ਅਲ-ਅਹਕਾਫ · 5/35
ਅਨੁਵਾਦ ਉਚਾਰਨ — ਸੂਰਾ ਅਲ-ਅਹਕਾਫ
وَمَنْ أَضَلُّ مِمَّن يَدْعُو مِن دُونِ اللَّهِ مَن لَّا يَسْتَجِيبُ لَهُ إِلَىٰ يَوْمِ الْقِيَامَةِ وَهُمْ عَن دُعَائِهِمْ غَافِلُونَ ۝٥
Wa man adallu mimmany yad`oo min doonil laahi mallaa yastajeebu lahooo ilaa Yawmil Qiyaamati wa hum`an du`aaa`ihim ghaafiloon
📖 ਪੰਜਾਬੀ ਵਿੱਚ
5਼ ਉਸ ਤੋਂ ਵੱਧ ਗੁਮਰਾਹ ਕੌਣ ਹੋ ਸਕਦਾ ਹੈ, ਜਿਹੜਾ ਅੱਲਾਹ ਤੋਂ ਛੁੱਟ ਉਸ ਨੂੰ ਪੁਕਾਰਦਾ ਹੈ, ਜਿਹੜਾ ਕਿਆਮਤ ਤਕ ਉਹਨਾਂ ਨੂੰ ਉੱਤਰ ਨਹੀਂ ਦੇ ਸਕਦਾ ? ਜਦ ਕਿ ਉਹ ਉਹਨਾਂ ਦੀ ਪੁਕਾਰ ਤੋਂ ਹੀ ਬੇਸੁਰਤ ਹਨ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਅਹਕਾਫ

3مَا خَلَقْنَا السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ وَأَجَلٍ مُّسَمًّى ۚ وَالَّذِينَ كَفَرُوا عَمَّا أُنذِرُوا مُعْرِضُونَ
3਼ ਅਸੀਂ ਅਕਾਸ਼ਾਂ ਤੇ ਧਰਤੀ ਅਤੇ ਜੋ ਇਹਨਾਂ ਦੋਹਾਂ ਦੇ ਵਿਚਾਲੇ ਹੈ (ਉਸ ਨੂੰ) ਹੱਕ ’ਤੇ ਆਧਾਰਿਤ ਅਤੇ ਇਕ ਨਿਸ਼ਚਿਤ ਸਮੇਂ ਲਈ ਪੈਦਾ ਕੀਤਾ ਹੈ। ਜਿਹੜੇ ਲੋਕਾਂ ਨੇ (ਰੱਬੀ ਨਿਸ਼ਾਨੀਆਂ) ਦਾ ਇਨਕਾਰ ਕੀਤਾ ਹੈ, ਉਹ ਉਹਨਾਂ ਚੀਜ਼ਾਂ ਤੋਂ ਮੂੰਹ ਮੋੜੀ ਬੈਠੇ ਹਨ, ਜਿਨ੍ਹਾਂ ਤੋਂ ਇਨ੍ਹਾਂ ਨੂੰ ਡਰਾਇਆ ਗਿਆ ਹੈ।
4قُلْ أَرَأَيْتُم مَّا تَدْعُونَ مِن دُونِ اللَّهِ أَرُونِي مَاذَا خَلَقُوا مِنَ الْأَرْضِ أَمْ لَهُمْ شِرْكٌ فِي السَّمَاوَاتِ ۖ ائْتُونِي بِكِتَابٍ مِّن قَبْلِ هَٰذَا أَوْ أَثَارَةٍ مِّنْ عِلْمٍ إِن كُنتُمْ صَادِقِينَ
4਼ (ਹੇ ਨਬੀ!) ਤੁਸੀਂ ਆਖ ਦਿਓ! ਚੰਗਾ ਇਹ ਦੱਸੋ ਕਿ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੁਕਾਰਦੇ ਹੋ, ਮੈਨੂੰ ਵਿਖਾਓ ਕਿ ਉਹਨਾਂ ਨੇ ਧਰਤੀ ਵਿਚ ਕੀ ਪੈਦਾ ਕੀਤਾ ਹੈ ? ਜਾਂ ਉਹਨਾਂ ਦਾ ਅਕਾਸ਼ (ਦੇ ਬਣਾਉਣ) ਵਿਚ ਕੋਈ ਹਿੱਸਾ ਹੈ ? ਜੇ ਤੁਸੀਂ ਸੱਚੇ ਹੋ ਤਾਂ ਇਸ (.ਕੁਰਆਨ) ਤੋਂ ਪਹਿਲਾਂ ਆਈ ਹੋਈ ਕੋਈ ਕਿਤਾਬ ਜਾਂ ਕੋਈ ਗਿਆਨ ਦੀ ਰਹਿੰਦ-ਖੂੰਧ ਹੈ ਤਾਂ ਉਹ ਮੇਰੇ ਕੋਲ ਲੈ ਆਓ!
5وَمَنْ أَضَلُّ مِمَّن يَدْعُو مِن دُونِ اللَّهِ مَن لَّا يَسْتَجِيبُ لَهُ إِلَىٰ يَوْمِ الْقِيَامَةِ وَهُمْ عَن دُعَائِهِمْ غَافِلُونَ
5਼ ਉਸ ਤੋਂ ਵੱਧ ਗੁਮਰਾਹ ਕੌਣ ਹੋ ਸਕਦਾ ਹੈ, ਜਿਹੜਾ ਅੱਲਾਹ ਤੋਂ ਛੁੱਟ ਉਸ ਨੂੰ ਪੁਕਾਰਦਾ ਹੈ, ਜਿਹੜਾ ਕਿਆਮਤ ਤਕ ਉਹਨਾਂ ਨੂੰ ਉੱਤਰ ਨਹੀਂ ਦੇ ਸਕਦਾ ? ਜਦ ਕਿ ਉਹ ਉਹਨਾਂ ਦੀ ਪੁਕਾਰ ਤੋਂ ਹੀ ਬੇਸੁਰਤ ਹਨ।1
6وَإِذَا حُشِرَ النَّاسُ كَانُوا لَهُمْ أَعْدَاءً وَكَانُوا بِعِبَادَتِهِمْ كَافِرِينَ
6਼ ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ ਇਸ਼ਟ) ਉਹਨਾਂ ਦੇ ਵੈਰੀ ਹੋਣਗੇ। ਉਹ (ਇਸ਼ਟ) ਉਹਨਾਂ ਦੀ ਪੂਜਾ ਪਾਠ ਦੇ ਇਨਕਾਰੀ ਹੋਣਗੇ।
7وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلْحَقِّ لَمَّا جَاءَهُمْ هَٰذَا سِحْرٌ مُّبِينٌ
7਼ ਜਦੋਂ ਉਹਨਾਂ (ਇਨਕਾਰੀਆਂ) ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਾਫ਼ਿਰ ਲੋਕ ਇਸ ਹੱਕ (.ਕੁਰਆਨ) ਦੇ ਸੰਬੰਧ ਵਿਚ ਆਖਦੇ ਹਨ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ, ਜਦ ਕਿ ਇਹ ਉਹਨਾਂ ਕੋਲ ਆ ਚੁੱਕਿਆ ਹੈ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
5ਆਇਤ

ਅਨੁਵਾਦ — ਅਲ-ਅਹਕਾਫ 5

ਸੂਰਾ ਅਲ-ਅਹਕਾਫ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਉਸ ਤੋਂ ਵੱਧ ਗੁਮਰਾਹ ਕੌਣ ਹੋ ਸਕਦਾ ਹੈ, ਜਿਹੜਾ…

ਸੂਰਾ ਆਇਤ 5/35 — ਸੂਰਾ ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਕਾਫ ਸੁਣੋ, ਸੂਰਾ ਅਲ-ਅਹਕਾਫ ਅਨੁਵਾਦ, ਸੂਰਾ ਅਲ-ਅਹਕਾਫ mp3, ਸੂਰਾ ਅਲ-ਅਹਕਾਫ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers