ਅਲ-ਅਹਕਾਫ · 11/35
ਅਨੁਵਾਦ ਉਚਾਰਨ — ਸੂਰਾ ਅਲ-ਅਹਕਾਫ
وَقَالَ الَّذِينَ كَفَرُوا لِلَّذِينَ آمَنُوا لَوْ كَانَ خَيْرًا مَّا سَبَقُونَا إِلَيْهِ ۚ وَإِذْ لَمْ يَهْتَدُوا بِهِ فَسَيَقُولُونَ هَٰذَا إِفْكٌ قَدِيمٌ ۝١١
Wa qaalal lazeena kafaroo lillazeena aamanoo law kaana khairam maa sabaqoonaaa ilyh; wa iz lam yahtadoo bihee fasa yaqooloona haazaaa ifkun qadeem
📖 ਪੰਜਾਬੀ ਵਿੱਚ
11਼ ਕੁਫ਼ਰ ਕਰਨ ਵਾਲਿਆਂ ਨੇ ਈਮਾਨ ਲਿਆਉਣ ਵਾਲਿਆਂ ਨੂੰ ਆਖਿਆ, ਜੇ ਇਹ (ਧਰਮ) ਚੰਗਾ ਹੁੰਦਾ ਤਾਂ ਦੂਜੇ ਲੋਕ ਉਸ ਨੂੰ ਕਬੂਲ ਕਰਨ ਵਿਚ ਸਾਥੋਂ ਅੱਗੇ ਨਾ ਲੰਘਦੇ। ਜਦੋਂ ਉਹਨਾਂ ਨੇ ਇਸ (.ਕੁਰਆਨ) ਤੋਂ ਹਿਦਾਇਤ ਪ੍ਰਾਪਤ ਕੀਤੀ ਹੀ ਨਹੀਂ ਫੇਰ ਉਹ ਤਾਂ ਹੁਣ ਇਹੋ ਕਹਿਣਗੇ ਕਿ ਇਹ ਤਾਂ ਪੁਰਾਣਾ ਝੂਠ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਅਹਕਾਫ

9قُلْ مَا كُنتُ بِدْعًا مِّنَ الرُّسُلِ وَمَا أَدْرِي مَا يُفْعَلُ بِي وَلَا بِكُمْ ۖ إِنْ أَتَّبِعُ إِلَّا مَا يُوحَىٰ إِلَيَّ وَمَا أَنَا إِلَّا نَذِيرٌ مُّبِينٌ
9਼ (ਹੇ ਨਬੀ!) ਇਹ ਵੀ ਆਖ ਦਿਓ! ਮੈਂ ਰਸੂਲਾਂ ਵਿਚ ਕੋਈ ਨਿਆਰਾ ਰਸੂਲ ਨਹੀਂ। ਮੈਂ ਨਹੀਂ ਜਾਣਦਾ ਕਿ ਮੇਰੇ ਨਾਲ ਤੇ ਤੁਹਾਡੇ ਨਾਲ ਕੀ ਵਾਪਰੇਗਾ। ਮੈਂ ਤਾਂ ਬਸ ਉਸੇ ਦੀ ਪੈਰਵੀ ਕਰਦਾ ਹਾਂ, ਜਿਹੜੀ ਵਹੀ (ਰੱਬੀ ਸੁਨੇਹਾ) ਮੇਰੇ ਵੱਲ ਭੇਜੀ ਜਾਂਦੀ ਹੈ। ਮੈਂ ਤਾਂ ਕੇਵਲ ਸਾਵਧਾਨ ਕਰਨ ਵਾਲਾ ਹਾਂ।
10قُلْ أَرَأَيْتُمْ إِن كَانَ مِنْ عِندِ اللَّهِ وَكَفَرْتُم بِهِ وَشَهِدَ شَاهِدٌ مِّن بَنِي إِسْرَائِيلَ عَلَىٰ مِثْلِهِ فَآمَنَ وَاسْتَكْبَرْتُمْ ۖ إِنَّ اللَّهَ لَا يَهْدِي الْقَوْمَ الظَّالِمِينَ
10਼ (ਹੇ ਨਬੀ!) ਰਤਾ ਇਹ ਵੀ ਪੁੱਛੋ ਕਿ ਜੇ ਇਹ .ਕੁਰਆਨ ਅਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰ ਦਿੱਤਾ ਤਾਂ ਤੁਹਾਡਾ ਕੀ ਬਚੇਗਾ? ਬਨੀ-ਇਸਰਾਈਲ ਦਾ ਇਕ ਵਿਅਕਤੀ ਇਹੋ ਜਿਹੇ (ਕਿਤਾਬ ਉੱਤਰਨ ਦੀ) ਗਵਾਹੀ ਦੇ ਚੁੱਕਿਆ ਹੈ, ਉਹ ਈਮਾਨ ਲੈ ਆਇਆ, ਪਰ ਤੁਸੀਂ ਘਮੰਡ ਕੀਤਾ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਨਹੀਂ ਦਿੰਦਾ।1
11وَقَالَ الَّذِينَ كَفَرُوا لِلَّذِينَ آمَنُوا لَوْ كَانَ خَيْرًا مَّا سَبَقُونَا إِلَيْهِ ۚ وَإِذْ لَمْ يَهْتَدُوا بِهِ فَسَيَقُولُونَ هَٰذَا إِفْكٌ قَدِيمٌ
11਼ ਕੁਫ਼ਰ ਕਰਨ ਵਾਲਿਆਂ ਨੇ ਈਮਾਨ ਲਿਆਉਣ ਵਾਲਿਆਂ ਨੂੰ ਆਖਿਆ, ਜੇ ਇਹ (ਧਰਮ) ਚੰਗਾ ਹੁੰਦਾ ਤਾਂ ਦੂਜੇ ਲੋਕ ਉਸ ਨੂੰ ਕਬੂਲ ਕਰਨ ਵਿਚ ਸਾਥੋਂ ਅੱਗੇ ਨਾ ਲੰਘਦੇ। ਜਦੋਂ ਉਹਨਾਂ ਨੇ ਇਸ (.ਕੁਰਆਨ) ਤੋਂ ਹਿਦਾਇਤ ਪ੍ਰਾਪਤ ਕੀਤੀ ਹੀ ਨਹੀਂ ਫੇਰ ਉਹ ਤਾਂ ਹੁਣ ਇਹੋ ਕਹਿਣਗੇ ਕਿ ਇਹ ਤਾਂ ਪੁਰਾਣਾ ਝੂਠ ਹੈ।
12وَمِن قَبْلِهِ كِتَابُ مُوسَىٰ إِمَامًا وَرَحْمَةً ۚ وَهَٰذَا كِتَابٌ مُّصَدِّقٌ لِّسَانًا عَرَبِيًّا لِّيُنذِرَ الَّذِينَ ظَلَمُوا وَبُشْرَىٰ لِلْمُحْسِنِينَ
12਼ ਇਸ (.ਕੁਰਆਨ) ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਅਗਵਾਈ ਕਰਨ ਵਾਲੀ ਅਤੇ ਰਹਿਮਤ ਸੀ ਅਤੇ ਹੁਣ ਇਹ (.ਕੁਰਆਨ) ਅਰਬੀ ਭਾਸ਼ਾ ਵਿਚ ਉਸ (ਤੌਰੈਤ) ਦੀ ਪੁਸ਼ਟੀ ਕਰਨ ਵਾਲੀ ਕਿਤਾਬ ਹੈ, ਤਾਂ ਜੋ ਉਹ ਉਹਨਾਂ ਲੋਕਾਂ ਨੂੰ (ਨਰਕ ਤੋਂ) ਡਰਾਵੇ, ਜਿਨ੍ਹਾਂ ਨੇ ਜ਼ੁਲਮ ਕੀਤਾ ਹੈ ਅਤੇ ਨੇਕੀਆਂ ਕਰਨ ਵਾਲਿਆਂ ਲਈ ਇਸ ਵਿਚ ਖ਼ੁਸ਼ਖ਼ਬਰੀਆਂ ਹਨ।
13إِنَّ الَّذِينَ قَالُوا رَبُّنَا اللَّهُ ثُمَّ اسْتَقَامُوا فَلَا خَوْفٌ عَلَيْهِمْ وَلَا هُمْ يَحْزَنُونَ
13਼ ਬੇਸ਼ਕ ਜਿਨ੍ਹਾਂ ਲੋਕਾਂ ਨੇ ਇਹ ਕਿਹਾ ਕਿ ਸਾਡਾ ਰੱਬ ਤਾਂ ਅੱਲਾਹ ਹੈ ਫੇਰ ਇਸੇ ’ਤੇ ਕਾਇਮ ਰਹੇ, ਉਹਨਾਂ ਲਈ (ਕਿਆਮਤ ਦਿਹਾੜੇ) ਨਾ ਕੋਈ ਡਰ-ਖ਼ੌਫ਼ ਹੈ ਤੇ ਨਾ ਹੀ ਉਹ (ਕਿਆਮਤ ਦਿਹਾੜੇ) ਦੁਖੀ ਹੋਣਗੇ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
11ਆਇਤ

ਅਨੁਵਾਦ — ਅਲ-ਅਹਕਾਫ 11

ਸੂਰਾ ਅਲ-ਅਹਕਾਫ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਕੁਫ਼ਰ ਕਰਨ ਵਾਲਿਆਂ ਨੇ ਈਮਾਨ ਲਿਆਉਣ ਵਾਲਿਆਂ ਨੂੰ ਆਖਿਆ,…

ਸੂਰਾ ਆਇਤ 11/35 — ਸੂਰਾ ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਕਾਫ ਸੁਣੋ, ਸੂਰਾ ਅਲ-ਅਹਕਾਫ ਅਨੁਵਾਦ, ਸੂਰਾ ਅਲ-ਅਹਕਾਫ mp3, ਸੂਰਾ ਅਲ-ਅਹਕਾਫ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers