ਅਲ-ਜਾਸੀਆ · 5/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَاخْتِلَافِ اللَّيْلِ وَالنَّهَارِ وَمَا أَنزَلَ اللَّهُ مِنَ السَّمَاءِ مِن رِّزْقٍ فَأَحْيَا بِهِ الْأَرْضَ بَعْدَ مَوْتِهَا وَتَصْرِيفِ الرِّيَاحِ آيَاتٌ لِّقَوْمٍ يَعْقِلُونَ ۝٥
Wakhtilaafil laili wannahaari wa maaa anzalal laahu minas samaaa`i mir rizqin fa ahyaa bihil arda ba`da mawtihaa wa tasreefir riyaahi Aayaatul liqawminy ya`qiloon
📖 ਪੰਜਾਬੀ ਵਿੱਚ
5਼ ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ ਉਸ ਰਿਜ਼ਕ (ਪਾਣੀ) ਵਿਚ ਜਿਹੜਾ ਅੱਲਾਹ ਨੇ ਅਕਾਸ਼ੋਂ ਨਾਜ਼ਿਲ ਕੀਤਾ ਹੈ, ਫੇਰ ਉਸ ਰਾਹੀਂ ਮੋਈ ਪਈ ਧਰਤੀ ਨੂੰ ਜਿਊਂਦਾ ਕਰਦਾ ਹੈ ਅਤੇ ਹਵਾਵਾਂ ਦੀਆਂ ਦਿਸ਼ਾਵਾਂ ਬਦਲਣ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਜਾਸੀਆ

3إِنَّ فِي السَّمَاوَاتِ وَالْأَرْضِ لَآيَاتٍ لِّلْمُؤْمِنِينَ
3਼ ਨਿਰਸੰਦੇਹ, ਅਕਾਸ਼ਾਂ ਤੇ ਧਰਤੀ ਵਿਚ ਈਮਾਨ ਵਾਲਿਆਂ ਲਈ (ਰੱਬ ਦੀ ਕੁਦਰਤ ਦੀਆਂ) ਕਿੰਨੀਆਂ ਹੀ ਨਿਸ਼ਾਨੀਆਂ ਹਨ।
4وَفِي خَلْقِكُمْ وَمَا يَبُثُّ مِن دَابَّةٍ آيَاتٌ لِّقَوْمٍ يُوقِنُونَ
4਼ ਤੁਹਾਡੀ ਆਪਣੀ ਸਿਰਜਣਾ ਵਿਚ ਵੀ ਅਤੇ ਉਹਨਾਂ ਜਾਨਵਰਾਂ ਵਿਚ ਵੀ, ਜਿਨ੍ਹਾਂ ਨੂੰ ਅੱਲਾਹ (ਧਰਤੀ ਵਿਚ) ਫੈਲਾ ਰਿਹਾ ਹੈ, ਉਹਨਾਂ ਲੋਕਾਂ ਲਈ ਵੱਡੀਆਂ ਨਿਸ਼ਾਨੀਆਂ ਹਨ, ਜਿਹੜੇ ਅੱਲਾਹ ਉੱਤੇ ਯਕੀਨ ਰੱਖਦੇ ਹਨ।
5وَاخْتِلَافِ اللَّيْلِ وَالنَّهَارِ وَمَا أَنزَلَ اللَّهُ مِنَ السَّمَاءِ مِن رِّزْقٍ فَأَحْيَا بِهِ الْأَرْضَ بَعْدَ مَوْتِهَا وَتَصْرِيفِ الرِّيَاحِ آيَاتٌ لِّقَوْمٍ يَعْقِلُونَ
5਼ ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ ਉਸ ਰਿਜ਼ਕ (ਪਾਣੀ) ਵਿਚ ਜਿਹੜਾ ਅੱਲਾਹ ਨੇ ਅਕਾਸ਼ੋਂ ਨਾਜ਼ਿਲ ਕੀਤਾ ਹੈ, ਫੇਰ ਉਸ ਰਾਹੀਂ ਮੋਈ ਪਈ ਧਰਤੀ ਨੂੰ ਜਿਊਂਦਾ ਕਰਦਾ ਹੈ ਅਤੇ ਹਵਾਵਾਂ ਦੀਆਂ ਦਿਸ਼ਾਵਾਂ ਬਦਲਣ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
6تِلْكَ آيَاتُ اللَّهِ نَتْلُوهَا عَلَيْكَ بِالْحَقِّ ۖ فَبِأَيِّ حَدِيثٍ بَعْدَ اللَّهِ وَآيَاتِهِ يُؤْمِنُونَ
6਼ ਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ?
7وَيْلٌ لِّكُلِّ أَفَّاكٍ أَثِيمٍ
7਼ ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
5ਆਇਤ

ਅਨੁਵਾਦ — ਅਲ-ਜਾਸੀਆ 5

ਸੂਰਾ ਅਲ-ਜਾਸੀਆ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ…

ਸੂਰਾ ਆਇਤ 5/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers