ਅਲ-ਜਾਸੀਆ · 34/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَقِيلَ الْيَوْمَ نَنسَاكُمْ كَمَا نَسِيتُمْ لِقَاءَ يَوْمِكُمْ هَٰذَا وَمَأْوَاكُمُ النَّارُ وَمَا لَكُم مِّن نَّاصِرِينَ ۝٣٤
Wa qeelal yawma nansaakum kamaa naseetum liqaaa`a yawmikum haazaa wa maawaakumun Naaru wa maa lakum min naasireen
📖 ਪੰਜਾਬੀ ਵਿੱਚ
34਼ ਉਹਨਾਂ (ਨਰਕੀਆਂ) ਨੂੰ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ ਉਸੇ ਤਰ੍ਹਾਂ ਭੁੱਲ ਜਾਵਾਂਗੇ ਜਿਵੇਂ ਤੁਸੀਂ ਇਸ ਦਿਹਾੜੀ ਦੀ ਮਿਲਣੀ ਨੂੰ ਭੁੱਲ ਗਏ ਸੀ ਅਤੇ ਤੁਹਾਡਾ ਟਿਕਾਣਾ ਅੱਗ ਹੈ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਜਾਸੀਆ

32وَإِذَا قِيلَ إِنَّ وَعْدَ اللَّهِ حَقٌّ وَالسَّاعَةُ لَا رَيْبَ فِيهَا قُلْتُم مَّا نَدْرِي مَا السَّاعَةُ إِن نَّظُنُّ إِلَّا ظَنًّا وَمَا نَحْنُ بِمُسْتَيْقِنِينَ
32਼ ਜਦੋਂ ਤੁਹਾਨੂੰ ਆਖਿਆ ਜਾਂਦਾ ਸੀ ਕਿ ਅੱਲਾਹ ਦਾ ਵਾਅਦਾ ਸੱਚਾ ਹੈ, ਕਿਆਮਤ ਦੇ ਆਉਣ ਵਿਚ ਕੋਈ ਸ਼ੱਕ ਨਹੀਂ, ਤਾਂ ਤੁਸੀਂ ਆਖਦੇ ਸੀ ਕਿ ਅਸੀਂ ਨਹੀਂ ਜਾਣਦੇ ਕਿ ਕਿਆਮਤ ਕੀ ਹੈ ? ਸਾਨੂੰ ਤਾਂ ਬੱਸ ਇਕ ਭਰਮ ਜਿਹਾ ਹੈ, ਪਰ ਅਸੀਂ ਯਕੀਨ ਨਹੀਂ ਕਰ ਸਕਦੇ।
33وَبَدَا لَهُمْ سَيِّئَاتُ مَا عَمِلُوا وَحَاقَ بِهِم مَّا كَانُوا بِهِ يَسْتَهْزِئُونَ
33਼ (ਉਸ ਦਿਹਾੜੇ) ਇਹਨਾਂ ਦੇ ਸਾਹਮਣੇ ਇਹਨਾਂ ਦੀਆਂ ਕਰਤੂਤਾਂ ਪ੍ਰਗਟ ਹੋ ਜਾਣਗੀਆਂ ਅਤੇ ਫੇਰ ਇਹਨਾਂ ਨੂੰ ਉਹ ਅਜ਼ਾਬ ਘੇਰ ਲਵੇਗਾ ਜਿਸ ਦਾ ਇਹ ਮਖੌਲ ਉਡਾਇਆ ਕਰਦੇ ਸਨ।
34وَقِيلَ الْيَوْمَ نَنسَاكُمْ كَمَا نَسِيتُمْ لِقَاءَ يَوْمِكُمْ هَٰذَا وَمَأْوَاكُمُ النَّارُ وَمَا لَكُم مِّن نَّاصِرِينَ
34਼ ਉਹਨਾਂ (ਨਰਕੀਆਂ) ਨੂੰ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ ਉਸੇ ਤਰ੍ਹਾਂ ਭੁੱਲ ਜਾਵਾਂਗੇ ਜਿਵੇਂ ਤੁਸੀਂ ਇਸ ਦਿਹਾੜੀ ਦੀ ਮਿਲਣੀ ਨੂੰ ਭੁੱਲ ਗਏ ਸੀ ਅਤੇ ਤੁਹਾਡਾ ਟਿਕਾਣਾ ਅੱਗ ਹੈ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।
35ذَٰلِكُم بِأَنَّكُمُ اتَّخَذْتُمْ آيَاتِ اللَّهِ هُزُوًا وَغَرَّتْكُمُ الْحَيَاةُ الدُّنْيَا ۚ فَالْيَوْمَ لَا يُخْرَجُونَ مِنْهَا وَلَا هُمْ يُسْتَعْتَبُونَ
35਼ (ਇਹ ਤੁਹਾਡਾ ਅੰਤ) ਇਸ ਲਈ ਹੋਇਆ ਹੈ ਕਿਉਂ ਜੋ ਤੁਸੀਂ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਮਖੌਲ ਬਣਾ ਛੱਡਿਆ ਸੀ ਅਤੇ ਸੰਸਾਰਿਕ ਜੀਵਨ ਨੇ ਤੁਹਾਨੂੰ ਧੋਖੇ ਵਿਚ ਪਾ ਰੱਖਿਆ ਸੀ। ਸੋ ਅੱਜ ਉਹ ਇਸ ਨਰਕ ’ਚੋਂ ਕੱਢੇ ਨਹੀਂ ਜਾਣਗੇ ਤੇ ਨਾ ਹੀ ਉਹਨਾਂ ਤੋਂ ਅੱਲਾਹ ਨੂੰ ਰਾਜ਼ੀ ਕਰਨ (ਲਈ ਮੁਆਫ਼ੀ) ਦੀ ਮੰਗ ਕੀਤੀ ਜਾਵੇਗੀ।1
36فَلِلَّهِ الْحَمْدُ رَبِّ السَّمَاوَاتِ وَرَبِّ الْأَرْضِ رَبِّ الْعَالَمِينَ
36਼ ਸੋ ਸਾਰੀਆਂ ਤਾਰੀਫ਼ਾ ਅੱਲਾਹ ਲਈ ਹੀ ਹਨ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਰੱਬ ਹੈ ਅਤੇ ਕੁੱਲ ਜਹਾਨਾਂ ਦਾ ਪਾਲਣਹਾਰ ਹੈ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
34ਆਇਤ

ਅਨੁਵਾਦ — ਅਲ-ਜਾਸੀਆ 34

ਸੂਰਾ ਅਲ-ਜਾਸੀਆ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਉਹਨਾਂ (ਨਰਕੀਆਂ) ਨੂੰ ਆਖਿਆ ਜਾਵੇਗਾ ਕਿ ਅੱਜ ਅਸੀਂ ਤੁਹਾਨੂੰ…

ਸੂਰਾ ਆਇਤ 34/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers