ਅਲ-ਜਾਸੀਆ · 8/37
ਅਨੁਵਾਦ ਉਚਾਰਨ — ਸੂਰਾ ਅਲ-ਜਾਸੀਆ
يَسْمَعُ آيَاتِ اللَّهِ تُتْلَىٰ عَلَيْهِ ثُمَّ يُصِرُّ مُسْتَكْبِرًا كَأَن لَّمْ يَسْمَعْهَا ۖ فَبَشِّرْهُ بِعَذَابٍ أَلِيمٍ ۝٨
Yasma`u Aayaatil laahi tutlaa `alaihi summa yusirru mustakbiran ka-al lam yasma`haa fabashshirhu bi`azaabin aleem
📖 ਪੰਜਾਬੀ ਵਿੱਚ
8਼ ਜਦੋਂ ਅੱਲਾਹ ਦੀਆਂ ਆਇਤਾਂ ਉਸ ਦੇ ਸਾਮ੍ਹਣੇ ਪੜ੍ਹੀਆਂ ਜਾਂਦੀਆਂ ਹਨ ਅਤੇ ਉਹ ਉਨ੍ਹਾਂ ਨੂੰ ਸੁਣਦਾ ਵੀ ਹੈ, ਪਰ ਉਹ ਹੰਕਾਰ ਵਿਚ ਆ ਕੇ ਆਪਣੀ ਗੱਲ ਉੱਤੇ ਅੜ ਜਾਂਦਾ ਹੈ ਜਿਵੇਂ ਉਸ ਨੇ ਕੁੱਝ ਸੁਣਿਆ ਹੀ ਨਹੀਂ। (ਹੇ ਨਬੀ!) ਤੁਸੀਂ ਉਸ ਨੂੰ ਦਰਦਨਾਕ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਜਾਸੀਆ

6تِلْكَ آيَاتُ اللَّهِ نَتْلُوهَا عَلَيْكَ بِالْحَقِّ ۖ فَبِأَيِّ حَدِيثٍ بَعْدَ اللَّهِ وَآيَاتِهِ يُؤْمِنُونَ
6਼ ਇਹ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਹਨ ਜਿਨ੍ਹਾਂ ਨੂੰ ਅਸੀਂ ਤੁਹਾਡੇ ਸਾਮ੍ਹਣੇ ਹੱਕ ਸੱਚ ਨਾਲ ਬਿਆਨ ਕਰ ਰਹੇ ਹਨ। ਹੁਣ ਉਹ ਉਸ (ਅੱਲਾਹ) ਦੀਆਂ ਨਿਸ਼ਾਨੀਆਂ ਤੋਂ ਮਗਰੋਂ ਕਿਹੜੀ ਗੱਲ ’ਤੇ ਈਮਾਨ ਲਿਉਣਗੇ ?
7وَيْلٌ لِّكُلِّ أَفَّاكٍ أَثِيمٍ
7਼ ਹਰੇਕ ਝੂਠੇ ਗੁਨਾਹਗਾਰ ਲਈ ਬਰਬਾਦੀ ਹੈ।
8يَسْمَعُ آيَاتِ اللَّهِ تُتْلَىٰ عَلَيْهِ ثُمَّ يُصِرُّ مُسْتَكْبِرًا كَأَن لَّمْ يَسْمَعْهَا ۖ فَبَشِّرْهُ بِعَذَابٍ أَلِيمٍ
8਼ ਜਦੋਂ ਅੱਲਾਹ ਦੀਆਂ ਆਇਤਾਂ ਉਸ ਦੇ ਸਾਮ੍ਹਣੇ ਪੜ੍ਹੀਆਂ ਜਾਂਦੀਆਂ ਹਨ ਅਤੇ ਉਹ ਉਨ੍ਹਾਂ ਨੂੰ ਸੁਣਦਾ ਵੀ ਹੈ, ਪਰ ਉਹ ਹੰਕਾਰ ਵਿਚ ਆ ਕੇ ਆਪਣੀ ਗੱਲ ਉੱਤੇ ਅੜ ਜਾਂਦਾ ਹੈ ਜਿਵੇਂ ਉਸ ਨੇ ਕੁੱਝ ਸੁਣਿਆ ਹੀ ਨਹੀਂ। (ਹੇ ਨਬੀ!) ਤੁਸੀਂ ਉਸ ਨੂੰ ਦਰਦਨਾਕ ਅਜ਼ਾਬ ਦੀ ਖ਼ੁਸ਼ਖ਼ਬਰੀ ਸੁਣਾ ਦਿਓ।
9وَإِذَا عَلِمَ مِنْ آيَاتِنَا شَيْئًا اتَّخَذَهَا هُزُوًا ۚ أُولَٰئِكَ لَهُمْ عَذَابٌ مُّهِينٌ
9਼ ਜਦੋਂ ਉਹ ਸਾਡੀਆਂ ਕੁੱਝ ਆਇਤਾਂ (ਆਦੇਸ਼ਾਂ) ਵਿੱਚੋਂ ਕੁਝ ਨੂੰ ਜਾਣ ਲੈਂਦਾ ਹੈ ਤਾਂ ਉਹਨਾਂ ਦਾ ਮਖੌਲ ਉਡਾਉਂਦਾ ਹੈ, ਅਜਿਹੇ ਲੋਕਾਂ ਲਈ ਹੀਣਤਾ ਭਰਿਆ ਅਜ਼ਾਬ ਹੈ।
10مِّن وَرَائِهِمْ جَهَنَّمُ ۖ وَلَا يُغْنِي عَنْهُم مَّا كَسَبُوا شَيْئًا وَلَا مَا اتَّخَذُوا مِن دُونِ اللَّهِ أَوْلِيَاءَ ۖ وَلَهُمْ عَذَابٌ عَظِيمٌ
10਼ ਉਹਨਾਂ ਦੇ ਅੱਗੇ ਨਰਕ ਹੈ। ਜੋ ਕੁੱਝ ਵੀ ਉਹਨਾਂ ਨੇ ਸੰਸਾਰ ਵਿਚ ਕਮਾਇਆ ਹੈ, ਉਹ ਉਹਨਾਂ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹ ਇਸ਼ਟ ਕੰਮ ਆਉਣਗੇ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਤੋਂ ਛੁੱਟ ਆਪਣਾ ਕਾਰਜ-ਸਾਧਕ ਬਣਾ ਛੱਡਿਆ ਹੈ ਅਤੇ ਉਹਨਾਂ ਲਈ ਦੁਖਦਾਈ ਅਜ਼ਾਬ ਹੈ।
ਅਲ-ਜਾਸੀਆਕੁਰਾਨ ਸੂਚੀ
37ਆਇਤ
MeccanRevelation
8ਆਇਤ

ਅਨੁਵਾਦ — ਅਲ-ਜਾਸੀਆ 8

ਸੂਰਾ ਅਲ-ਜਾਸੀਆ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਜਦੋਂ ਅੱਲਾਹ ਦੀਆਂ ਆਇਤਾਂ ਉਸ ਦੇ ਸਾਮ੍ਹਣੇ ਪੜ੍ਹੀਆਂ ਜਾਂਦੀਆਂ…

ਸੂਰਾ ਆਇਤ 8/37 — ਸੂਰਾ ਅਲ-ਜਾਸੀਆ الجاثية (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਜਾਸੀਆ ਸੁਣੋ, ਸੂਰਾ ਅਲ-ਜਾਸੀਆ ਅਨੁਵਾਦ, ਸੂਰਾ ਅਲ-ਜਾਸੀਆ mp3, ਸੂਰਾ ਅਲ-ਜਾਸੀਆ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers