ਅਲ-ਅਹਕਾਫ · 31/35
ਅਨੁਵਾਦ ਉਚਾਰਨ — ਅਲ-ਅਹਕਾਫ
يَا قَوْمَنَا أَجِيبُوا دَاعِيَ اللَّهِ وَآمِنُوا بِهِ يَغْفِرْ لَكُم مِّن ذُنُوبِكُمْ وَيُجِرْكُم مِّنْ عَذَابٍ أَلِيمٍ ۝٣١
Yaa qawmanaaa ajeeboo daa`iyal laahi wa aaminoo bihee yaghfir lakum min zunoobikum wa yujirkum min `azaabin aleem
📖 ਪੰਜਾਬੀ ਵਿੱਚ
31਼ ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ ਦੀ ਗੱਲ ਕਬੂਲ ਕਰ ਲਓ ਅਤੇ ਉਸ ਉੱਤੇ ਈਮਾਨ ਲੈ ਆਓ। ਉਹ ਤੁਹਾਡੇ ਗੁਨਾਹ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਲਵੇਗਾ।1
🎧 ਸੁਣੋ

📜 ਆਇਤ 29-33 — ਅਲ-ਅਹਕਾਫ

29وَإِذْ صَرَفْنَا إِلَيْكَ نَفَرًا مِّنَ الْجِنِّ يَسْتَمِعُونَ الْقُرْآنَ فَلَمَّا حَضَرُوهُ قَالُوا أَنصِتُوا ۖ فَلَمَّا قُضِيَ وَلَّوْا إِلَىٰ قَوْمِهِم مُّنذِرِينَ
29਼ (ਹੇ ਨਬੀ! ਰਤਾ ਯਾਦ ਕਰੋ) ਜਦੋਂ ਅਸੀਂ ਜਿੰਨਾਂ ਦੀ ਇਕ ਟੋਲੀ ਨੂੰ ਤੁਹਾਡੇ ਵੱਲ ਧਿਆਨ ਦੁਆਇਆ ਸੀ ਜਦੋਂ ਕਿ ਉਹ .ਕੁਰਆਨ ਸੁਣਦੇ ਸੀ। ਜਦੋਂ ਉਹ ਜਿੰਨ ਉਸ .ਕੁਰਆਨ ਨੂੰ ਸੁਣਨ ਲਈ ਹਾਜ਼ਰ ਹੋਏ ਤਾਂ (ਇਕ ਦੂਜੇ ਨੂੰ) ਆਖਿਆ “ਚੁੱਪ ਹੋ ਜਾਓ”। ਜਦੋਂ ਉਹ ਪੜ੍ਹਿਆ ਜਾ ਚੁੱਕਿਆ ਫੇਰ ਉਹ ਆਪਣੀ ਕੌਮ ਵੱਲ (ਰੱਬ ਤੋਂ) ਡਰਾਉਣ ਵਾਲੇ ਬਣ ਕੇ ਆਏ।
30قَالُوا يَا قَوْمَنَا إِنَّا سَمِعْنَا كِتَابًا أُنزِلَ مِن بَعْدِ مُوسَىٰ مُصَدِّقًا لِّمَا بَيْنَ يَدَيْهِ يَهْدِي إِلَى الْحَقِّ وَإِلَىٰ طَرِيقٍ مُّسْتَقِيمٍ
30਼ ਉਹਨਾਂ (ਜਿੰਨਾਂ ਨੇ) ਆਖਿਆ ਕਿ ਹੇ ਸਾਡੀ ਕੌਮ! ਬੇਸ਼ੱਕ ਅਸੀਂ ਇਕ ਕਿਤਾਬ ਸੁਣੀ ਹੈ ਜਿਹੜੀ ਮੂਸਾ ਤੋਂ ਪਿੱਛੋਂ ਉਤਾਰੀ ਗਈ ਹੈ। ਉਹ ਉਹਨਾਂ ਕਿਤਾਬਾਂ ਦੀ (ਅੱਲਾਹ ਵੱਲੋਂ ਹੋਣ ਦੀ) ਪੁਸ਼ਟੀ ਕਰਦੀ ਹੈ ਜਿਹੜੀਆਂ ਇਸ ਤੋਂ ਪਹਿਲਾਂ ਦੀਆਂ ਹਨ। ਉਹ ਕਿਤਾਬ ਹੱਕ ਸੱਚ ਵੱਲ ਤੇ ਸਿੱਧੇ ਰਾਹ ਵੱਲ ਅਗਵਾਈ ਕਰਦੀ ਹੈ।
31يَا قَوْمَنَا أَجِيبُوا دَاعِيَ اللَّهِ وَآمِنُوا بِهِ يَغْفِرْ لَكُم مِّن ذُنُوبِكُمْ وَيُجِرْكُم مِّنْ عَذَابٍ أَلِيمٍ
31਼ ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ ਦੀ ਗੱਲ ਕਬੂਲ ਕਰ ਲਓ ਅਤੇ ਉਸ ਉੱਤੇ ਈਮਾਨ ਲੈ ਆਓ। ਉਹ ਤੁਹਾਡੇ ਗੁਨਾਹ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਦੁਖਦਾਈ ਅਜ਼ਾਬ ਤੋਂ ਬਚਾ ਲਵੇਗਾ।1
32وَمَن لَّا يُجِبْ دَاعِيَ اللَّهِ فَلَيْسَ بِمُعْجِزٍ فِي الْأَرْضِ وَلَيْسَ لَهُ مِن دُونِهِ أَوْلِيَاءُ ۚ أُولَٰئِكَ فِي ضَلَالٍ مُّبِينٍ
32਼ ਅਤੇ ਜਿਹੜਾ ਕੋਈ ਅੱਲਾਹ ਦੇ ਦਾਅਈ (ਰੱਬ ਵੱਲ ਸੱਦਣ ਵਾਲੇ) ਦੀ ਗੱਲ ਨਹੀਂ ਮੰਨੇਗਾ ਤਾਂ ਉਹ ਧਰਤੀ ਉੱਤੇ ਅੱਲਾਹ ਨੂੰ ਬੇਵਸ ਨਹੀਂ ਕਰ ਸਕੇਗਾ। ਅੱਲਾਹ ਤੋਂ ਛੁੱਟ ਉਸ ਦਾ ਕੋਈ ਸਹਾਈ ਵੀ ਨਹੀਂ ਹੋਵੇਗਾ। ਇਹੋ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।
33أَوَلَمْ يَرَوْا أَنَّ اللَّهَ الَّذِي خَلَقَ السَّمَاوَاتِ وَالْأَرْضَ وَلَمْ يَعْيَ بِخَلْقِهِنَّ بِقَادِرٍ عَلَىٰ أَن يُحْيِيَ الْمَوْتَىٰ ۚ بَلَىٰ إِنَّهُ عَلَىٰ كُلِّ شَيْءٍ قَدِيرٌ
33਼ ਕੀ ਉਹਨਾਂ ਨੇ ਵੇਖਿਆ ਨਹੀਂ ਕਿ ਬੇਸ਼ੱਕ ਉਹ ਅੱਲਾਹ ਹੈ, ਜਿਸ ਨੇ ਅਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਅਤੇ ਉਹ ਇਹਨਾਂ ਦੀ ਰਚਨਾ ਰਚਾਉਣ ਵਿਚ ਥੱਕਿਆ ਨਹੀਂ। ਕੀ ਉਹ ਮੁਰਦਿਆਂ ਨੂੰ ਜਿਊਂਦਾ ਕਰਨ ਦੀ ਸਮਰਥਾ ਨਹੀਂ ਰਖਦਾ? ਕਿਉਂ ਨਹੀਂ! ਨਿਰਸੰਦੇਹ, ਉਹ ਤਾਂ ਹਰੇਕ ਚੀਜ਼ ਦੀ ਸਮਰਥਾ ਰਖਦਾ ਹੈ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
31ਆਇਤ

ਅਨੁਵਾਦ — ਅਲ-ਅਹਕਾਫ 31

ਸੂਰਾ ਅਲ-ਅਹਕਾਫ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਹੇ ਸਾਡੀ ਕੌਮ ਵਾਲਿਓ! ਅੱਲਾਹ ਵੱਲ ਸੱਦਾ ਦੇਣ ਵਾਲੇ…

ਸੂਰਾ ਆਇਤ 31/35 — ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਕਾਫ ਸੁਣੋ, ਅਲ-ਅਹਕਾਫ ਅਨੁਵਾਦ, ਅਲ-ਅਹਕਾਫ mp3, ਅਲ-ਅਹਕਾਫ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers