ਅਲ-ਅਹਕਾਫ · 34/35
ਅਨੁਵਾਦ ਉਚਾਰਨ — ਅਲ-ਅਹਕਾਫ
وَيَوْمَ يُعْرَضُ الَّذِينَ كَفَرُوا عَلَى النَّارِ أَلَيْسَ هَٰذَا بِالْحَقِّ ۖ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ ۝٣٤
Wa Yawma yu`radul lazeena kafaroo `alan naari alaisa haaza bil haqq; qaaloo balaa wa Rabbinaa; qaala fazooqul `azaaba bimaa kuntum takfuroon
📖 ਪੰਜਾਬੀ ਵਿੱਚ
34਼ ਜਦੋਂ ਕਾਫ਼ਿਰਾਂ ਨੂੰ (ਨਰਕ ਦੀ) ਅੱਗ ਦੇ ਸਾਹਮਣੇ ਲਿਆਂਦਾ ਜਾਵੇਗਾ, (ਫੇਰ ਉਹਨਾਂ ਨੂੰ ਪੁੱਛਿਆ ਜਾਵੇਗਾ), ਕੀ ਇਹ (ਨਰਕ) ਸੱਚ ਨਹੀਂ ਹੈ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ! ਸਾਡੇ ਰੱਬ ਦੀ ਸੁੰਹ! (ਇਹ ਸੱਚ ਹੈ)। ਅੱਲਾਹ ਆਖੇਗਾ, ਹੁਣ ਤੁਸੀਂ ਆਪਣੇ ਇਨਕਾਰੀ ਹੋਣ ਕਾਰਨ ਅਜ਼ਾਬ ਦਾ ਸੁਆਦ ਚਖੋ।

🎧 ਸੁਣੋ


📜 ਆਇਤ 32-35 — ਅਲ-ਅਹਕਾਫ

32وَمَن لَّا يُجِبْ دَاعِيَ اللَّهِ فَلَيْسَ بِمُعْجِزٍ فِي الْأَرْضِ وَلَيْسَ لَهُ مِن دُونِهِ أَوْلِيَاءُ ۚ أُولَٰئِكَ فِي ضَلَالٍ مُّبِينٍ
32਼ ਅਤੇ ਜਿਹੜਾ ਕੋਈ ਅੱਲਾਹ ਦੇ ਦਾਅਈ (ਰੱਬ ਵੱਲ ਸੱਦਣ ਵਾਲੇ) ਦੀ ਗੱਲ ਨਹੀਂ ਮੰਨੇਗਾ ਤਾਂ ਉਹ ਧਰਤੀ ਉੱਤੇ ਅੱਲਾਹ ਨੂੰ ਬੇਵਸ ਨਹੀਂ ਕਰ ਸਕੇਗਾ। ਅੱਲਾਹ ਤੋਂ ਛੁੱਟ ਉਸ ਦਾ ਕੋਈ ਸਹਾਈ ਵੀ ਨਹੀਂ ਹੋਵੇਗਾ। ਇਹੋ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।
33أَوَلَمْ يَرَوْا أَنَّ اللَّهَ الَّذِي خَلَقَ السَّمَاوَاتِ وَالْأَرْضَ وَلَمْ يَعْيَ بِخَلْقِهِنَّ بِقَادِرٍ عَلَىٰ أَن يُحْيِيَ الْمَوْتَىٰ ۚ بَلَىٰ إِنَّهُ عَلَىٰ كُلِّ شَيْءٍ قَدِيرٌ
33਼ ਕੀ ਉਹਨਾਂ ਨੇ ਵੇਖਿਆ ਨਹੀਂ ਕਿ ਬੇਸ਼ੱਕ ਉਹ ਅੱਲਾਹ ਹੈ, ਜਿਸ ਨੇ ਅਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਅਤੇ ਉਹ ਇਹਨਾਂ ਦੀ ਰਚਨਾ ਰਚਾਉਣ ਵਿਚ ਥੱਕਿਆ ਨਹੀਂ। ਕੀ ਉਹ ਮੁਰਦਿਆਂ ਨੂੰ ਜਿਊਂਦਾ ਕਰਨ ਦੀ ਸਮਰਥਾ ਨਹੀਂ ਰਖਦਾ? ਕਿਉਂ ਨਹੀਂ! ਨਿਰਸੰਦੇਹ, ਉਹ ਤਾਂ ਹਰੇਕ ਚੀਜ਼ ਦੀ ਸਮਰਥਾ ਰਖਦਾ ਹੈ।
34وَيَوْمَ يُعْرَضُ الَّذِينَ كَفَرُوا عَلَى النَّارِ أَلَيْسَ هَٰذَا بِالْحَقِّ ۖ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ
34਼ ਜਦੋਂ ਕਾਫ਼ਿਰਾਂ ਨੂੰ (ਨਰਕ ਦੀ) ਅੱਗ ਦੇ ਸਾਹਮਣੇ ਲਿਆਂਦਾ ਜਾਵੇਗਾ, (ਫੇਰ ਉਹਨਾਂ ਨੂੰ ਪੁੱਛਿਆ ਜਾਵੇਗਾ), ਕੀ ਇਹ (ਨਰਕ) ਸੱਚ ਨਹੀਂ ਹੈ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ! ਸਾਡੇ ਰੱਬ ਦੀ ਸੁੰਹ! (ਇਹ ਸੱਚ ਹੈ)। ਅੱਲਾਹ ਆਖੇਗਾ, ਹੁਣ ਤੁਸੀਂ ਆਪਣੇ ਇਨਕਾਰੀ ਹੋਣ ਕਾਰਨ ਅਜ਼ਾਬ ਦਾ ਸੁਆਦ ਚਖੋ।
35فَاصْبِرْ كَمَا صَبَرَ أُولُو الْعَزْمِ مِنَ الرُّسُلِ وَلَا تَسْتَعْجِل لَّهُمْ ۚ كَأَنَّهُمْ يَوْمَ يَرَوْنَ مَا يُوعَدُونَ لَمْ يَلْبَثُوا إِلَّا سَاعَةً مِّن نَّهَارٍ ۚ بَلَاغٌ ۚ فَهَلْ يُهْلَكُ إِلَّا الْقَوْمُ الْفَاسِقُونَ
35਼ (ਹੇ ਨਬੀ!) ਤੁਸੀਂ ਧੀਰਜ ਤੋਂ ਕੰਮ ਲਓ, ਜਿਸ ਤਰ੍ਹਾਂ (ਤੁਹਾਥੋਂ ਪਹਿਲਾਂ) ਹਿੰਮਤ ਤੇ ਹੌਸਲੇ ਵਾਲੇ ਰਸੂਲਾਂ ਨੇ ਧੀਰਜ ਤੋਂ ਕੰਮ ਲਿਆ ਸੀ।1 ਇਹਨਾਂ ਕਾਫ਼ਿਰਾਂ ਲਈ ਅਜ਼ਾਬ ਮੰਗਣ ਵਿਚ ਕਾਹਲੀ ਨਾ ਕਰੋ। ਜਿਸ ਦਿਨ ਉਹ (ਕਾਫ਼ਿਰ) ਉਸ (ਅਜ਼ਾਬ) ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ (ਤਾਂ ਉਹ ਸਮਝਣਗੇ) ਕਿ ਉਹ ਤਾਂ (ਸੰਸਾਰ ਵਿਚ) ਦਿਨ ਦੀ ਬਸ ਇਕ ਘੜੀ ਹੀ ਠਹਿਰੇ ਸਨ। (ਹੇ ਨਬੀ) ਇਹ (ਰੱਬੀ ਪੈਗ਼ਾਮ ਲੋਕਾਂ ਤੱਕ) ਪਹੁੰਚਾ ਦਿਓ ਹੈ, ਸੋ ਨਾ-ਫ਼ਰਮਾਨ ਲੋਕਾਂ ਤੋਂ ਛੁੱਟ ਹੋਰ ਕੋਈ ਵੀ ਬਰਬਾਦ ਨਹੀਂ ਹੋਵੇਗਾ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
34ਆਇਤ

ਅਨੁਵਾਦ — ਅਲ-ਅਹਕਾਫ 34

ਸੂਰਾ ਅਲ-ਅਹਕਾਫ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਜਦੋਂ ਕਾਫ਼ਿਰਾਂ ਨੂੰ (ਨਰਕ ਦੀ) ਅੱਗ ਦੇ ਸਾਹਮਣੇ ਲਿਆਂਦਾ…

ਸੂਰਾ ਆਇਤ 34/35 — ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਕਾਫ ਸੁਣੋ, ਅਲ-ਅਹਕਾਫ ਅਨੁਵਾਦ, ਅਲ-ਅਹਕਾਫ mp3, ਅਲ-ਅਹਕਾਫ pdf. ਆਇਤ 32–35. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers