ਅਲ-ਜਾਸੀਆ · 37/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَلَهُ الْكِبْرِيَاءُ فِي السَّمَاوَاتِ وَالْأَرْضِ ۖ وَهُوَ الْعَزِيزُ الْحَكِيمُ ۝٣٧
Wa lahul kibriyaaa`u fissamaawaati wal ardi wa Huwal `Azeezul Hakeem
📖 ਪੰਜਾਬੀ ਵਿੱਚ
37਼ ਅਕਾਸ਼ਾਂ ਤੇ ਧਰਤੀ ਵਿਚ ਉਸੇ ਦੀ ਵਡਿਆਈ ਹੈ, ਉਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-37 — ਸੂਰਾ ਅਲ-ਜਾਸੀਆ

35ذَٰلِكُم بِأَنَّكُمُ اتَّخَذْتُمْ آيَاتِ اللَّهِ هُزُوًا وَغَرَّتْكُمُ الْحَيَاةُ الدُّنْيَا ۚ فَالْيَوْمَ لَا يُخْرَجُونَ مِنْهَا وَلَا هُمْ يُسْتَعْتَبُونَ
35਼ (ਇਹ ਤੁਹਾਡਾ ਅੰਤ) ਇਸ ਲਈ ਹੋਇਆ ਹੈ ਕਿਉਂ ਜੋ ਤੁਸੀਂ ਅੱਲਾਹ ਦੀਆਂ ਆਇਤਾਂ (.ਕੁਰਆਨ) ਦਾ ਮਖੌਲ ਬਣਾ ਛੱਡਿਆ ਸੀ ਅਤੇ ਸੰਸਾਰਿਕ ਜੀਵਨ ਨੇ ਤੁਹਾਨੂੰ ਧੋਖੇ ਵਿਚ ਪਾ ਰੱਖਿਆ ਸੀ। ਸੋ ਅੱਜ ਉਹ ਇਸ ਨਰਕ ’ਚੋਂ ਕੱਢੇ ਨਹੀਂ ਜਾਣਗੇ ਤੇ ਨਾ ਹੀ ਉਹਨਾਂ ਤੋਂ ਅੱਲਾਹ ਨੂੰ ਰਾਜ਼ੀ ਕਰਨ (ਲਈ ਮੁਆਫ਼ੀ) ਦੀ ਮੰਗ ਕੀਤੀ ਜਾਵੇਗੀ।1
36فَلِلَّهِ الْحَمْدُ رَبِّ السَّمَاوَاتِ وَرَبِّ الْأَرْضِ رَبِّ الْعَالَمِينَ
36਼ ਸੋ ਸਾਰੀਆਂ ਤਾਰੀਫ਼ਾ ਅੱਲਾਹ ਲਈ ਹੀ ਹਨ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਰੱਬ ਹੈ ਅਤੇ ਕੁੱਲ ਜਹਾਨਾਂ ਦਾ ਪਾਲਣਹਾਰ ਹੈ।
37وَلَهُ الْكِبْرِيَاءُ فِي السَّمَاوَاتِ وَالْأَرْضِ ۖ وَهُوَ الْعَزِيزُ الْحَكِيمُ
37਼ ਅਕਾਸ਼ਾਂ ਤੇ ਧਰਤੀ ਵਿਚ ਉਸੇ ਦੀ ਵਡਿਆਈ ਹੈ, ਉਹੀ ਵੱਡਾ ਜ਼ੋਰਾਵਰ ਅਤੇ ਯੁਕਤੀਮਾਨ ਹੈ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
37ਆਇਤ

ਅਨੁਵਾਦ — ਅਲ-ਜਾਸੀਆ 37

ਸੂਰਾ ਅਲ-ਜਾਸੀਆ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਕਾਸ਼ਾਂ ਤੇ ਧਰਤੀ ਵਿਚ ਉਸੇ ਦੀ ਵਡਿਆਈ ਹੈ, ਉਹੀ…

ਸੂਰਾ ਆਇਤ 37/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 35–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers