ਅਲ-ਅਹਕਾਫ · 35/35
ਅਨੁਵਾਦ ਉਚਾਰਨ — ਅਲ-ਅਹਕਾਫ
فَاصْبِرْ كَمَا صَبَرَ أُولُو الْعَزْمِ مِنَ الرُّسُلِ وَلَا تَسْتَعْجِل لَّهُمْ ۚ كَأَنَّهُمْ يَوْمَ يَرَوْنَ مَا يُوعَدُونَ لَمْ يَلْبَثُوا إِلَّا سَاعَةً مِّن نَّهَارٍ ۚ بَلَاغٌ ۚ فَهَلْ يُهْلَكُ إِلَّا الْقَوْمُ الْفَاسِقُونَ ۝٣٥
Fasbir kamaa sabara ulul `azmi minar Rusuli wa laa tasta`jil lahum; ka annahum Yawma yarawna maa yoo`adoona lam yalbasooo illaa saa`atam min nahaar; balaagh; fahal yuhlaku illal qawmul faasiqoon
📖 ਪੰਜਾਬੀ ਵਿੱਚ
35਼ (ਹੇ ਨਬੀ!) ਤੁਸੀਂ ਧੀਰਜ ਤੋਂ ਕੰਮ ਲਓ, ਜਿਸ ਤਰ੍ਹਾਂ (ਤੁਹਾਥੋਂ ਪਹਿਲਾਂ) ਹਿੰਮਤ ਤੇ ਹੌਸਲੇ ਵਾਲੇ ਰਸੂਲਾਂ ਨੇ ਧੀਰਜ ਤੋਂ ਕੰਮ ਲਿਆ ਸੀ।1 ਇਹਨਾਂ ਕਾਫ਼ਿਰਾਂ ਲਈ ਅਜ਼ਾਬ ਮੰਗਣ ਵਿਚ ਕਾਹਲੀ ਨਾ ਕਰੋ। ਜਿਸ ਦਿਨ ਉਹ (ਕਾਫ਼ਿਰ) ਉਸ (ਅਜ਼ਾਬ) ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ (ਤਾਂ ਉਹ ਸਮਝਣਗੇ) ਕਿ ਉਹ ਤਾਂ (ਸੰਸਾਰ ਵਿਚ) ਦਿਨ ਦੀ ਬਸ ਇਕ ਘੜੀ ਹੀ ਠਹਿਰੇ ਸਨ। (ਹੇ ਨਬੀ) ਇਹ (ਰੱਬੀ ਪੈਗ਼ਾਮ ਲੋਕਾਂ ਤੱਕ) ਪਹੁੰਚਾ ਦਿਓ ਹੈ, ਸੋ ਨਾ-ਫ਼ਰਮਾਨ ਲੋਕਾਂ ਤੋਂ ਛੁੱਟ ਹੋਰ ਕੋਈ ਵੀ ਬਰਬਾਦ ਨਹੀਂ ਹੋਵੇਗਾ।
🎧 ਸੁਣੋ

📜 ਆਇਤ 33-35 — ਅਲ-ਅਹਕਾਫ

33أَوَلَمْ يَرَوْا أَنَّ اللَّهَ الَّذِي خَلَقَ السَّمَاوَاتِ وَالْأَرْضَ وَلَمْ يَعْيَ بِخَلْقِهِنَّ بِقَادِرٍ عَلَىٰ أَن يُحْيِيَ الْمَوْتَىٰ ۚ بَلَىٰ إِنَّهُ عَلَىٰ كُلِّ شَيْءٍ قَدِيرٌ
33਼ ਕੀ ਉਹਨਾਂ ਨੇ ਵੇਖਿਆ ਨਹੀਂ ਕਿ ਬੇਸ਼ੱਕ ਉਹ ਅੱਲਾਹ ਹੈ, ਜਿਸ ਨੇ ਅਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਅਤੇ ਉਹ ਇਹਨਾਂ ਦੀ ਰਚਨਾ ਰਚਾਉਣ ਵਿਚ ਥੱਕਿਆ ਨਹੀਂ। ਕੀ ਉਹ ਮੁਰਦਿਆਂ ਨੂੰ ਜਿਊਂਦਾ ਕਰਨ ਦੀ ਸਮਰਥਾ ਨਹੀਂ ਰਖਦਾ? ਕਿਉਂ ਨਹੀਂ! ਨਿਰਸੰਦੇਹ, ਉਹ ਤਾਂ ਹਰੇਕ ਚੀਜ਼ ਦੀ ਸਮਰਥਾ ਰਖਦਾ ਹੈ।
34وَيَوْمَ يُعْرَضُ الَّذِينَ كَفَرُوا عَلَى النَّارِ أَلَيْسَ هَٰذَا بِالْحَقِّ ۖ قَالُوا بَلَىٰ وَرَبِّنَا ۚ قَالَ فَذُوقُوا الْعَذَابَ بِمَا كُنتُمْ تَكْفُرُونَ
34਼ ਜਦੋਂ ਕਾਫ਼ਿਰਾਂ ਨੂੰ (ਨਰਕ ਦੀ) ਅੱਗ ਦੇ ਸਾਹਮਣੇ ਲਿਆਂਦਾ ਜਾਵੇਗਾ, (ਫੇਰ ਉਹਨਾਂ ਨੂੰ ਪੁੱਛਿਆ ਜਾਵੇਗਾ), ਕੀ ਇਹ (ਨਰਕ) ਸੱਚ ਨਹੀਂ ਹੈ ? ਤਾਂ ਉਹ ਆਖਣਗੇ ਕਿ ਕਿਉਂ ਨਹੀਂ! ਸਾਡੇ ਰੱਬ ਦੀ ਸੁੰਹ! (ਇਹ ਸੱਚ ਹੈ)। ਅੱਲਾਹ ਆਖੇਗਾ, ਹੁਣ ਤੁਸੀਂ ਆਪਣੇ ਇਨਕਾਰੀ ਹੋਣ ਕਾਰਨ ਅਜ਼ਾਬ ਦਾ ਸੁਆਦ ਚਖੋ।
35فَاصْبِرْ كَمَا صَبَرَ أُولُو الْعَزْمِ مِنَ الرُّسُلِ وَلَا تَسْتَعْجِل لَّهُمْ ۚ كَأَنَّهُمْ يَوْمَ يَرَوْنَ مَا يُوعَدُونَ لَمْ يَلْبَثُوا إِلَّا سَاعَةً مِّن نَّهَارٍ ۚ بَلَاغٌ ۚ فَهَلْ يُهْلَكُ إِلَّا الْقَوْمُ الْفَاسِقُونَ
35਼ (ਹੇ ਨਬੀ!) ਤੁਸੀਂ ਧੀਰਜ ਤੋਂ ਕੰਮ ਲਓ, ਜਿਸ ਤਰ੍ਹਾਂ (ਤੁਹਾਥੋਂ ਪਹਿਲਾਂ) ਹਿੰਮਤ ਤੇ ਹੌਸਲੇ ਵਾਲੇ ਰਸੂਲਾਂ ਨੇ ਧੀਰਜ ਤੋਂ ਕੰਮ ਲਿਆ ਸੀ।1 ਇਹਨਾਂ ਕਾਫ਼ਿਰਾਂ ਲਈ ਅਜ਼ਾਬ ਮੰਗਣ ਵਿਚ ਕਾਹਲੀ ਨਾ ਕਰੋ। ਜਿਸ ਦਿਨ ਉਹ (ਕਾਫ਼ਿਰ) ਉਸ (ਅਜ਼ਾਬ) ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ (ਤਾਂ ਉਹ ਸਮਝਣਗੇ) ਕਿ ਉਹ ਤਾਂ (ਸੰਸਾਰ ਵਿਚ) ਦਿਨ ਦੀ ਬਸ ਇਕ ਘੜੀ ਹੀ ਠਹਿਰੇ ਸਨ। (ਹੇ ਨਬੀ) ਇਹ (ਰੱਬੀ ਪੈਗ਼ਾਮ ਲੋਕਾਂ ਤੱਕ) ਪਹੁੰਚਾ ਦਿਓ ਹੈ, ਸੋ ਨਾ-ਫ਼ਰਮਾਨ ਲੋਕਾਂ ਤੋਂ ਛੁੱਟ ਹੋਰ ਕੋਈ ਵੀ ਬਰਬਾਦ ਨਹੀਂ ਹੋਵੇਗਾ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
35ਆਇਤ

ਅਨੁਵਾਦ — ਅਲ-ਅਹਕਾਫ 35

ਸੂਰਾ ਅਲ-ਅਹਕਾਫ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ (ਹੇ ਨਬੀ!) ਤੁਸੀਂ ਧੀਰਜ ਤੋਂ ਕੰਮ ਲਓ, ਜਿਸ ਤਰ੍ਹਾਂ…

ਸੂਰਾ ਆਇਤ 35/35 — ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਅਹਕਾਫ ਸੁਣੋ, ਅਲ-ਅਹਕਾਫ ਅਨੁਵਾਦ, ਅਲ-ਅਹਕਾਫ mp3, ਅਲ-ਅਹਕਾਫ pdf. ਆਇਤ 33–35. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers