ਅਲ-ਜਾਸੀਆ · 31/37
ਅਨੁਵਾਦ ਉਚਾਰਨ — ਅਲ-ਜਾਸੀਆ
وَأَمَّا الَّذِينَ كَفَرُوا أَفَلَمْ تَكُنْ آيَاتِي تُتْلَىٰ عَلَيْكُمْ فَاسْتَكْبَرْتُمْ وَكُنتُمْ قَوْمًا مُّجْرِمِينَ ۝٣١
Wa ammal lazeena kafarooo afalam takun Aayaatee tutlaa `alaikum fastakbartum wa kuntum qawmam mujrimeen
📖 ਪੰਜਾਬੀ ਵਿੱਚ
31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।

🎧 ਸੁਣੋ


📜 ਆਇਤ 29-33 — ਅਲ-ਜਾਸੀਆ

29هَٰذَا كِتَابُنَا يَنطِقُ عَلَيْكُم بِالْحَقِّ ۚ إِنَّا كُنَّا نَسْتَنسِخُ مَا كُنتُمْ تَعْمَلُونَ
29਼ ਆਖਿਆ ਜਾਵੇਗਾ ਕਿ ਇਹ (ਕਰਮ-ਪਤਰੀ) ਸਾਡੀ ਕਿਤਾਬ ਹੈ। ਇਹ ਤੁਹਾਡੇ ਬਾਰੇ ਸੱਚ ਬੋਲਦੀ ਹੈ। ਨਿਰਸੰਦੇਹ, ਅਸੀਂ ਉਹੀਓ ਲਿਖਵਾਉਂਦੇ ਸੀ ਜੋ ਤੁਸੀਂ ਕਰਮ ਕਰਦੇ ਰਹੇ ਹੋ।
30فَأَمَّا الَّذِينَ آمَنُوا وَعَمِلُوا الصَّالِحَاتِ فَيُدْخِلُهُمْ رَبُّهُمْ فِي رَحْمَتِهِ ۚ ذَٰلِكَ هُوَ الْفَوْزُ الْمُبِينُ
30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।
31وَأَمَّا الَّذِينَ كَفَرُوا أَفَلَمْ تَكُنْ آيَاتِي تُتْلَىٰ عَلَيْكُمْ فَاسْتَكْبَرْتُمْ وَكُنتُمْ قَوْمًا مُّجْرِمِينَ
31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।
32وَإِذَا قِيلَ إِنَّ وَعْدَ اللَّهِ حَقٌّ وَالسَّاعَةُ لَا رَيْبَ فِيهَا قُلْتُم مَّا نَدْرِي مَا السَّاعَةُ إِن نَّظُنُّ إِلَّا ظَنًّا وَمَا نَحْنُ بِمُسْتَيْقِنِينَ
32਼ ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।
33وَبَدَا لَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ
33਼ (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
31ਆਇਤ

ਅਨੁਵਾਦ — ਅਲ-ਜਾਸੀਆ 31

ਸੂਰਾ ਅਲ-ਜਾਸੀਆ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ…

ਸੂਰਾ ਆਇਤ 31/37 — ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਜਾਸੀਆ ਸੁਣੋ, ਅਲ-ਜਾਸੀਆ ਅਨੁਵਾਦ, ਅਲ-ਜਾਸੀਆ mp3, ਅਲ-ਜਾਸੀਆ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers