ਅਲ-ਜਾਸੀਆ · 30/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
فَأَمَّا الَّذِينَ آمَنُوا وَعَمِلُوا الصَّالِحَاتِ فَيُدْخِلُهُمْ رَبُّهُمْ فِي رَحْمَتِهِ ۚ ذَٰلِكَ هُوَ الْفَوْزُ الْمُبِينُ ۝٣٠
Fa ammal lazeena aamaanoo wa `amilus saalihaati fayudkhiluhum Rabbuhum fee rahmatih; zaalika huwal fawzul mubeen
📖 ਪੰਜਾਬੀ ਵਿੱਚ
30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਲ-ਜਾਸੀਆ

28وَتَرَىٰ كُلَّ أُمَّةٍ جَاثِيَةً ۚ كُلُّ أُمَّةٍ تُدْعَىٰ إِلَىٰ كِتَابِهَا الْيَوْمَ تُجْزَوْنَ مَا كُنتُمْ تَعْمَلُونَ
28਼ (ਹੇ ਨਬੀ!) ਉਸ ਦਿਨ ਤੁਸੀਂ ਹਰੇਕ ਉੱਮਤ ਨੂੰ ਗੋਡਿਆਂ ਭਾਰ ਡਿੱਗਿਆ ਵੇਖੋਗੇ। ਹਰੇਕ ਉੱਮਤ ਨੂੰ ਉਸ ਦੀ ਕਰਮ-ਪਰਤੀ ਵੱਲ ਸੱਦਿਆ ਜਾਵੇਗਾ। (ਉਹਨਾਂ ਨੂੰ ਆਖਿਆ ਜਾਵੇਗਾ ਕਿ) ਅੱਜ ਤੁਹਾਨੂੰ ਉਹਨਾਂ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਹਰੇ ਸੀ।
29هَٰذَا كِتَابُنَا يَنطِقُ عَلَيْكُم بِالْحَقِّ ۚ إِنَّا كُنَّا نَسْتَنسِخُ مَا كُنتُمْ تَعْمَلُونَ
29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।
30فَأَمَّا الَّذِينَ آمَنُوا وَعَمِلُوا الصَّالِحَاتِ فَيُدْخِلُهُمْ رَبُّهُمْ فِي رَحْمَتِهِ ۚ ذَٰلِكَ هُوَ الْفَوْزُ الْمُبِينُ
30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।
31وَأَمَّا الَّذِينَ كَفَرُوا أَفَلَمْ تَكُنْ آيَاتِي تُتْلَىٰ عَلَيْكُمْ فَاسْتَكْبَرْتُمْ وَكُنتُمْ قَوْمًا مُّجْرِمِينَ
31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।
32وَإِذَا قِيلَ إِنَّ وَعْدَ اللَّهِ حَقٌّ وَالسَّاعَةُ لَا رَيْبَ فِيهَا قُلْتُم مَّا نَدْرِي مَا السَّاعَةُ إِن نَّظُنُّ إِلَّا ظَنًّا وَمَا نَحْنُ بِمُسْتَيْقِنِينَ
32਼ ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
30ਆਇਤ

ਅਨੁਵਾਦ — ਅਲ-ਜਾਸੀਆ 30

ਸੂਰਾ ਅਲ-ਜਾਸੀਆ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ…

ਸੂਰਾ ਆਇਤ 30/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers