ਅਲ-ਅਹਕਾਫ · 2/35
ਅਨੁਵਾਦ ਉਚਾਰਨ — ਸੂਰਾ ਅਲ-ਅਹਕਾਫ
تَنزِيلُ الْكِتَابِ مِنَ اللَّهِ الْعَزِيزِ الْحَكِيمِ ۝٢
Tanzeelul Kitaabi minal laahil-`Azeezil Hakeem
📖 ਪੰਜਾਬੀ ਵਿੱਚ
2਼ ਇਸ ਕਿਤਾਬ (.ਕੁਰਆਨ) ਨੂੰ ਉਤਾਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਅਹਕਾਫ

1حم
1਼ ਹਾ, ਮੀਮ।
2تَنزِيلُ الْكِتَابِ مِنَ اللَّهِ الْعَزِيزِ الْحَكِيمِ
2਼ ਇਸ ਕਿਤਾਬ (.ਕੁਰਆਨ) ਨੂੰ ਉਤਾਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।
3مَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ وَأَجَلٍ مُّسَمًّى ۚ وَالَّذِينَ كَفَرُوا عَمَّا أُنذِرُوا مُعْرِضُونَ
3਼ ਅਸੀਂ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੋਹਾਂ ਦੇ ਵਿਚਾਲੇ ਹੈ (ਉਸ ਨੂੰ) ਹੱਕ ’ਤੇ ਆਧਾਰਿਤ ਅਤੇ ਇਕ ਨਿਸ਼ਚਿਤ ਸਮੇਂ ਲਈ ਪੈਦਾ ਕੀਤਾ ਹੈ। ਜਿਹੜੇ ਲੋਕਾਂ ਨੇ (ਰੱਬੀ ਨਿਸ਼ਾਨੀਆਂ) ਦਾ ਇਨਕਾਰ ਕੀਤਾ ਹੈ, ਉਹ ਉਹਨਾਂ ਚੀਜ਼ਾਂ ਤੋਂ ਮੂੰਹ ਮੋੜੀ ਬੈਠੇ ਹਨ, ਜਿਨ੍ਹਾਂ ਤੋਂ ਇਨ੍ਹਾਂ ਨੂੰ ਡਰਾਇਆ ਗਿਆ ਹੈ।
4قُلْ أَرَأَيْتُم مَّا تَدْعُونَ مِن دُونِ اللَّهِ أَرُونِي مَاذَا خَلَقُوا مِنَ الْأَرْضِ أَمْ لَهُمْ شِرْكٌ فِي السَّمَاوَاتِ ۖ ائْتُونِي بِكِتَابٍ مِّن قَبْلِ هَٰذَا أَوْ أَثَارَةٍ مِّنْ عِلْمٍ إِن كُنتُمْ صَادِقِينَ
4਼ (ਹੇ ਨਬੀ!) ਤੁਸੀਂ ਆਖ ਦਿਓ! ਚੰਗਾ ਇਹ ਦੱਸੋ ਕਿ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੁਕਾਰਦੇ ਹੋ, ਮੈਨੂੰ ਵਿਖਾਓ ਕਿ ਉਹਨਾਂ ਨੇ ਧਰਤੀ ਵਿਚ ਕੀ ਪੈਦਾ ਕੀਤਾ ਹੈ ? ਜਾਂ ਉਹਨਾਂ ਦਾ ਅਕਾਸ਼ (ਦੇ ਬਣਾਉਣ) ਵਿਚ ਕੋਈ ਹਿੱਸਾ ਹੈ ? ਜੇ ਤੁਸੀਂ ਸੱਚੇ ਹੋ ਤਾਂ ਇਸ (.ਕੁਰਆਨ) ਤੋਂ ਪਹਿਲਾਂ ਆਈ ਹੋਈ ਕੋਈ ਕਿਤਾਬ ਜਾਂ ਕੋਈ ਗਿਆਨ ਦੀ ਰਹਿੰਦ-ਖੂੰਧ ਹੈ ਤਾਂ ਉਹ ਮੇਰੇ ਕੋਲ ਲੈ ਆਓ!
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
2ਆਇਤ

ਅਨੁਵਾਦ — ਅਲ-ਅਹਕਾਫ 2

ਸੂਰਾ ਅਲ-ਅਹਕਾਫ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਇਸ ਕਿਤਾਬ (.ਕੁਰਆਨ) ਨੂੰ ਉਤਾਰਨਾ ਉਸ ਅੱਲਾਹ ਵੱਲੋਂ ਹੈ…

ਸੂਰਾ ਆਇਤ 2/35 — ਸੂਰਾ ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਕਾਫ ਸੁਣੋ, ਸੂਰਾ ਅਲ-ਅਹਕਾਫ ਅਨੁਵਾਦ, ਸੂਰਾ ਅਲ-ਅਹਕਾਫ mp3, ਸੂਰਾ ਅਲ-ਅਹਕਾਫ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers