ਅਲ-ਅਹਕਾਫ · 12/35
ਅਨੁਵਾਦ ਉਚਾਰਨ — ਅਲ-ਅਹਕਾਫ
وَمِن قَبْلِهِ كِتَابُ مُوسَىٰ إِمَامًا وَرَحْمَةً ۚ وَهَٰذَا كِتَابٌ مُّصَدِّقٌ لِّسَانًا عَرَبِيًّا لِّيُنذِرَ الَّذِينَ ظَلَمُوا وَبُشْرَىٰ لِلْمُحْسِنِينَ ۝١٢
Wa min qablihee kitaabu Moosaaa imaamanw-wa rahmah; wa haazaa Kitaabum musad diqul lisaanan `Arabiyyal liyunziral lazeena zalamoo wa bushraa lilmuhsineen
📖 ਪੰਜਾਬੀ ਵਿੱਚ
12਼ ਇਸ (.ਕੁਰਆਨ) ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਅਗਵਾਈ ਕਰਨ ਵਾਲੀ ਅਤੇ ਰਹਿਮਤ ਸੀ ਅਤੇ ਹੁਣ ਇਹ (.ਕੁਰਆਨ) ਅਰਬੀ ਭਾਸ਼ਾ ਵਿਚ ਉਸ (ਤੌਰੈਤ) ਦੀ ਪੁਸ਼ਟੀ ਕਰਨ ਵਾਲੀ ਕਿਤਾਬ ਹੈ, ਤਾਂ ਜੋ ਉਹ ਉਹਨਾਂ ਲੋਕਾਂ ਨੂੰ (ਨਰਕ ਤੋਂ) ਡਰਾਵੇ, ਜਿਨ੍ਹਾਂ ਨੇ ਜ਼ੁਲਮ ਕੀਤਾ ਹੈ ਅਤੇ ਨੇਕੀਆਂ ਕਰਨ ਵਾਲਿਆਂ ਲਈ ਇਸ ਵਿਚ ਖ਼ੁਸ਼ਖ਼ਬਰੀਆਂ ਹਨ।
🎧 ਸੁਣੋ

📜 ਆਇਤ 10-14 — ਅਲ-ਅਹਕਾਫ

10قُلْ أَرَأَيْتُمْ إِن كَانَ مِنْ عِندِ اللَّهِ وَكَفَرْتُم بِهِ وَشَهِدَ شَاهِدٌ مِّن بَنِي إِسْرَائِيلَ عَلَىٰ مِثْلِهِ فَآمَنَ وَاسْتَكْبَرْتُمْ ۖ إِنَّ اللَّهَ لَا يَهْدِي الْقَوْمَ الظَّالِمِينَ
10਼ (ਹੇ ਨਬੀ!) ਰਤਾ ਇਹ ਵੀ ਪੁੱਛੋ ਕਿ ਜੇ ਇਹ .ਕੁਰਆਨ ਅਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰ ਦਿੱਤਾ ਤਾਂ ਤੁਹਾਡਾ ਕੀ ਬਚੇਗਾ? ਬਨੀ-ਇਸਰਾਈਲ ਦਾ ਇਕ ਵਿਅਕਤੀ ਇਹੋ ਜਿਹੇ (ਕਿਤਾਬ ਉੱਤਰਨ ਦੀ) ਗਵਾਹੀ ਦੇ ਚੁੱਕਿਆ ਹੈ, ਉਹ ਈਮਾਨ ਲੈ ਆਇਆ, ਪਰ ਤੁਸੀਂ ਘਮੰਡ ਕੀਤਾ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਨਹੀਂ ਦਿੰਦਾ।1
11وَقَالَ الَّذِينَ كَفَرُوا لِلَّذِينَ آمَنُوا لَوْ كَانَ خَيْرًا مَّا سَبَقُونَا إِلَيْهِ ۚ وَإِذْ لَمْ يَهْتَدُوا بِهِ فَسَيَقُولُونَ هَٰذَا إِفْكٌ قَدِيمٌ
11਼ ਕੁਫ਼ਰ ਕਰਨ ਵਾਲਿਆਂ ਨੇ ਈਮਾਨ ਲਿਆਉਣ ਵਾਲਿਆਂ ਨੂੰ ਆਖਿਆ, ਜੇ ਇਹ (ਧਰਮ) ਚੰਗਾ ਹੁੰਦਾ ਤਾਂ ਦੂਜੇ ਲੋਕ ਉਸ ਨੂੰ ਕਬੂਲ ਕਰਨ ਵਿਚ ਸਾਥੋਂ ਅੱਗੇ ਨਾ ਲੰਘਦੇ। ਜਦੋਂ ਉਹਨਾਂ ਨੇ ਇਸ (.ਕੁਰਆਨ) ਤੋਂ ਹਿਦਾਇਤ ਪ੍ਰਾਪਤ ਕੀਤੀ ਹੀ ਨਹੀਂ ਫੇਰ ਉਹ ਤਾਂ ਹੁਣ ਇਹੋ ਕਹਿਣਗੇ ਕਿ ਇਹ ਤਾਂ ਪੁਰਾਣਾ ਝੂਠ ਹੈ।
12وَمِن قَبْلِهِ كِتَابُ مُوسَىٰ إِمَامًا وَرَحْمَةً ۚ وَهَٰذَا كِتَابٌ مُّصَدِّقٌ لِّسَانًا عَرَبِيًّا لِّيُنذِرَ الَّذِينَ ظَلَمُوا وَبُشْرَىٰ لِلْمُحْسِنِينَ
12਼ ਇਸ (.ਕੁਰਆਨ) ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਅਗਵਾਈ ਕਰਨ ਵਾਲੀ ਅਤੇ ਰਹਿਮਤ ਸੀ ਅਤੇ ਹੁਣ ਇਹ (.ਕੁਰਆਨ) ਅਰਬੀ ਭਾਸ਼ਾ ਵਿਚ ਉਸ (ਤੌਰੈਤ) ਦੀ ਪੁਸ਼ਟੀ ਕਰਨ ਵਾਲੀ ਕਿਤਾਬ ਹੈ, ਤਾਂ ਜੋ ਉਹ ਉਹਨਾਂ ਲੋਕਾਂ ਨੂੰ (ਨਰਕ ਤੋਂ) ਡਰਾਵੇ, ਜਿਨ੍ਹਾਂ ਨੇ ਜ਼ੁਲਮ ਕੀਤਾ ਹੈ ਅਤੇ ਨੇਕੀਆਂ ਕਰਨ ਵਾਲਿਆਂ ਲਈ ਇਸ ਵਿਚ ਖ਼ੁਸ਼ਖ਼ਬਰੀਆਂ ਹਨ।
13إِنَّ الَّذِينَ قَالُوا رَبُّنَا اللَّهُ ثُمَّ اسْتَقَامُوا فَلَا خَوْفٌ عَلَيْهِمْ وَلَا هُمْ يَحْزَنُونَ
13਼ ਬੇਸ਼ਕ ਜਿਨ੍ਹਾਂ ਲੋਕਾਂ ਨੇ ਇਹ ਕਿਹਾ ਕਿ ਸਾਡਾ ਰੱਬ ਤਾਂ ਅੱਲਾਹ ਹੈ ਫੇਰ ਇਸੇ ’ਤੇ ਕਾਇਮ ਰਹੇ, ਉਹਨਾਂ ਲਈ (ਕਿਆਮਤ ਦਿਹਾੜੇ) ਨਾ ਕੋਈ ਡਰ-ਖ਼ੌਫ਼ ਹੈ ਤੇ ਨਾ ਹੀ ਉਹ (ਕਿਆਮਤ ਦਿਹਾੜੇ) ਦੁਖੀ ਹੋਣਗੇ।
14أُولَٰئِكَ أَصْحَابُ الْجَنَّةِ خَالِدِينَ فِيهَا جَزَاءً بِمَا كَانُوا يَعْمَلُونَ
14਼ ਇਹੋ ਲੋਕ ਜੰਨਤੀ ਹਨ, ਉਹ ਸਦਾ ਲਈ ਇਸ ਵਿਚ ਰਹਿਣਗੇ। ਇਹ ਉਹਨਾਂ ਦੇ (ਨੇਕ) ਅਮਲਾਂ ਦਾ ਬਦਲਾ ਹੈ ਜਿਹੜੇ ਉਹ (ਸੰਸਾਰ ਵਿਚ) ਕਰਿਆ ਕਰਦੇ ਸਨ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
12ਆਇਤ

ਅਨੁਵਾਦ — ਅਲ-ਅਹਕਾਫ 12

ਸੂਰਾ ਅਲ-ਅਹਕਾਫ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਇਸ (.ਕੁਰਆਨ) ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਅਗਵਾਈ…

ਸੂਰਾ ਆਇਤ 12/35 — ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਕਾਫ ਸੁਣੋ, ਅਲ-ਅਹਕਾਫ ਅਨੁਵਾਦ, ਅਲ-ਅਹਕਾਫ mp3, ਅਲ-ਅਹਕਾਫ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers