ਅਲ-ਜਾਸੀਆ · 3/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
إِنَّ فِي السَّمَاوَاتِ وَالْأَرْضِ لَآيَاتٍ لِّلْمُؤْمِنِينَ ۝٣
Innaa fis samaawaati wal ardi la Aayaatil lilmu`mineen
📖 ਪੰਜਾਬੀ ਵਿੱਚ
3਼ ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ ਦੀ ਕੁਦਰਤ ਦੀਆਂ) ਕਿੰਨੀਆਂ ਹੀ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਲ-ਜਾਸੀਆ

1حم
1਼ ਹਾ, ਮੀਮ।
2تَنزِيلُ الْكِتَابِ مِنَ اللَّهِ الْعَزِيزِ الْحَكِيمِ
2਼ ਇਹ ਕਿਤਾਬ (.ਕੁਰਆਨ) ਅੱਲਾਹ ਵੱਲੋਂ ਉਤਾਰੀ ਗਈ ਹੈ। ਜਿਹੜਾ ਅਤਿਅੰਤ ਜ਼ੋਰਾਵਰ ਤੇ ਵੱਡਾ ਯੁਕਤੀਮਾਨ ਹੈ।
3إِنَّ فِي السَّمَاوَاتِ وَالْأَرْضِ لَآيَاتٍ لِّلْمُؤْمِنِينَ
3਼ ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ ਦੀ ਕੁਦਰਤ ਦੀਆਂ) ਕਿੰਨੀਆਂ ਹੀ ਨਿਸ਼ਾਨੀਆਂ ਹਨ।
4وَفِي خَلْقِكُمْ وَمَا يَبُثُّ مِن دَابَّةٍ آيَاتٌ لِّقَوْمٍ يُوقِنُونَ
4਼ ਤੁਹਾਡੀ ਆਪਣੀ ਸਿਰਜਣਾ ਵਿਚ ਵੀ ਅਤੇ ਉਹਨਾਂ ਜਾਨਵਰਾਂ ਵਿਚ ਵੀ, ਜਿਨ੍ਹਾਂ ਨੂੰ ਅੱਲਾਹ (ਧਰਤੀ ਵਿਚ) ਫੈਲਾ ਰਿਹਾ ਹੈ, ਉਹਨਾਂ ਲੋਕਾਂ ਲਈ ਵੱਡੀਆਂ ਨਿਸ਼ਾਨੀਆਂ ਹਨ, ਜਿਹੜੇ ਅੱਲਾਹ ਉੱਤੇ ਯਕੀਨ ਰੱਖਦੇ ਹਨ।
5وَاخْتِلَافِ اللَّيْلِ وَالنَّهَارِ وَمَا أَنزَلَ اللَّهُ مِنَ السَّمَاءِ مِن رِّزْقٍ فَأَحْيَا بِهِ الْأَرْضَ بَعْدَ مَوْتِهَا وَتَصْرِيفِ الرِّيَاحِ آيَاتٌ لِّقَوْمٍ يَعْقِلُونَ
5਼ ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ ਉਸ ਰਿਜ਼ਕ (ਪਾਣੀ) ਵਿਚ ਜਿਹੜਾ ਅੱਲਾਹ ਨੇ ਅਕਾਸ਼ੋਂ ਨਾਜ਼ਿਲ ਕੀਤਾ ਹੈ, ਫੇਰ ਉਸ ਰਾਹੀਂ ਮੋਈ ਪਈ ਧਰਤੀ ਨੂੰ ਜਿਊਂਦਾ ਕਰਦਾ ਹੈ ਅਤੇ ਹਵਾਵਾਂ ਦੀਆਂ ਦਿਸ਼ਾਵਾਂ ਬਦਲਣ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
3ਆਇਤ

ਅਨੁਵਾਦ — ਅਲ-ਜਾਸੀਆ 3

ਸੂਰਾ ਅਲ-ਜਾਸੀਆ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ…

ਸੂਰਾ ਆਇਤ 3/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers