ਅਲ-ਜਾਸੀਆ · 7/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
وَيْلٌ لِّكُلِّ أَفَّاكٍ أَثِيمٍ ۝٧
Wailul likulli affaakin aseem
📖 ਪੰਜਾਬੀ ਵਿੱਚ
7਼ ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਜਾਸੀਆ

5وَاخْتِلَافِ اللَّيْلِ وَالنَّهَارِ وَمَا أَنزَلَ اللَّهُ مِنَ السَّمَاءِ مِن رِّزْقٍ فَأَحْيَا بِهِ الْأَرْضَ بَعْدَ مَوْتِهَا وَتَصْرِيفِ الرِّيَاحِ آيَاتٌ لِّقَوْمٍ يَعْقِلُونَ
5਼ ਰਾਤ ਤੇ ਦਿਨ ਦੇ ਬਦਲ-ਬਦਲ ਕੇ ਆਉਣ-ਜਾਣ ਵਿਚ ਅਤੇ ਉਸ ਰਿਜ਼ਕ (ਪਾਣੀ) ਵਿਚ ਜਿਹੜਾ ਅੱਲਾਹ ਨੇ ਅਕਾਸ਼ੋਂ ਨਾਜ਼ਿਲ ਕੀਤਾ ਹੈ, ਫੇਰ ਉਸ ਰਾਹੀਂ ਮੋਈ ਪਈ ਧਰਤੀ ਨੂੰ ਜਿਊਂਦਾ ਕਰਦਾ ਹੈ ਅਤੇ ਹਵਾਵਾਂ ਦੀਆਂ ਦਿਸ਼ਾਵਾਂ ਬਦਲਣ ਵਿਚ ਸੂਝ-ਬੂਝ ਰੱਖਣ ਵਾਲਿਆਂ ਲਈ ਕਿੰਨੀਆਂ ਹੀ ਨਿਸ਼ਾਨੀਆਂ ਹਨ।
6تِلْكَ آيَاتُ اللَّهِ نَتْلُوهَا عَلَيْكَ بِالْحَقِّ ۖ فَبِأَيِّ حَدِيثٍ بَعْدَ اللَّهِ وَآيَاتِهِ يُؤْمِنُونَ
6਼ ਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ?
7وَيْلٌ لِّكُلِّ أَفَّاكٍ أَثِيمٍ
7਼ ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ।
8يَسْمَعُ آيَاتِ اللَّهِ تُتْلَىٰ عَلَيْهِ ثُمَّ يُصِرُّ مُسْتَكْبِرًا كَأَن لَّمْ يَسْمَعْهَا ۖ فَبَشِّرْهُ بِعَذَابٍ أَلِيمٍ
8਼ ਜਦੋਂ ਅੱਲਾਹ ਦੀਆਂ ਆਇਤਾਂ ਉਸ ਦੇ ਸਾਮ੍ਹਣੇ ਪੜ੍ਹੀਆਂ ਜਾਂਦੀਆਂ ਹਨ ਅਤੇ ਉਹ ਉਨ੍ਹਾਂ ਨੂੰ ਸੁਣਦਾ ਵੀ ਹੈ, ਪਰ ਉਹ ਹੰਕਾਰ ਵਿਚ ਆ ਕੇ ਆਪਣੀ ਗੱਲ ਉੱਤੇ ਅੜ ਜਾਂਦਾ ਹੈ ਜਿਵੇਂ ਉਸ ਨੇ ਕੁੱਝ ਸੁਣਿਆ ਹੀ ਨਹੀਂ। (ਹੇ ਨਬੀ!) ਤੁਸੀਂ ਉਸ ਨੂੰ ਦਰਦਨਾਕ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।
9وَإِذَا عَلِمَ مِنْ آيَاتِنَا شَيْئًا اتَّخَذَهَا هُزُوًا ۚ أُولَٰئِكَ لَهُمْ عَذَابٌ مُّهِينٌ
9਼ ਜਦੋਂ ਉਹ ਸਾਡੀਆਂ ਕੁੱਝ ਆਇਤਾਂ (ਆਦੇਸ਼ਾਂ) ਵਿੱਚੋਂ ਕੁਝ ਨੂੰ ਜਾਣ ਲੈਂਦਾ ਹੈ ਤਾਂ ਉਹਨਾਂ ਦਾ ਮਖੌਲ ਉਡਾਉਂਦਾ ਹੈ, ਅਜਿਹੇ ਲੋਕਾਂ ਲਈ ਹੀਣਤਾ ਭਰਿਆ ਅਜ਼ਾਬ ਹੈ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
7ਆਇਤ

ਅਨੁਵਾਦ — ਅਲ-ਜਾਸੀਆ 7

ਸੂਰਾ ਅਲ-ਜਾਸੀਆ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ।

ਸੂਰਾ ਆਇਤ 7/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers