ਅਲ-ਜਾਸੀਆ · 25/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَإِذَا تُتْلَىٰ عَلَيْهِمْ آيَاتُنَا بَيِّنَاتٍ مَّا كَانَ حُجَّتَهُمْ إِلَّا أَن قَالُوا ائْتُوا بِآبَائِنَا إِن كُنتُمْ صَادِقِينَ ۝٢٥
Wa izaa tutlaa `alaihim aayaatuna baiyinaatim maa kaana hujjatahum illaaa an qaalu`too bi aabaaa`inaaa in kuntum saadiqeen
📖 ਪੰਜਾਬੀ ਵਿੱਚ
25਼ ਜਦੋਂ ਇਹਨਾਂ ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ, ਤਾਂ ਉਹਨਾਂ ਦੀ ਦਲੀਲ ਤਾਂ ਬੱਸ ਇਹੋ ਹੁੰਦੀ ਹੈ ਕਿ ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ ਉਠਾ ਲਿਆਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਅਲ-ਜਾਸੀਆ

23أَفَرَأَيْتَ مَنِ اتَّخَذَ إِلَٰهَهُ هَوَاهُ وَأَضَلَّهُ اللَّهُ عَلَىٰ عِلْمٍ وَخَتَمَ عَلَىٰ سَمْعِهِ وَقَلْبِهِ وَجَعَلَ عَلَىٰ بَصَرِهِ غِشَاوَةً فَمَن يَهْدِيهِ مِن بَعْدِ اللَّهِ ۚ أَفَلَا تَذَكَّرُونَ
23਼ ਕੀ ਤੁਸੀਂ ਕਦੇ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਆਪਣੀ ਮਨੋਕਾਮਨਾ ਨੂੰ ਆਪਣਾ ਇਸ਼ਟ ਬਣਾ ਰੱਖਿਆ ਹੈ। ਅੱਲਾਹ ਨੇ ਉਸ ਨੂੰ ਕੁਰਾਹੇ ਪਾ ਸੁੱਟਿਆ ਅਤੇ ਉਸ ਦੇ ਕੰਨਾਂ ਅਤੇ ਦਿਲ (ਅਕਲ) ਉੱਤੇ ਮੋਹਰ ਲਾ ਛੱਡੀ ਹੈ ਅਤੇ ਉਸ ਦੀਆਂ ਅੱਖਾਂ ’ਤੇ ਪੜਦਾ ਪਾ ਦਿੱਤਾ, ਜਦ ਕਿ ਉਸ ਨੂੰ (ਹੱਕ-ਸੱਚ ਦਾ) ਗਿਆਨ ਸੀ। ਅੱਲਾਹ ਤੋਂ ਛੁੱਟ ਹੋਰ ਕੌਣ ਹੈ ਜਿਹੜਾ ਉਸ ਨੂੰ ਹਿਦਾਇਤ ਦੇਵੇ ? ਕੀ ਤੁਸੀਂ ਫੇਰ ਵੀ ਨਸੀਹਤ ਗ੍ਰਹਿਣ ਨਹੀਂ ਕਰਦੇ ?
24وَقَالُوا مَا هِيَ إِلَّا حَيَاتُنَا الدُّنْيَا نَمُوتُ وَنَحْيَا وَمَا يُهْلِكُنَا إِلَّا الدَّهْرُ ۚ وَمَا لَهُم بِذَٰلِكَ مِنْ عِلْمٍ ۖ إِنْ هُمْ إِلَّا يَظُنُّونَ
24਼ ਉਹ ਲੋਕ ਆਖਦੇ ਹਨ ਕਿ ਸਾਡਾ ਜੀਵਨ ਤਾਂ ਬੱਸ ਇਹੋ (ਸੰਸਾਰਿਕ ਜੀਵਨ) ਹੈ, ਅਸੀਂ ਇੱਥੇ ਹੀ ਮਰਦੇ ਹਾਂ ਅਤੇ ਇੱਥੇ ਹੀ ਜਿਊਂਦੇ ਹਾਂ, ਸਮੇਂ ਦਾ ਫੇਰ ਹੀ ਸਾਨੂੰ ਹਲਾਕ ਕਰਦਾ ਹੈ।1 (ਹੇ ਨਬੀ) ਇਹਨਾਂ ਲੋਕਾਂ ਨੂੰ ਇਸ ਦੀ ਕੁੱਝ ਵੀ ਜਾਣਕਾਰੀ ਨਹੀਂ। ਇਹ ਲੋਕ ਤਾਂ ਨਿਰੀ ਅਟਕਲ ਦੇ ਆਧਾਰ ’ਤੇ ਹੀ ਗੱਲਾਂ ਕਰਦੇ ਹਨ।
25وَإِذَا تُتْلَىٰ عَلَيْهِمْ آيَاتُنَا بَيِّنَاتٍ مَّا كَانَ حُجَّتَهُمْ إِلَّا أَن قَالُوا ائْتُوا بِآبَائِنَا إِن كُنتُمْ صَادِقِينَ
25਼ ਜਦੋਂ ਇਹਨਾਂ ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ, ਤਾਂ ਉਹਨਾਂ ਦੀ ਦਲੀਲ ਤਾਂ ਬੱਸ ਇਹੋ ਹੁੰਦੀ ਹੈ ਕਿ ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ ਉਠਾ ਲਿਆਓ।
26قُلِ اللَّهُ يُحْيِيكُمْ ثُمَّ يُمِيتُكُمْ ثُمَّ يَجْمَعُكُمْ إِلَىٰ يَوْمِ الْقِيَامَةِ لَا رَيْبَ فِيهِ وَلَٰكِنَّ أَكْثَرَ النَّاسِ لَا يَعْلَمُونَ
26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਜਿਊਂਦਾ ਕਰਦਾ ਹੈ, ਉਹੀਓ ਤੁਹਾਨੂੰ ਮੌਤ ਦਿੰਦਾ ਹੈ, ਫੇਰ ਕਿਆਮਤ ਦਿਹਾੜੇ ਉਹੀਓ ਤੁਹਾਨੂੰ ਜਮ੍ਹਾਂ ਕਰੇਗਾ, ਜਿਸ ਦੇ ਆਉਣ ਵਿਚ ਕੁੱਝ ਵੀ ਸ਼ੱਕ ਨਹੀਂ। ਪਰ ਵਧੇਰੇ ਲੋਕ ਜਾਣਦੇ ਨਹੀਂ।
27وَلِلَّهِ مُلْكُ السَّمَاوَاتِ وَالْأَرْضِ ۚ وَيَوْمَ تَقُومُ السَّاعَةُ يَوْمَئِذٍ يَخْسَرُ الْمُبْطِلُونَ
27਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
25ਆਇਤ

ਅਨੁਵਾਦ — ਅਲ-ਜਾਸੀਆ 25

ਸੂਰਾ ਅਲ-ਜਾਸੀਆ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਜਦੋਂ ਇਹਨਾਂ ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ,…

ਸੂਰਾ ਆਇਤ 25/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers