ਅਲ-ਜਾਸੀਆ · 28/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَتَرَىٰ كُلَّ أُمَّةٍ جَاثِيَةً ۚ كُلُّ أُمَّةٍ تُدْعَىٰ إِلَىٰ كِتَابِهَا الْيَوْمَ تُجْزَوْنَ مَا كُنتُمْ تَعْمَلُونَ ۝٢٨
Wa taraa kulla ummatin jaasiyah; kullu ummatin tud`aaa ilaa kitaabihaa al Yawma tujzawna maa kuntum ta`maloon
📖 ਪੰਜਾਬੀ ਵਿੱਚ
28਼ (ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ ਭਾਰ ਡਿੱਗਿਆ ਵੇਖੋਗੇ। ਹਰੇਕ ਉੱਮਤ ਨੂੰ ਉਸ ਦੀ ਕਰਮ-ਪਰਤੀ ਵੱਲ ਸੱਦਿਆ ਜਾਵੇਗਾ। (ਉਹਨਾਂ ਨੂੰ ਆਖਿਆ ਜਾਵੇਗਾ ਕਿ) ਅੱਜ ਤੁਹਾਨੂੰ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਹਰੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਲ-ਜਾਸੀਆ

26قُلِ اللَّهُ يُحْيِيكُمْ ثُمَّ يُمِيتُكُمْ ثُمَّ يَجْمَعُكُمْ إِلَىٰ يَوْمِ الْقِيَامَةِ لَا رَيْبَ فِيهِ وَلَٰكِنَّ أَكْثَرَ النَّاسِ لَا يَعْلَمُونَ
26਼ (ਹੇ ਨਬੀ!) ਤੁਸੀਂ ਆਖ ਦਿਓ ਕਿ ਅੱਲਾਹ ਹੀ ਤੁਹਾਨੂੰ ਜਿਊਂਦਾ ਕਰਦਾ ਹੈ, ਉਹੀਓ ਤੁਹਾਨੂੰ ਮੌਤ ਦਿੰਦਾ ਹੈ, ਫੇਰ ਕਿਆਮਤ ਦਿਹਾੜੇ ਉਹੀਓ ਤੁਹਾਨੂੰ ਜਮ੍ਹਾਂ ਕਰੇਗਾ, ਜਿਸ ਦੇ ਆਉਣ ਵਿਚ ਕੁੱਝ ਵੀ ਸ਼ੱਕ ਨਹੀਂ। ਪਰ ਵਧੇਰੇ ਲੋਕ ਜਾਣਦੇ ਨਹੀਂ।
27وَلِلَّهِ مُلْكُ السَّمَاوَاتِ وَالْأَرْضِ ۚ وَيَوْمَ تَقُومُ السَّاعَةُ يَوْمَئِذٍ يَخْسَرُ الْمُبْطِلُونَ
27਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।
28وَتَرَىٰ كُلَّ أُمَّةٍ جَاثِيَةً ۚ كُلُّ أُمَّةٍ تُدْعَىٰ إِلَىٰ كِتَابِهَا الْيَوْمَ تُجْزَوْنَ مَا كُنتُمْ تَعْمَلُونَ
28਼ (ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ ਭਾਰ ਡਿੱਗਿਆ ਵੇਖੋਗੇ। ਹਰੇਕ ਉੱਮਤ ਨੂੰ ਉਸ ਦੀ ਕਰਮ-ਪਰਤੀ ਵੱਲ ਸੱਦਿਆ ਜਾਵੇਗਾ। (ਉਹਨਾਂ ਨੂੰ ਆਖਿਆ ਜਾਵੇਗਾ ਕਿ) ਅੱਜ ਤੁਹਾਨੂੰ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਹਰੇ ਸੀ।
29هَٰذَا كِتَابُنَا يَنطِقُ عَلَيْكُم بِالْحَقِّ ۚ إِنَّا كُنَّا نَسْتَنسِخُ مَا كُنتُمْ تَعْمَلُونَ
29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।
30فَأَمَّا الَّذِينَ آمَنُوا وَعَمِلُوا الصَّالِحَاتِ فَيُدْخِلُهُمْ رَبُّهُمْ فِي رَحْمَتِهِ ۚ ذَٰلِكَ هُوَ الْفَوْزُ الْمُبِينُ
30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
28ਆਇਤ

ਅਨੁਵਾਦ — ਅਲ-ਜਾਸੀਆ 28

ਸੂਰਾ ਅਲ-ਜਾਸੀਆ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ (ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ…

ਸੂਰਾ ਆਇਤ 28/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers