ਅਲ-ਜਾਸੀਆ · 33/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَبَدَا لَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ ۝٣٣
Wa badaa lahum saiyiaatu maa `amiloo wa haaqa bihim maa kaanoo bihee yastahzi`oon
📖 ਪੰਜਾਬੀ ਵਿੱਚ
33਼ (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਅਲ-ਜਾਸੀਆ

31وَأَمَّا الَّذِينَ كَفَرُوا أَفَلَمْ تَكُنْ آيَاتِي تُتْلَىٰ عَلَيْكُمْ فَاسْتَكْبَرْتُمْ وَكُنتُمْ قَوْمًا مُّجْرِمِينَ
31਼ ਅਤੇ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਉਹਨਾਂ ਨੂੰ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਮੇਰੀਆਂ ਆਇਤਾਂ ਨਹੀਂ ਸੁਣਾਈਆਂ ਜਾਂਦੀਆਂ ਸੀ ? ਪਰ ਤੁਸੀਂ ਘਮੰਡ ਕੀਤਾ, ਕਿਉਂ ਜੋ ਤੁਸੀਂ ਅਪਰਾਧੀ ਸੀ।
32وَإِذَا قِيلَ إِنَّ وَعْدَ اللَّهِ حَقٌّ وَالسَّاعَةُ لَا رَيْبَ فِيهَا قُلْتُم مَّا نَدْرِي مَا السَّاعَةُ إِن نَّظُنُّ إِلَّا ظَنًّا وَمَا نَحْنُ بِمُسْتَيْقِنِينَ
32਼ ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।
33وَبَدَا لَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ
33਼ (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।
34وَقِيلَ الْيَوْمَ نَنسَاكُمْ كَمَا نَسِيتُمْ لِقَاءَ يَوْمِكُمْ هَٰذَا وَمَأْوَاكُمُ النَّارُ وَمَا لَكُم مِّن نَّاصِرِينَ
34਼ ਉਹਨਾਂ (ਨਰਕੀਆਂ) ਨੂੰ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ ਉਸੇ ਤਰ੍ਹਾਂ ਭੁੱਲ ਜਾਵਾਂਗੇ ਜਿਵੇਂ ਤੁਸੀਂ ਇਸ ਦਿਹਾੜੀ ਦੀ ਮਿਲਣੀ ਨੂੰ ਭੁੱਲ ਗਏ ਸੀ ਅਤੇ ਤੁਹਾਡਾ ਟਿਕਾਣਾ ਅੱਗ ਹੈ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।
35ذَٰلِكُم بِأَنَّكُمُ اتَّخَذْتُمْ آيَاتِ اللَّهِ هُزُوًا وَغَرَّتْكُمُ الْحَيَاةُ الدُّنْيَا ۚ فَالْيَوْمَ لَا يُخْرَجُونَ مِنْهَا وَلَا هُمْ يُسْتَعْتَبُونَ
35਼ (ਇਹ ਤੁਹਾਡਾ ਅੰਤ) ਇਸ ਲਈ ਹੋਇਆ ਹੈ ਕਿਉਂ ਜੋ ਤੁਸੀਂ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਮਖੌਲ ਬਣਾ ਛੱਡਿਆ ਸੀ ਅਤੇ ਸੰਸਾਰਿਕ ਜੀਵਨ ਨੇ ਤੁਹਾਨੂੰ ਧੋਖੇ ਵਿਚ ਪਾ ਰੱਖਿਆ ਸੀ। ਸੋ ਅੱਜ ਉਹ ਇਸ ਨਰਕ ’ਚੋਂ ਕੱਢੇ ਨਹੀਂ ਜਾਣਗੇ ਤੇ ਨਾ ਹੀ ਉਹਨਾਂ ਤੋਂ ਅੱਲਾਹ ਨੂੰ ਰਾਜ਼ੀ ਕਰਨ (ਲਈ ਮੁਆਫ਼ੀ) ਦੀ ਮੰਗ ਕੀਤੀ ਜਾਵੇਗੀ।1
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
33ਆਇਤ

ਅਨੁਵਾਦ — ਅਲ-ਜਾਸੀਆ 33

ਸੂਰਾ ਅਲ-ਜਾਸੀਆ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ…

ਸੂਰਾ ਆਇਤ 33/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers