْعِهِ وَقَلْبِهِ وَجَعَلَ عَلَىٰ بَصَرِهِ غِشَاوَةً فَمَن يَهْدِيهِ مِن بَعْدِ اللَّهِ ۚ أَفَلَا تَذَكَّرُونَ
23਼ ਕੀ ਤੁਸੀਂ ਕਦੇ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਆਪਣੀ ਮਨੋਕਾਮਨਾ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ। ਅੱਲਾਹ ਨੇ ਉਸ ਨੂੰ ਕੁਰਾਹੇ ਪਾ ਸੁੱਟਿਆ ਅਤੇ ਉਸ ਦੇ ਕੰਨਾਂ ਅਤੇ ਦਿਲ (ਅਕਲ) ਉੱਤੇ ਮੋਹਰ ਲਾ ਛੱਡੀ ਹੈ ਅਤੇ ਉਸ ਦੀਆਂ ਅੱਖਾਂ ’ਤੇ ਪੜਦਾ ਪਾ ਦਿੱਤਾ, ਜਦ ਕਿ ਉਸ ਨੂੰ (ਹੱਕ-ਸੱਚ ਦਾ) ਗਿਆਨ ਸੀ। ਅੱਲਾਹ ਤੋਂ ਛੁੱਟ ਹੋਰ ਕੌਣ ਹੈ ਜਿਹੜਾ ਉਸ ਨੂੰ ਹਿਦਾਇਤ ਦੇਵੇ ? ਕੀ ਤੁਸੀਂ ਫੇਰ ਵੀ ਨਸੀਹਤ ਗ੍ਰਹਿਣ ਨਹੀਂ ਕਰਦੇ ?
24وَقَالُوا مَا هِيَ إِلَّا حَيَاتُنَا الدُّنْيَا نَمُوتُ وَنَحْيَا وَمَا يُهْلِكُنَا إِلَّا الدَّهْرُ ۚ وَمَا لَهُم بِذَٰلِكَ مِنْ عِلْمٍ ۖ إِنْ هُمْ إِلَّا يَظُنُّونَ
24਼ ਉਹ ਲੋਕ ਆਖਦੇ ਹਨ ਕਿ ਸਾਡਾ ਜੀਵਨ ਤਾਂ ਬੱਸ ਇਹੋ (ਸੰਸਾਰਿਕ ਜੀਵਨ) ਹੈ, ਅਸੀਂ ਇੱਥੇ ਹੀ ਮਰਦੇ ਹਾਂ ਅਤੇ ਇੱਥੇ ਹੀ ਜਿਊਂਦੇ ਹਾਂ, ਸਮੇਂ ਦਾ ਫੇਰ ਹੀ ਸਾਨੂੰ ਹਲਾਕ ਕਰਦਾ ਹੈ।1 (ਹੇ ਨਬੀ) ਇਹਨਾਂ ਲੋਕਾਂ ਨੂੰ ਇਸ ਦੀ ਕੁੱਝ ਵੀ ਜਾਣਕਾਰੀ ਨਹੀਂ। ਇਹ ਲੋਕ ਤਾਂ ਨਿਰੀ ਅਟਕਲ ਦੇ ਆਧਾਰ ’ਤੇ ਹੀ ਗੱਲਾਂ ਕਰਦੇ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
22ਆਇਤ

ਅਨੁਵਾਦ — ਅਲ-ਜਾਸੀਆ 22

ਸੂਰਾ ਅਲ-ਜਾਸੀਆ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਹੱਕ ਦੇ ਆਧਾਰ…

ਸੂਰਾ ਆਇਤ 22/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers