ਅਲ-ਜਾਸੀਆ · 29/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
هَٰذَا كِتَابُنَا يَنطِقُ عَلَيْكُم بِالْحَقِّ ۚ إِنَّا كُنَّا نَسْتَنسِخُ مَا كُنتُمْ تَعْمَلُونَ ۝٢٩
Haazaa kitaabunaa yantiqu `alaikum bilhaqq; innaa kunnaa nastansikhu maa kuntum ta`maloon
📖 ਪੰਜਾਬੀ ਵਿੱਚ
29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਲ-ਜਾਸੀਆ

27وَلِلَّهِ مُلْكُ السَّمَاوَاتِ وَالْأَرْضِ ۚ وَيَوْمَ تَقُومُ السَّاعَةُ يَوْمَئِذٍ يَخْسَرُ الْمُبْطِلُونَ
27਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਅੱਲਾਹ ਦੀ ਹੀ ਹੈ ਅਤੇ ਜਦੋਂ ਕਿਆਮਤ ਦੀ ਘੜੀ ਆਵੇਗੀ, ਉਸ ਦਿਨ ਝੂਠੇ ਲੋਕ ਘਾਟੇ ਵਿਚ ਰਹਿਣਗੇ।
28وَتَرَىٰ كُلَّ أُمَّةٍ جَاثِيَةً ۚ كُلُّ أُمَّةٍ تُدْعَىٰ إِلَىٰ كِتَابِهَا الْيَوْمَ تُجْزَوْنَ مَا كُنتُمْ تَعْمَلُونَ
28਼ (ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ ਭਾਰ ਡਿੱਗਿਆ ਵੇਖੋਗੇ। ਹਰੇਕ ਉੱਮਤ ਨੂੰ ਉਸ ਦੀ ਕਰਮ-ਪਰਤੀ ਵੱਲ ਸੱਦਿਆ ਜਾਵੇਗਾ। (ਉਹਨਾਂ ਨੂੰ ਆਖਿਆ ਜਾਵੇਗਾ ਕਿ) ਅੱਜ ਤੁਹਾਨੂੰ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਹਰੇ ਸੀ।
29هَٰذَا كِتَابُنَا يَنطِقُ عَلَيْكُم بِالْحَقِّ ۚ إِنَّا كُنَّا نَسْتَنسِخُ مَا كُنتُمْ تَعْمَلُونَ
29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।
30فَأَمَّا الَّذِينَ آمَنُوا وَعَمِلُوا الصَّالِحَاتِ فَيُدْخِلُهُمْ رَبُّهُمْ فِي رَحْمَتِهِ ۚ ذَٰلِكَ هُوَ الْفَوْزُ الْمُبِينُ
30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।
31وَأَمَّا الَّذِينَ كَفَرُوا أَفَلَمْ تَكُنْ آيَاتِي تُتْلَىٰ عَلَيْكُمْ فَاسْتَكْبَرْتُمْ وَكُنتُمْ قَوْمًا مُّجْرِمِينَ
31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
29ਆਇਤ

ਅਨੁਵਾਦ — ਅਲ-ਜਾਸੀਆ 29

ਸੂਰਾ ਅਲ-ਜਾਸੀਆ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ…

ਸੂਰਾ ਆਇਤ 29/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers