ਅਲ-ਅਹਕਾਫ · 4/35
ਅਨੁਵਾਦ ਉਚਾਰਨ — ਸੂਰਾ ਅਲ-ਅਹਕਾਫ
قُلْ أَرَأَيْتُم مَّا تَدْعُونَ مِن دُونِ اللَّهِ أَرُونِي مَاذَا خَلَقُوا مِنَ الْأَرْضِ أَمْ لَهُمْ شِرْكٌ فِي السَّمَاوَاتِ ۖ ائْتُونِي بِكِتَابٍ مِّن قَبْلِ هَٰذَا أَوْ أَثَارَةٍ مِّنْ عِلْمٍ إِن كُنتُمْ صَادِقِينَ ۝٤
Qul ara`aytum maa tad`oona min doonil laahi aroonee maazaa khalaqoo minal ardi am lahum shirkun fis samaawaati eetoonee bi kitaabim min qabli haazaaa aw asaaratim min `ilmin in kuntum saadiqeen
📖 ਪੰਜਾਬੀ ਵਿੱਚ
4਼ (ਹੇ ਨਬੀ!) ਤੁਸੀਂ ਆਖ ਦਿਓ! ਚੰਗਾ ਇਹ ਦੱਸੋ ਕਿ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੁਕਾਰਦੇ ਹੋ, ਮੈਨੂੰ ਵਿਖਾਓ ਕਿ ਉਹਨਾਂ ਨੇ ਧਰਤੀ ਵਿਚ ਕੀ ਪੈਦਾ ਕੀਤਾ ਹੈ ? ਜਾਂ ਉਹਨਾਂ ਦਾ ਅਕਾਸ਼ (ਦੇ ਬਣਾਉਣ) ਵਿਚ ਕੋਈ ਹਿੱਸਾ ਹੈ ? ਜੇ ਤੁਸੀਂ ਸੱਚੇ ਹੋ ਤਾਂ ਇਸ (.ਕੁਰਆਨ) ਤੋਂ ਪਹਿਲਾਂ ਆਈ ਹੋਈ ਕੋਈ ਕਿਤਾਬ ਜਾਂ ਕੋਈ ਗਿਆਨ ਦੀ ਰਹਿੰਦ-ਖੂੰਧ ਹੈ ਤਾਂ ਉਹ ਮੇਰੇ ਕੋਲ ਲੈ ਆਓ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਅਲ-ਅਹਕਾਫ

2تَنزِيلُ الْكِتَابِ مِنَ اللَّهِ الْعَزِيزِ الْحَكِيمِ
2਼ ਇਸ ਕਿਤਾਬ (.ਕੁਰਆਨ) ਨੂੰ ਉਤਾਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ (ਯੁਕਤੀਮਾਨ) ਹੈ।
3مَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ وَأَجَلٍ مُّسَمًّى ۚ وَالَّذِينَ كَفَرُوا عَمَّا أُنذِرُوا مُعْرِضُونَ
3਼ ਅਸੀਂ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੋਹਾਂ ਦੇ ਵਿਚਾਲੇ ਹੈ (ਉਸ ਨੂੰ) ਹੱਕ ’ਤੇ ਆਧਾਰਿਤ ਅਤੇ ਇਕ ਨਿਸ਼ਚਿਤ ਸਮੇਂ ਲਈ ਪੈਦਾ ਕੀਤਾ ਹੈ। ਜਿਹੜੇ ਲੋਕਾਂ ਨੇ (ਰੱਬੀ ਨਿਸ਼ਾਨੀਆਂ) ਦਾ ਇਨਕਾਰ ਕੀਤਾ ਹੈ, ਉਹ ਉਹਨਾਂ ਚੀਜ਼ਾਂ ਤੋਂ ਮੂੰਹ ਮੋੜੀ ਬੈਠੇ ਹਨ, ਜਿਨ੍ਹਾਂ ਤੋਂ ਇਨ੍ਹਾਂ ਨੂੰ ਡਰਾਇਆ ਗਿਆ ਹੈ।
4قُلْ أَرَأَيْتُم مَّا تَدْعُونَ مِن دُونِ اللَّهِ أَرُونِي مَاذَا خَلَقُوا مِنَ الْأَرْضِ أَمْ لَهُمْ شِرْكٌ فِي السَّمَاوَاتِ ۖ ائْتُونِي بِكِتَابٍ مِّن قَبْلِ هَٰذَا أَوْ أَثَارَةٍ مِّنْ عِلْمٍ إِن كُنتُمْ صَادِقِينَ
4਼ (ਹੇ ਨਬੀ!) ਤੁਸੀਂ ਆਖ ਦਿਓ! ਚੰਗਾ ਇਹ ਦੱਸੋ ਕਿ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੁਕਾਰਦੇ ਹੋ, ਮੈਨੂੰ ਵਿਖਾਓ ਕਿ ਉਹਨਾਂ ਨੇ ਧਰਤੀ ਵਿਚ ਕੀ ਪੈਦਾ ਕੀਤਾ ਹੈ ? ਜਾਂ ਉਹਨਾਂ ਦਾ ਅਕਾਸ਼ (ਦੇ ਬਣਾਉਣ) ਵਿਚ ਕੋਈ ਹਿੱਸਾ ਹੈ ? ਜੇ ਤੁਸੀਂ ਸੱਚੇ ਹੋ ਤਾਂ ਇਸ (.ਕੁਰਆਨ) ਤੋਂ ਪਹਿਲਾਂ ਆਈ ਹੋਈ ਕੋਈ ਕਿਤਾਬ ਜਾਂ ਕੋਈ ਗਿਆਨ ਦੀ ਰਹਿੰਦ-ਖੂੰਧ ਹੈ ਤਾਂ ਉਹ ਮੇਰੇ ਕੋਲ ਲੈ ਆਓ!
5وَمَنْ أَضَلُّ مِمَّن يَدْعُو مِن دُونِ اللَّهِ مَن لَّا يَسْتَجِيبُ لَهُ إِلَىٰ يَوْمِ الْقِيَامَةِ وَهُمْ عَن دُعَائِهِمْ غَافِلُونَ
5਼ ਉਸ ਤੋਂ ਵੱਧ ਗੁਮਰਾਹ ਕੌਣ ਹੋ ਸਕਦਾ ਹੈ, ਜਿਹੜਾ ਅੱਲਾਹ ਤੋਂ ਛੁੱਟ ਉਸ ਨੂੰ ਪੁਕਾਰਦਾ ਹੈ, ਜਿਹੜਾ ਕਿਆਮਤ ਤਕ ਉਹਨਾਂ ਨੂੰ ਉੱਤਰ ਨਹੀਂ ਦੇ ਸਕਦਾ ? ਜਦ ਕਿ ਉਹ ਉਹਨਾਂ ਦੀ ਪੁਕਾਰ ਤੋਂ ਹੀ ਬੇਸੁਰਤ ਹਨ।1
6وَإِذَا حُشِرَ النَّاسُ كَانُوا لَهُمْ أَعْدَاءً وَكَانُوا بِعِبَادَتِهِمْ كَافِرِينَ
6਼ ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ ਇਸ਼ਟ) ਉਹਨਾਂ ਦੇ ਵੈਰੀ ਹੋਣਗੇ। ਉਹ (ਇਸ਼ਟ) ਉਹਨਾਂ ਦੀ ਪੂਜਾ ਪਾਠ ਦੇ ਇਨਕਾਰੀ ਹੋਣਗੇ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
4ਆਇਤ

ਅਨੁਵਾਦ — ਅਲ-ਅਹਕਾਫ 4

ਸੂਰਾ ਅਲ-ਅਹਕਾਫ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ (ਹੇ ਨਬੀ!) ਤੁਸੀਂ ਆਖ ਦਿਓ! ਚੰਗਾ ਇਹ ਦੱਸੋ ਕਿ…

ਸੂਰਾ ਆਇਤ 4/35 — ਸੂਰਾ ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਕਾਫ ਸੁਣੋ, ਸੂਰਾ ਅਲ-ਅਹਕਾਫ ਅਨੁਵਾਦ, ਸੂਰਾ ਅਲ-ਅਹਕਾਫ mp3, ਸੂਰਾ ਅਲ-ਅਹਕਾਫ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers