ਅਲ-ਅਹਕਾਫ · 6/35
ਅਨੁਵਾਦ ਉਚਾਰਨ — ਸੂਰਾ ਅਲ-ਅਹਕਾਫ
وَإِذَا حُشِرَ النَّاسُ كَانُوا لَهُمْ أَعْدَاءً وَكَانُوا بِعِبَادَتِهِمْ كَافِرِينَ ۝٦
Wa izaa hushiran naasu kaanoo lahum a`daaa`anw wa kaanoo bi`ibaadatihim kaafireen
📖 ਪੰਜਾਬੀ ਵਿੱਚ
6਼ ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ ਇਸ਼ਟ) ਉਹਨਾਂ ਦੇ ਵੈਰੀ ਹੋਣਗੇ। ਉਹ (ਇਸ਼ਟ) ਉਹਨਾਂ ਦੀ ਪੂਜਾ ਪਾਠ ਦੇ ਇਨਕਾਰੀ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਅਹਕਾਫ

4قُلْ أَرَأَيْتُم مَّا تَدْعُونَ مِن دُونِ اللَّهِ أَرُونِي مَاذَا خَلَقُوا مِنَ الْأَرْضِ أَمْ لَهُمْ شِرْكٌ فِي السَّمَاوَاتِ ۖ ائْتُونِي بِكِتَابٍ مِّن قَبْلِ هَٰذَا أَوْ أَثَارَةٍ مِّنْ عِلْمٍ إِن كُنتُمْ صَادِقِينَ
4਼ (ਹੇ ਨਬੀ!) ਤੁਸੀਂ ਆਖ ਦਿਓ! ਚੰਗਾ ਇਹ ਦੱਸੋ ਕਿ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ ਅੱਲਾਹ ਨੂੰ ਛੱਡ ਕੇ ਪੁਕਾਰਦੇ ਹੋ, ਮੈਨੂੰ ਵਿਖਾਓ ਕਿ ਉਹਨਾਂ ਨੇ ਧਰਤੀ ਵਿਚ ਕੀ ਪੈਦਾ ਕੀਤਾ ਹੈ ? ਜਾਂ ਉਹਨਾਂ ਦਾ ਅਕਾਸ਼ (ਦੇ ਬਣਾਉਣ) ਵਿਚ ਕੋਈ ਹਿੱਸਾ ਹੈ ? ਜੇ ਤੁਸੀਂ ਸੱਚੇ ਹੋ ਤਾਂ ਇਸ (.ਕੁਰਆਨ) ਤੋਂ ਪਹਿਲਾਂ ਆਈ ਹੋਈ ਕੋਈ ਕਿਤਾਬ ਜਾਂ ਕੋਈ ਗਿਆਨ ਦੀ ਰਹਿੰਦ-ਖੂੰਧ ਹੈ ਤਾਂ ਉਹ ਮੇਰੇ ਕੋਲ ਲੈ ਆਓ!
5وَمَنْ أَضَلُّ مِمَّن يَدْعُو مِن دُونِ اللَّهِ مَن لَّا يَسْتَجِيبُ لَهُ إِلَىٰ يَوْمِ الْقِيَامَةِ وَهُمْ عَن دُعَائِهِمْ غَافِلُونَ
5਼ ਉਸ ਤੋਂ ਵੱਧ ਗੁਮਰਾਹ ਕੌਣ ਹੋ ਸਕਦਾ ਹੈ, ਜਿਹੜਾ ਅੱਲਾਹ ਤੋਂ ਛੁੱਟ ਉਸ ਨੂੰ ਪੁਕਾਰਦਾ ਹੈ, ਜਿਹੜਾ ਕਿਆਮਤ ਤਕ ਉਹਨਾਂ ਨੂੰ ਉੱਤਰ ਨਹੀਂ ਦੇ ਸਕਦਾ ? ਜਦ ਕਿ ਉਹ ਉਹਨਾਂ ਦੀ ਪੁਕਾਰ ਤੋਂ ਹੀ ਬੇਸੁਰਤ ਹਨ।1
6وَإِذَا حُشِرَ النَّاسُ كَانُوا لَهُمْ أَعْدَاءً وَكَانُوا بِعِبَادَتِهِمْ كَافِرِينَ
6਼ ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ ਇਸ਼ਟ) ਉਹਨਾਂ ਦੇ ਵੈਰੀ ਹੋਣਗੇ। ਉਹ (ਇਸ਼ਟ) ਉਹਨਾਂ ਦੀ ਪੂਜਾ ਪਾਠ ਦੇ ਇਨਕਾਰੀ ਹੋਣਗੇ।
7وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلْحَقِّ لَمَّا جَاءَهُمْ هَٰذَا سِحْرٌ مُّبِينٌ
7਼ ਜਦੋਂ ਉਹਨਾਂ (ਇਨਕਾਰੀਆਂ) ਨੂੰ ਸਾਡੀਆਂ ਸਪਸ਼ਟ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਕਾਫ਼ਿਰ ਲੋਕ ਇਸ ਹੱਕ (.ਕੁਰਆਨ) ਦੇ ਸੰਬੰਧ ਵਿਚ ਆਖਦੇ ਹਨ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ, ਜਦ ਕਿ ਇਹ ਉਹਨਾਂ ਕੋਲ ਆ ਚੁੱਕਿਆ ਹੈ।
8أَمْ يَقُولُونَ افْتَرَاهُ ۖ قُلْ إِنِ افْتَرَيْتُهُ فَلَا تَمْلِكُونَ لِي مِنَ اللَّهِ شَيْئًا ۖ هُوَ أَعْلَمُ بِمَا تُفِيضُونَ فِيهِ ۖ كَفَىٰ بِهِ شَهِيدًا بَيْنِي وَبَيْنَكُمْ ۖ وَهُوَ الْغَفُورُ الرَّحِيمُ
8਼ ਸਗੋਂ ਉਹ ਤਾਂ ਇਹ ਵੀ ਆਖਦੇ ਹਨ ਕਿ ਉਸ (ਮੁਹੰਮਦ ਸ:) ਨੇ ਇਸ (.ਕੁਰਆਨ) ਨੂੰ ਆਪੇ ਘੜ੍ਹ ਲਿਆ ਹੈ। (ਹੇ ਨਬੀ!) ਤੁਸੀਂ ਆਖ ਦਿਓ! ਜੇ ਮੈਂਨੇ ਇਹ ਆਪੇ ਘੜ੍ਹਿਆ ਹੈ ਤਾਂ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣਾ ਤੁਹਾਡੇ ਵੱਸ ਵਿਚ ਨਹੀਂ। ਉਹ ਉਹਨਾਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਇਸ (.ਕੁਰਆਨ) ਦੇ ਸੰਬੰਧ ਵਿਚ ਬਣਾਉਂਦੇ ਹੋ। ਮੇਰੇ ਤੇ ਤੁਹਾਡੇ ਵਿਚਕਾਰ ਉਸੇ ਦੀ ਗਵਾਹੀ ਕਾਫ਼ੀ ਹੈ। ਉਹ ਅਤਿ ਬਖ਼ਸ਼ਣਹਾਰ ਤੇ ਅਤਿ ਰਹਿਮ ਵਾਲਾ ਹੈ।
ਅਲ-ਅਹਕਾਫਕੁਰਾਨ ਸੂਚੀ
35ਆਇਤ
MeccanRevelation
6ਆਇਤ

ਅਨੁਵਾਦ — ਅਲ-ਅਹਕਾਫ 6

ਸੂਰਾ ਅਲ-ਅਹਕਾਫ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਦੋਂ ਲੋਕੀ ਇਕੱਠੇ ਕੀਤੇ ਜਾਣਗੇ ਤਾਂ ਉਹ (ਘੜ੍ਹੇ ਹੋਏ…

ਸੂਰਾ ਆਇਤ 6/35 — ਸੂਰਾ ਅਲ-ਅਹਕਾਫ الأحقاف (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਅਹਕਾਫ ਸੁਣੋ, ਸੂਰਾ ਅਲ-ਅਹਕਾਫ ਅਨੁਵਾਦ, ਸੂਰਾ ਅਲ-ਅਹਕਾਫ mp3, ਸੂਰਾ ਅਲ-ਅਹਕਾਫ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers