ਅਲ-ਜਾਸੀਆ · 26/37
ਅਨੁਵਾਦ ਉਚਾਰਨ — ਅਲ-ਜਾਸੀਆ
قُلِ اللَّهُ يُحْيِيكُمْ ثُمَّ يُمِيتُكُمْ ثُمَّ يَجْمَعُكُمْ إِلَىٰ يَوْمِ الْقِيَامَةِ لَا رَيْبَ فِيهِ وَلَٰكِنَّ أَكْثَرَ النَّاسِ لَا يَعْلَمُونَ ۝٢٦
Qulil laahu yuhyeekum summa yumeetukum summa yajma`ukum ilaa Yawmil Qiyaamati laa raiba feehi wa laakinna aksaran naasi laa ya`lamoon
📖 ਪੰਜਾਬੀ ਵਿੱਚ
26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਜਿਊਂਦਾ ਕਰਦਾ ਹੈ, ਉਹੀਓ ਤੁਹਾਨੂੰ ਮੌਤ ਦਿੰਦਾ ਹੈ, ਫੇਰ ਕਿਆਮਤ ਦਿਹਾੜੇ ਉਹੀਓ ਤੁਹਾਨੂੰ ਜਮ੍ਹਾਂ ਕਰੇਗਾ, ਜਿਸ ਦੇ ਆਉਣ ਵਿਚ ਕੁੱਝ ਵੀ ਸ਼ੱਕ ਨਹੀਂ। ਪਰ ਵਧੇਰੇ ਲੋਕ ਜਾਣਦੇ ਨਹੀਂ।

🎧 ਸੁਣੋ


📜 ਆਇਤ 24-28 — ਅਲ-ਜਾਸੀਆ

24وَقَالُوا مَا هِيَ إِلَّا حَيَاتُنَا الدُّنْيَا نَمُوتُ وَنَحْيَا وَمَا يُهْلِكُنَا إِلَّا الدَّهْرُ ۚ وَمَا لَهُم بِذَٰلِكَ مِنْ عِلْمٍ ۖ إِنْ هُمْ إِلَّا يَظُنُّونَ
24਼ ਉਹ ਲੋਕ ਆਖਦੇ ਹਨ ਕਿ ਸਾਡਾ ਜੀਵਨ ਤਾਂ ਬੱਸ ਇਹੋ (ਸੰਸਾਰਿਕ ਜੀਵਨ) ਹੈ, ਅਸੀਂ ਇੱਥੇ ਹੀ ਮਰਦੇ ਹਾਂ ਅਤੇ ਇੱਥੇ ਹੀ ਜਿਊਂਦੇ ਹਾਂ, ਸਮੇਂ ਦਾ ਫੇਰ ਹੀ ਸਾਨੂੰ ਹਲਾਕ ਕਰਦਾ ਹੈ।1 (ਹੇ ਨਬੀ) ਇਹਨਾਂ ਲੋਕਾਂ ਨੂੰ ਇਸ ਦੀ ਕੁੱਝ ਵੀ ਜਾਣਕਾਰੀ ਨਹੀਂ। ਇਹ ਲੋਕ ਤਾਂ ਨਿਰੀ ਅਟਕਲ ਦੇ ਆਧਾਰ ’ਤੇ ਹੀ ਗੱਲਾਂ ਕਰਦੇ ਹਨ।
25وَإِذَا تُتْلَىٰ عَلَيْهِمْ آيَاتُنَا بَيِّنَاتٍ مَّا كَانَ حُجَّتَهُمْ إِلَّا أَن قَالُوا ائْتُوا بِآبَائِنَا إِن كُنتُمْ صَادِقِينَ
25਼ ਜਦੋਂ ਇਹਨਾਂ ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ, ਤਾਂ ਉਹਨਾਂ ਦੀ ਦਲੀਲ ਤਾਂ ਬੱਸ ਇਹੋ ਹੁੰਦੀ ਹੈ ਕਿ ਉਹ ਕਹਿੰਦੇ ਹਨ ਕਿ ਜੇਕਰ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ ਉਠਾ ਲਿਆਓ।
26قُلِ اللَّهُ يُحْيِيكُمْ ثُمَّ يُمِيتُكُمْ ثُمَّ يَجْمَعُكُمْ إِلَىٰ يَوْمِ الْقِيَامَةِ لَا رَيْبَ فِيهِ وَلَٰكِنَّ أَكْثَرَ النَّاسِ لَا يَعْلَمُونَ
26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਜਿਊਂਦਾ ਕਰਦਾ ਹੈ, ਉਹੀਓ ਤੁਹਾਨੂੰ ਮੌਤ ਦਿੰਦਾ ਹੈ, ਫੇਰ ਕਿਆਮਤ ਦਿਹਾੜੇ ਉਹੀਓ ਤੁਹਾਨੂੰ ਜਮ੍ਹਾਂ ਕਰੇਗਾ, ਜਿਸ ਦੇ ਆਉਣ ਵਿਚ ਕੁੱਝ ਵੀ ਸ਼ੱਕ ਨਹੀਂ। ਪਰ ਵਧੇਰੇ ਲੋਕ ਜਾਣਦੇ ਨਹੀਂ।
27وَلِلَّهِ مُلْكُ السَّمَاوَاتِ وَالْأَرْضِ ۚ وَيَوْمَ تَقُومُ السَّاعَةُ يَوْمَئِذٍ يَخْسَرُ الْمُبْطِلُونَ
27਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।
28وَتَرَىٰ كُلَّ أُمَّةٍ جَاثِيَةً ۚ كُلُّ أُمَّةٍ تُدْعَىٰ إِلَىٰ كِتَابِهَا الْيَوْمَ تُجْزَوْنَ مَا كُنتُمْ تَعْمَلُونَ
28਼ (ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ ਭਾਰ ਡਿੱਗਿਆ ਵੇਖੋਗੇ। ਹਰੇਕ ਉੱਮਤ ਨੂੰ ਉਸ ਦੀ ਕਰਮ-ਪਰਤੀ ਵੱਲ ਸੱਦਿਆ ਜਾਵੇਗਾ। (ਉਹਨਾਂ ਨੂੰ ਆਖਿਆ ਜਾਵੇਗਾ ਕਿ) ਅੱਜ ਤੁਹਾਨੂੰ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਹਰੇ ਸੀ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
26ਆਇਤ

ਅਨੁਵਾਦ — ਅਲ-ਜਾਸੀਆ 26

ਸੂਰਾ ਅਲ-ਜਾਸੀਆ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ…

ਸੂਰਾ ਆਇਤ 26/37 — ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਜਾਸੀਆ ਸੁਣੋ, ਅਲ-ਜਾਸੀਆ ਅਨੁਵਾਦ, ਅਲ-ਜਾਸੀਆ mp3, ਅਲ-ਜਾਸੀਆ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers