ਅਲ-ਅਹਕਾਫ · 29/35
ਅਨੁਵਾਦ ਉਚਾਰਨ — ਅਲ-ਅਹਕਾਫ
وَإِذْ صَرَفْنَا إِلَيْكَ نَفَرًا مِّنَ الْجِنِّ يَسْتَمِعُونَ الْقُرْآنَ فَلَمَّا حَضَرُوهُ قَالُوا أَنصِتُوا ۖ فَلَمَّا قُضِيَ وَلَّوْا إِلَىٰ قَوْمِهِم مُّنذِرِينَ ۝٢٩
Wa iz sarafinaaa ilaika nafaram minal jinni yastami`oonal Quraana falammaa hadaroohu qaalooo ansitoo falammaa qudiya wallaw ilaa qawmihim munzireen
📖 ਪੰਜਾਬੀ ਵਿੱਚ
29਼ (ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ ਇਕ ਟੋਲੀ ਨੂੰ ਤੁਹਾਡੇ ਵੱਲ ਧਿਆਨ ਦੁਆਇਆ ਸੀ ਜਦੋਂ ਕਿ ਉਹ .ਕੁਰਆਨ ਸੁਣਦੇ ਸੀ। ਜਦੋਂ ਉਹ ਜਿੰਨ ਉਸ .ਕੁਰਆਨ ਨੂੰ ਸੁਣਨ ਲਈ ਹਾਜ਼ਰ ਹੋਏ ਤਾਂ (ਇਕ ਦੂਜੇ ਨੂੰ) ਆਖਿਆ “ਚੁੱਪ ਹੋ ਜਾਓ”। ਜਦੋਂ ਉਹ ਪੜ੍ਹਿਆ ਜਾ ਚੁੱਕਿਆ ਫੇਰ ਉਹ ਆਪਣੀ ਕੌਮ ਵੱਲ (ਰੱਬ ਤੋਂ) ਡਰਾਉਣ ਵਾਲੇ ਬਣ ਕੇ ਆਏ।
🎧 ਸੁਣੋ

📜 ਆਇਤ 27-31 — ਅਲ-ਅਹਕਾਫ

27وَلَقَدْ أَهْلَكْنَا مَا حَوْلَكُم مِّنَ الْقُرَىٰ وَصَرَّفْنَا الْآيَاتِ لَعَلَّهُمْ يَرْجِعُونَ
27਼ ਅਸਾਂ ਤੁਹਾਡੇ ਆਲੇ ਦੁਅਲੇ ਦੀਆਂ ਬਸਤੀਆਂ ਨਸ਼ਟ ਕਰ ਛੱਡੀਆਂ। ਅਸੀਂ ਆਪਣੀਆਂ ਆਇਤਾਂ ਨੂੰ ਤਰ੍ਹਾਂ-ਤਰ੍ਹਾਂ ਬਿਆਨ ਕੀਤਾ ਤਾਂ ਜੋ ਉਹ ਸਾਡੇ ਵੱਲ ਪਰਤ ਆਉਣ।
28فَلَوْلَا نَصَرَهُمُ الَّذِينَ اتَّخَذُوا مِن دُونِ اللَّهِ قُرْبَانًا آلِهَةً ۖ بَلْ ضَلُّوا عَنْهُمْ ۚ وَذَٰلِكَ إِفْكُهُمْ وَمَا كَانُوا يَفْتَرُونَ
28਼ ਫੇਰ ਉਹਨਾਂ ਲੋਕਾਂ ਨੇ ਉਹਨਾਂ ਦੀ ਸਹਾਇਤਾ ਕਿਉਂ ਨਹੀਂ ਕੀਤੀ ਜਿਨ੍ਹਾਂ ਨੂੰ ਉਹਨਾਂ ਨੇ ਅੱਲਾਹ ਦੀ ਨੇੜਤਾ ਪ੍ਰਾਪਤ ਕਰਨ ਲਈ ਅੱਲਾਹ ਨੂੰ ਛੱਡ ਕੇ ਇਸ਼ਟ ਬਣਾ ਰੱਖਿਆ ਸੀ। ਸਗੋਂ ਉਹ ਇਸ਼ਟ ਤਾਂ ਉਹਨਾਂ ਕੋਲੋਂ ਗੁਆਚ ਗਏ ਇਹ ਸਭ ਉਹਨਾਂ ਦਾ ਝੂਠ ਤੇ ਉਹਨਾਂ ਦੀਆਂ ਘੜ੍ਹੀਆਂ ਹੋਈਆਂ ਗੱਲਾਂ ਸਨ।
29وَإِذْ صَرَفْنَا إِلَيْكَ نَفَرًا مِّنَ الْجِنِّ يَسْتَمِعُونَ الْقُرْآنَ فَلَمَّا حَضَرُوهُ قَالُوا أَنصِتُوا ۖ فَلَمَّا قُضِيَ وَلَّوْا إِلَىٰ قَوْمِهِم مُّنذِرِينَ
29਼ (ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ ਇਕ ਟੋਲੀ ਨੂੰ ਤੁਹਾਡੇ ਵੱਲ ਧਿਆਨ ਦੁਆਇਆ ਸੀ ਜਦੋਂ ਕਿ ਉਹ .ਕੁਰਆਨ ਸੁਣਦੇ ਸੀ। ਜਦੋਂ ਉਹ ਜਿੰਨ ਉਸ .ਕੁਰਆਨ ਨੂੰ ਸੁਣਨ ਲਈ ਹਾਜ਼ਰ ਹੋਏ ਤਾਂ (ਇਕ ਦੂਜੇ ਨੂੰ) ਆਖਿਆ “ਚੁੱਪ ਹੋ ਜਾਓ”। ਜਦੋਂ ਉਹ ਪੜ੍ਹਿਆ ਜਾ ਚੁੱਕਿਆ ਫੇਰ ਉਹ ਆਪਣੀ ਕੌਮ ਵੱਲ (ਰੱਬ ਤੋਂ) ਡਰਾਉਣ ਵਾਲੇ ਬਣ ਕੇ ਆਏ।
30قَالُوا يَا قَوْمَنَا إِنَّا سَمِعْنَا كِتَابًا أُنزِلَ مِن بَعْدِ مُوسَىٰ مُصَدِّقًا لِّمَا بَيْنَ يَدَيْهِ يَهْدِي إِلَى الْحَقِّ وَإِلَىٰ طَرِيقٍ مُّسْتَقِيمٍ
30਼ ਉਹਨਾਂ (ਜਿੰਨਾਂ ਨੇ) ਆਖਿਆ ਕਿ ਹੇ ਸਾਡੀ ਕੌਮ! ਬੇਸ਼ੱਕ ਅਸੀਂ ਇਕ ਕਿਤਾਬ ਸੁਣੀ ਹੈ ਜਿਹੜੀ ਮੂਸਾ ਤੋਂ ਪਿੱਛੋਂ ਉਤਾਰੀ ਗਈ ਹੈ। ਉਹ ਉਹਨਾਂ ਕਿਤਾਬਾਂ ਦੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦੀ ਹੈ ਜਿਹੜੀਆਂ ਇਸ ਤੋਂ ਪਹਿਲਾਂ ਦੀਆਂ ਹਨ। ਉਹ ਕਿਤਾਬ ਹੱਕ ਸੱਚ ਵੱਲ ਤੇ ਸਿੱਧੇ ਰਾਹ ਵੱਲ ਅਗਵਾਈ ਕਰਦੀ ਹੈ।
31يَا قَوْمَنَا أَجِيبُوا دَاعِيَ اللَّهِ وَآمِنُوا بِهِ يَغْفِرْ لَكُم مِّن ذُنُوبِكُمْ وَيُجِرْكُم مِّنْ عَذَابٍ أَلِيمٍ
31਼ ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ ਦੀ ਗੱਲ ਕਬੂਲ ਕਰ ਲਓ ਅਤੇ ਉਸ ਉੱਤੇ ਈਮਾਨ ਲੈ ਆਓ। ਉਹ ਤੁਹਾਡੇ ਗੁਨਾਹ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਲਵੇਗਾ।1
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
29ਆਇਤ

ਅਨੁਵਾਦ — ਅਲ-ਅਹਕਾਫ 29

ਸੂਰਾ ਅਲ-ਅਹਕਾਫ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ (ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ…

ਸੂਰਾ ਆਇਤ 29/35 — ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਕਾਫ ਸੁਣੋ, ਅਲ-ਅਹਕਾਫ ਅਨੁਵਾਦ, ਅਲ-ਅਹਕਾਫ mp3, ਅਲ-ਅਹਕਾਫ pdf. ਆਇਤ 27–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers