ਅਲ-ਜਾਸੀਆ · 32/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَإِذَا قِيلَ إِنَّ وَعْدَ اللَّهِ حَقٌّ وَالسَّاعَةُ لَا رَيْبَ فِيهَا قُلْتُم مَّا نَدْرِي مَا السَّاعَةُ إِن نَّظُنُّ إِلَّا ظَنًّا وَمَا نَحْنُ بِمُسْتَيْقِنِينَ ۝٣٢
Wa izaa qeela inna wa`dallaahi haqqunw was Saa`atu laa raiba feehaa qultum maa nadree mas Saa`atu in nazunnu illaa zannanw wa maa nahnu bimustaiqineen
📖 ਪੰਜਾਬੀ ਵਿੱਚ
32਼ ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਜਾਸੀਆ

30فَأَمَّا الَّذِينَ آمَنُوا وَعَمِلُوا الصَّالِحَاتِ فَيُدْخِلُهُمْ رَبُّهُمْ فِي رَحْمَتِهِ ۚ ذَٰلِكَ هُوَ الْفَوْزُ الْمُبِينُ
30਼ ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਕੰਮ ਵੀ ਭਲੇ ਕੀਤੇ ਅੱਲਾਹ ਉਹਨਾਂ ਨੂੰ ਆਪਣੀ ਮਿਹਰ (ਭਾਵ ਸਵਰਗ) ਵਿਚ ਦਾਖ਼ਿਲ ਕਰੇਗਾ। ਇਹੋ ਅਸਲੀ ਕਾਮਯਾਬੀ ਹੈ।
31وَأَمَّا الَّذِينَ كَفَرُوا أَفَلَمْ تَكُنْ آيَاتِي تُتْلَىٰ عَلَيْكُمْ فَاسْتَكْبَرْتُمْ وَكُنتُمْ قَوْمًا مُّجْرِمِينَ
31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।
32وَإِذَا قِيلَ إِنَّ وَعْدَ اللَّهِ حَقٌّ وَالسَّاعَةُ لَا رَيْبَ فِيهَا قُلْتُم مَّا نَدْرِي مَا السَّاعَةُ إِن نَّظُنُّ إِلَّا ظَنًّا وَمَا نَحْنُ بِمُسْتَيْقِنِينَ
32਼ ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।
33وَبَدَا لَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ
33਼ (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।
34وَقِيلَ الْيَوْمَ نَنسَاكُمْ كَمَا نَسِيتُمْ لِقَاءَ يَوْمِكُمْ هَٰذَا وَمَأْوَاكُمُ النَّارُ وَمَا لَكُم مِّن نَّاصِرِينَ
34਼ ਉਹਨਾਂ (ਨਰਕੀਆਂ) ਨੂੰ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ ਉਸੇ ਤਰ੍ਹਾਂ ਭੁੱਲ ਜਾਵਾਂਗੇ ਜਿਵੇਂ ਤੁਸੀਂ ਇਸ ਦਿਹਾੜੀ ਦੀ ਮਿਲਣੀ ਨੂੰ ਭੁੱਲ ਗਏ ਸੀ ਅਤੇ ਤੁਹਾਡਾ ਟਿਕਾਣਾ ਅੱਗ ਹੈ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
32ਆਇਤ

ਅਨੁਵਾਦ — ਅਲ-ਜਾਸੀਆ 32

ਸੂਰਾ ਅਲ-ਜਾਸੀਆ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ…

ਸੂਰਾ ਆਇਤ 32/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers